ਪੜਚੋਲ ਕਰੋ

ਹਰਿਆਣਾ ਪੱਖੀ ਇੰਚਾਰਜ ਹੋਣ ਦੇ ਬਾਵਜੂਦ ਪਾਣੀਆਂ ਲਈ ਬੀਜੇਪੀ ਵੱਲੋਂ ਪੰਜਾਬ ਦੇ ਹੱਕ 'ਚ ਡਟਣ ਦਾ ਐਲਾਨ

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੀ ਪੰਜਾਬ ਨੇ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮਸਲੇ 'ਤੇ ਆਪਣਾ ਪੱਖ ਸਾਫ਼ ਕਰਦਿਆਂ ਕਿਹਾ ਹੈ ਕਿ ਪੰਜਾਬ ਦੇ ਪਾਣੀ ਬਾਹਰ ਨਹੀਂ ਜਾਣਗੇ। ਬੀਜੇਪੀ ਨੂੰ ਇਹ ਬਿਆਨ ਇਸ ਦੇਣਾ ਪਿਆ ਹੈ ਕਿਉਂਕਿ ਹਰਿਆਣਾ ਦੇ ਵਿੱਤ ਮੰਤਰੀ ਕੈਪਟਨ ਅਭਿਮੰਨਿਊ ਨੂੰ ਲੋਕ ਸਭਾ ਚੋਣਾਂ ਲਈ ਪੰਜਾਬ ਤੇ ਚੰਡੀਗੜ੍ਹ ਦਾ ਇੰਚਾਰਜ ਲਾਇਆ ਗਿਆ ਹੈ, ਜਿਸ 'ਤੇ ਕਾਂਗਰਸ ਹਮਲਾਵਰ ਹੈ ਕਿ ਕੈਪਟਨ ਅਭਿਮੰਨਿਊ ਐਸਵਾਈਐਲ ਦੇ ਹੱਕ ਵਿੱਚ ਹਨ। ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਪ੍ਰੈਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਪੰਜਾਬ ਬੀਜੇਪੀ ਦਾ ਸਟੈਂਡ ਐਸਵਾਈਐਲ ਦੇ ਮੁੱਦੇ 'ਤੇ ਪੰਜਾਬ ਦੇ ਨਾਲ ਹੈ, ਪਰ ਇਸਦੇ ਨਾਲ ਮਲਿਕ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਹ ਸਟੈਂਡ ਸਿਰਫ ਪੰਜਾਬ ਦੀ ਬੀਜੇਪੀ ਯੂਨਿਟ ਦਾ ਹੈ ਨਾ ਕਿ ਸਮੁੱਚੀ ਪਾਰਟੀ ਦਾ। ਹਰਿਆਣਾ ਦੇ ਵਿੱਤ ਮੰਤਰੀ ਕੈਪਟਨ ਅਭਿਮੰਨਿਊ ਐੱਸਵਾਈਐੱਲ ਮੁੱਦੇ 'ਤੇ ਪੰਜਾਬ ਦੇ ਖ਼ਿਲਾਫ਼ ਹਨ ਅਤੇ ਪੰਜਾਬ ਤੋਂ ਹਰਿਆਣਾ ਲਈ ਪਾਣੀ ਲੈਣ ਦੇ ਹੱਕ ਵਿੱਚ ਸਦਾ ਹੀ ਬੋਲਦੇ ਆਏ ਹਨ। ਹਾਲਾਂਕਿ, ਬੀਜੇਪੀ ਨੇ ਇਹ ਸਟੈਂਡ ਸਪੱਸ਼ਟ ਤਾਂ ਕਰ ਦਿੱਤਾ ਹੈ, ਪਰ ਪਾਰਟੀ ਇਸ ਨੂੰ ਅਮਲੀ ਜਾਮਾ ਕਿਵੇਂ ਪਹਿਨਾ ਸਕਦੀ ਹੈ? ਅਤੇ ਨਾਲ ਹੀ ਵੋਟਾਂ ਤੋਂ ਪਹਿਲਾਂ ਪੰਜਾਬ ਨਾਲ ਵਫਾਦਾਰ ਹੋਣ ਦਾ ਐਲਾਨ ਕਰ ਚੁੱਕੀ ਬੀਜੇਪੀ ਦੀ ਸੂਬਾਈ ਇਕਾਈ ਆਪਣੇ ਇਸ ਸਟੈਂਡ ਕਰਕੇ ਗੁਆਂਢੀ ਹਰਿਆਣਾ ਤੇ ਕੇਂਦਰੀ ਹਾਈਕਮਾਨ ਦੀ ਨਾਰਾਜ਼ਗੀ ਸਹੇੜੇਗੀ, ਇਹ ਵੱਡੇ ਸਵਾਲ ਹਨ। ਮਲਿਕ ਨੇ ਸੂਬੇ ਦੀ ਕਾਂਗਰਸ ਸਰਕਾਰ 'ਤੇ ਕਿਸਾਨਾਂ ਦੇ ਕਰਜ਼ ਮੁਆਫੀ 'ਤੇ ਚੈਲੇਂਜ ਕਰਦੇ ਹੋਏ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਨੇ ਪੰਜਾਬ ਵਿੱਚ ਕਿਸਾਨਾਂ ਦੇ ਕਰਜ਼ ਮਾਫ਼ ਕੀਤੇ ਹਨ ਤਾਂ ਉਹ ਆਪਣਾ ਰਿਪੋਰਟ ਕਾਰਡ ਪੇਸ਼ ਕਰਨ ਤਾਂ ਕਿ ਜਨਤਾ ਨੂੰ ਸੱਚਾਈ ਦਾ ਪਤਾ ਲੱਗ ਸਕੇ। ਮਲਿਕ ਨੇ ਕਰਤਾਰਪੁਰ ਸਾਹਿਬ ਕੌਰੀਡੋਰ ਅਤੇ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦਾ ਸਿਹਰਾ ਮੋਦੀ ਸਿਰ ਬੰਨ੍ਹਿਆ। ਉਨ੍ਹਾਂ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਵੱਲੋਂ ਹਿੰਦੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਬਦਲੇ ਰਾਹੁਲ ਗਾਂਧੀ ਤੋਂ ਕਾਰਵਾਈ ਦੀ ਮੰਗ ਵੀ ਕੀਤੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ

ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ

ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ

ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
Ajith Kumar Accident: ਤਾਮਿਲ ਅਦਾਕਾਰ ਨਾਲ ਵਾਪਰਿਆ ਭਿਆਨਕ ਹਾਦਸਾ, ਮਸਾਂ ਬਚੀ ਜਾਨ, ਦੇਖੋ ਰੂਹ ਕੰਬਾਊ ਵੀਡੀਓ

Mohammed Shami: ਭਾਰਤੀ ਟੀਮ 'ਚ ਸ਼ਮੀ ਦੀ ਵਾਪਸੀ ਲਗਭਗ ਤੈਅ? ਚੈਂਪੀਅਨਸ ਟਰਾਫੀ 'ਚ ਦਿਖਾਉਣਗੇ ਜਲਵਾ! ਵੇਖੋ ਵੀਡੀਓ

ਸਰਦੀਆਂ 'ਚ ਜੋੜਾਂ ਦੇ ਦਰਦ ਤੋਂ ਰਹਿੰਦੇ ਪਰੇਸ਼ਾਨ ਤਾਂ ਅਪਣਾਓ ਆਹ ਤਰੀਕੇ, ਮਿਲੇਗਾ ਆਰਾਮ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8-1-2025

Embed widget