ਪੜਚੋਲ ਕਰੋ

ਇਸ ਬੈਂਕ ਨੇ ਕਮਾਈ ਦੇ ਤੋੜੇ ਰਿਕਾਰਡ, 358.59 ਕਰੋੜ ਦਾ ਲਾਭ

ਨਵੀਂ ਦਿੱਲੀ : ਪੰਜਾਬ ਐਂਡ ਸਿੰਧ ਬੈਂਕ ਦੇ ਮੁਖੀ ਜਤਿੰਦਰਬੀਰ ਸਿੰਘ (ਆਈਏਐਸ) ਨੇ 30-9-2017 ਨੂੰ ਖ਼ਤਮ ਹੋਈ ਤਿਮਾਹੀ/ਅਰਧ ਸਾਲਾਨਾ ਵਿੱਤੀ ਨਤੀਜੇ ਐਲਾਨੇ, ਜਿਨ੍ਹਾਂ ਮੁਤਾਬਕ ਬੈਂਕ ਨੇ 19.32 ਫ਼ੀਸਦ ਦੀ ਸਾਲਾਨਾ ਦਰ ਨਾਲ ਵਾਧਾ ਦਰਜ ਕਰਦਿਆਂ 358.59 ਕਰੋੜ ਦਾ ਅਪਰੇਟਿੰਗ ਲਾਭ ਪ੍ਰਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਬੈਂਕ ਨੇ ਕਾਰਜ ਖੇਤਰ ’ਚ ਪ੍ਰਗਤੀ ਕਰਦੇ ਹੋਏ ਤੇ ਸੁਧਾਰ ਲਿਆਉਣ ਦੀ ਅਪਣਾਈ ਰਣਨੀਤੀ ਸਦਕਾ ਬੈਂਕ ਦਾ ਵਿਕਾਸ ਤੇਜ਼ ਹੋਇਆ ਹੈ। ਉਨ੍ਹਾਂ ਕਿਹਾ ਕਿ ਬੈਂਕ ਨੂੰ ਹਰ ਖੇਤਰ ਵਿੱਚ ਬਿਹਤਰ ਬਣਾਉਣ ਅਤੇ ਐਨਪੀਏ ਦੀ ਵਸੂਲੀ ਦੀ ਪ੍ਰਕਿਰਿਆ ਜਾਰੀ ਰਹੇਗੀ। ਪਿਛਲੇ ਸਾਲ ਦੀ ਤਿਮਾਹੀ ਦੇ ਮੁਕਾਬਲੇ ਇਸ ਸਾਲ ਕੁੱਲ ਵਿਆਜ ਆਮਦਨ 519 ਕਰੋੜ ਤੋਂ ਵਧ ਕੇ 596 ਕਰੋੜ ਹੋ ਗਈ ਹੈ। ਇਸ ਵਕਫ਼ੇ ਦੌਰਾਨ ਕੁੱਲ ਵਪਾਰ 153484 ਰਿਹਾ ਤੇ ਜਮ੍ਹਾਂ ਰਾਸ਼ੀਆਂ 92847 ਕਰੋੜ ਰਹੀਆਂ ਤੇ ਕੁੱਲ ਅਗਾਊਂ ਰਕਮਾਂ 60637 ਕਰੋੜ ਰਹੀਆਂ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

Panchayat Election | Former Cabinet Minister ਨੇ ਫ਼ੋਲੇ 'ਆਪ' ਦੇ ਪੋਤੜੇ ! | Bhagwant Maan | AapBigg Boss 18 House ਦੀ ਵੀਡੀਓ Leak | ਐਥੇ ਹੋਏਗਾ ਕਲੇਸ਼ਬੱਬੂ ਮਾਨ, ਹਿਮਾਂਸ਼ੀ ਖੁਰਾਨਾ ਸਮੇਤ ਸਿਤਾਰੇ ਕੀ ਬੋਲ ਗਏ ਗੁਰੂ ਰੰਧਾਵਾ ਬਾਰੇਬੱਬੂ ਮਾਨ ਦੀਆਂ ਗੱਲਾਂ ਖੁਸ਼ ਕਰ ਦੇਣਗੀਆਂ ਦਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget