ਪੜਚੋਲ ਕਰੋ

ਬੈਂਕ ਫਰਾਡ ਮਾਮਲਾ: ਗੁਰਦੁਆਰਿਆਂ ਦੇ 100 ਕਰੋੜ ਤੋਂ ਵੱਧ ਪੈਸੇ ਫਸੇ

ਦੇਸ਼ 'ਚ ਪੰਜਾਬ ਤੇ ਮਹਾਰਾਸ਼ਟਰ ਬੈਂਕ ਫਰਾਡ ਮਾਮਲਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਬੈਂਕ ਵਿੱਚ ਗੁਰਦੁਆਰਿਆਂ ਦੇ 100 ਕਰੋੜ ਤੋਂ ਵੱਧ ਪੈਸੇ ਫਸੇ ਹੋਏ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਵਜ੍ਹਾ ਕਰਕੇ ਸ੍ਰੀ ਗੁਰੂ ਨਾਨਾਕ ਦੇਵ ਜੀ ਦੇ 550 ਸਾਲਾ ਗੁਰਪੁਰਬ ਮਨਾਉਣ ਵਿੱਚ ਪੈਸੇ ਦੀ ਕਿੱਲਤ ਆ ਸਕਦੀ ਹੈ। ਇਸ ਸਬੰਧੀ ਮੰਗਲਵਾਰ ਨੂੰ ਦਿੱਲੀ ਵਿੱਚ ਗੁਰਦੁਆਰਾ ਕਮੇਟੀਆਂ ਤੇ ਹੋਰ ਪੀੜਤਾਂ ਦੀ ਇਕੱਤਰਤਾ ਹੋਈ।

ਨਵੀਂ ਦਿੱਲੀ: ਦੇਸ਼ 'ਚ ਪੰਜਾਬ ਤੇ ਮਹਾਰਾਸ਼ਟਰ ਬੈਂਕ ਫਰਾਡ ਮਾਮਲਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਬੈਂਕ ਵਿੱਚ ਗੁਰਦੁਆਰਿਆਂ ਦੇ 100 ਕਰੋੜ ਤੋਂ ਵੱਧ ਪੈਸੇ ਫਸੇ ਹੋਏ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਵਜ੍ਹਾ ਕਰਕੇ ਸ੍ਰੀ ਗੁਰੂ ਨਾਨਾਕ ਦੇਵ ਜੀ ਦੇ 550 ਸਾਲਾ ਗੁਰਪੁਰਬ ਮਨਾਉਣ ਵਿੱਚ ਪੈਸੇ ਦੀ ਕਿੱਲਤ ਆ ਸਕਦੀ ਹੈ। ਇਸ ਸਬੰਧੀ ਮੰਗਲਵਾਰ ਨੂੰ ਦਿੱਲੀ ਵਿੱਚ ਗੁਰਦੁਆਰਾ ਕਮੇਟੀਆਂ ਤੇ ਹੋਰ ਪੀੜਤਾਂ ਦੀ ਇਕੱਤਰਤਾ ਹੋਈ।

ਬੈਂਕ ਵਿੱਚ 1984 ਕਤਲੇਆਮ ਦੇ ਪੀੜਤਾਂ ਦਾ ਵੀ ਪੈਸਾ ਫਸਿਆ ਹੋਇਆ ਹੈ। ਪੀੜਤਾਂ ਨੇ ਕਿਹਾ ਕਿ ਜੇ RBI ਉਨ੍ਹਾਂ ਨੂੰ ਯਕੀਨ ਦਵਾਏ ਤਾਂ ਉਨ੍ਹਾਂ ਦਾ ਪੈਸਾ ਉਨ੍ਹਾਂ ਨੂੰ ਮਿਲ ਜਾਏਗਾ। ਪੀੜਤਾਂ ਨੇ ਤਿੰਨ ਮੰਗਾਂ ਚੁੱਕੀਆਂ ਹਨ- ਪਹਿਲੀ ਕਿ ਮੁਲਜ਼ਮਾਂ ਦੀ ਜਾਇਦਾਦ ਜ਼ਬਤ ਕੀਤੀ ਜਾਏ, ਦੂਜੀ ਇਹ ਕਿ ਇਸ ਬੈਂਕ ਨੂੰ RBI ਆਪਣੇ ਅਧੀਨ ਲੈ ਲਵੇ ਤੇ ਤੀਜੀ ਇਹ ਕਿ ਪੀੜਤਾਂ ਨੂੰ ਉਨ੍ਹਾਂ ਦਾ ਪੈਸਾ ਵਾਪਸ ਦਵਾਇਆ ਜਾਏ।

ਦੱਸ ਦੇਈਏ ਬੈਂਕ ਦੀ ਧੋਖਾਧੜੀ ਦੇ ਸ਼ਿਕਾਰ ਪੀੜਤਾਂ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨਾਂ ਵੀ ਸ਼ਾਮਲ ਹੈ। ਇਸ ਦੇ ਨਾਲ ਹੀ ਮਹਾਰਾਸ਼ਟਰ ਦੀਆਂ ਵੀ ਕਈ ਸਿੰਘ ਸਭਾਵਾਂ ਆਪਣੇ ਪੈਸੇ ਦਾ ਇੰਤਜ਼ਾਰ ਕਰ ਰਹੀਆਂ ਹਨ। ਅੱਜ ਦੀ ਇਕੱਤਰਤਾ ਵਿੱਚ ਦੱਸਿਆ ਗਿਆ ਕਿ ਜਲਦ ਹੀ ਭਾਰਤੀ ਰਿਜ਼ਰਵ ਬੈਂਕ (RBI), ਰਾਜਪਾਲ ਤੇ ਵਿੱਤ ਸਕੱਤਰ ਨਾਲ ਇਸ ਬਾਰੇ ਮੁਲਾਕਾਤ ਕੀਤੀ ਜਾਏਗੀ।

ਟਾਪ ਹੈਡਲਾਈਨ

Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਭਾਜਪਾ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਔਰਤਾਂ ਦੇ ਖਾਤਿਆਂ 'ਚ ਆਉਣਗੇ 3000 ਰੁਪਏ, ਸ਼ੁਰੂ ਹੋਈ ਪ੍ਰਕਿਰਿਆ; ਜਾਣੋ ਸਰਕਾਰ ਕਿਉਂ ਦੇ ਰਹੀ ਪੈਸਾ?
ਔਰਤਾਂ ਦੇ ਖਾਤਿਆਂ 'ਚ ਆਉਣਗੇ 3000 ਰੁਪਏ, ਸ਼ੁਰੂ ਹੋਈ ਪ੍ਰਕਿਰਿਆ; ਜਾਣੋ ਸਰਕਾਰ ਕਿਉਂ ਦੇ ਰਹੀ ਪੈਸਾ?
ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Embed widget