ਪੜਚੋਲ ਕਰੋ

ਡਾ. ਮਨਮੋਹਨ ਸਿੰਘ ਨਹੀਂ ਲੜਨਗੇ ਅੰਮ੍ਰਿਤਸਰ ਤੋਂ ਚੋਣ

ਨਵੀਂ ਦਿੱਲੀ: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅੰਮ੍ਰਿਤਸਰ ਤੋਂ ਚੋਣ ਨਹੀਂ ਲੜਨਗੇ। ਇਸ ਦੀ ਪੁਸ਼ਟੀ ਮੁੱਖ ਕੈਪਟਨ ਮੰਤਰੀ ਅਮਰਿੰਦਰ ਸਿੰਘ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਕਦੀ ਅੰਮ੍ਰਿਤਸਰ ਤੋਂ ਉਮੀਦਵਾਰ ਨਹੀਂ ਸਨ। ਉਨ੍ਹਾਂ ਬਹੁਤ ਸਮਾਂ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਉਨ੍ਹਾਂ ਦੀ ਚੋਣਾਂ ਲੜਨ ਵਿੱਚ ਕੋਈ ਦਿਲਚਸਪੀ ਨਹੀਂ। ਦਰਅਸਲ ਸਾਬਕਾ ਪੀਐਮ ਡਾ. ਮਨਮੋਹਨ ਸਿੰਘ ਦੇ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਚੋਣਾਂ ਲੜਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਸੀ ਕਿ ਪਾਰਟੀ ਨੇ ਉਨ੍ਹਾਂ ਨੂੰ ਇੱਥੋਂ ਚੋਣਾਂ ਲੜਨ ਲਈ ਕਿਹਾ ਹੈ। ਬੀਤੇ ਐਤਵਾਰ ਸ਼ਾਮ ਨੂੰ ਸੀਐਮ ਕੈਪਟਨ, ਸੁਨੀਲ ਜਾਖੜ ਤੇ ਆਸ਼ਾ ਕੁਮਾਰੀ ਨੇ ਡਾ. ਮਨਮੋਹਨ ਸਿੰਘ ਨਾਲ ਕਰੀਬ ਅੱਧੇ ਘੰਟੇ ਤਕ ਮੁਲਾਕਾਤ ਕੀਤੀ ਸੀ। ਇਸੇ ਦੌਰਾਨ ਉਨ੍ਹਾਂ ਡਾ. ਮਨਮੋਹਨ ਸਿੰਘ ਨੂੰ ਅੰਮ੍ਰਿਤਸਰ ਸੀਟ ਤੋਂ ਚੋਣਾਂ ਲੜਨ ਲਈ ਕਿਹਾ ਸੀ। ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਪਾਰਟੀ ਨਾਲ ਕਿਸੇ ਤਰ੍ਹਾਂ ਦਾ ਵੀ ਗਠਜੋੜ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਸਾਫ ਕਰ ਦਿੱਤਾ ਹੈ ਕਿ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨਾਲ ਕੋਈ ਗਠਜੋੜ ਨਹੀਂ ਹੋਏਗਾ। ਕੈਪਟਨ ਨੇ ਪੰਜਾਬ ਵਿੱਚ ‘ਆਪ’ ਨਾਲ ਗਠਜੋੜ ਸਬੰਧੀ ਕਿਹਾ ਕਿ ਬਿਲਕੁਲ ਨਹੀਂ, ਸਾਡਾ ਕੇਜਰੀਵਾਲ ਜਾਂ ਕਿਸੇ ਹੋਰ ਨਾਲ ਕੋਈ ਗਠਜੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਅਸੀਂ ਇਕੱਲੇ ਚੋਣ ਲੜਾਂਗੇ ਤੇ ਜਿੱਤਾਂਗੇ ਵੀ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget