ਪੜਚੋਲ ਕਰੋ

ਝੋਨੇ 'ਚ ਵੱਧ ਨਮੀ ਦੀ ਮਾਰ ਤੋਂ ਕਿਸਾਨਾਂ ਤੇ ਸ਼ੈਲਰ ਮਾਲਕਾਂ ਨੂੰ ਬਚਾਉਣ ਲਈ ਕੈਪਟਨ ਵੱਲੋਂ ਕੇਂਦਰ ਤਕ ਪਹੁੰਚ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਰਾਈਸ ਮਿੱਲਰਸ ਐਸੋਸ਼ੀਏਸ਼ਨ ਪੰਜਾਬ ਨੇ ਇੱਕ ਚਿੱਠੀ ਲਿੱਖ ਕੇ ਝੋਨੇ ਦੀ ਖਰੀਦ ਸਮੇਂ ਨਮੀ ਦੀ ਮਾਤਰਾ 17 ਤੋਂ ਵਧਾ ਕੇ 20 ਫ਼ੀਸਦ ਕਰਨ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਕੈਪਟਨ ਨੇ ਝੋਨੇ ਵਿੱਚ ਨਮੀ ਦੀ ਤੈਅ ਮਾਤਰਾ ਨੂੰ ਕੁਝ ਵਧਾਉਣ ਦੀ ਅਪੀਲ ਕੀਤੀ। ਦਰਅਸਲ, ਸ਼ੁੱਕਰਵਾਰ ਨੂੰ ਮੁੱਖ ਮੰਤਰੀ ਨੇ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ, ਸਕੱਤਰ ਫੂਡ ਕੇ.ਪੀ. ਸਿਨ੍ਹਾ ਅਤੇ ਡਾਇਰੈਕਟਰ ਫੂਡ ਅਨਿੰਦਿਤਾ ਮਿਤਰਾ ਦੇ ਨਾਲ ਬੈਠਕ ਕੀਤੀ। ਜਿਸ ‘ਚ ਉਨ੍ਹਾਂ ਨੇ ਸੂਬੇ ‘ਚ ਝੋਨੇ ਦੀ ਖਰੀਦ ਦਾ ਸਟੇਟਸ ਪੁੱਛਿਆ। ਇਸ ਬੈਠਕ ਤੋਂ ਬਾਅਦ ਮੁੱਖਮੰਤਰੀ ਕੈਪਟਨ ਨੇ ਝੋਨੇ ਦੀ ਫਸਲ ‘ਚ ਨਮੀ ਦੀ ਮਾਤਰਾ ਵਧ ਹੋਣ ਦੀ ਗੱਲ਼ ਕਹਿ ਕੇ ਕੇਂਦਰੀ ਫੂਡ ਮੰਤਰੀ ਰਾਮਵਿਲਾਸ ਪਾਸਵਾਨ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ 'ਚ ਕੈਪਟਨ ਨੇ ਸ਼ੈਲਰ ਮਾਲਕਾਂ ਨੂੰ ਝੋਨੇ ਦੀ ਫ਼ਸਲ ਸੁਕਾਉਣ ਲਈ ਮਿਲ ਰਹੀ 1 ਫ਼ੀਸਦ ਛੋਟ ਨੂੰ 2 ਫ਼ੀਸਦ ਕਰਨ ਦੀ ਗੱਲ ਕਹੀ ਹੈ। ਕੈਪਟਨ ਨੇ ਕਿਹਾ ਕਿ ਝੋਨੇ ਦੀ ਵਾਢੀ ਤੋਂ ਠੀਕ ਕੁਝ ਦਿਨ ਪਹਿਲਾਂ ਬਾਰਿਸ਼ ਹੋ ਗਈ ਸੀ, ਜਿਸ ਕਰਕੇ ਫ਼ਸਲ ‘ਤੇ ਇਸ ਦਾ ਕਾਫੀ ਅਸਰ ਪਿਆ। ਹੁਣ ਜੇਕਰ ਸਰਕਾਰ ਫ਼ਸਲ ਖਰੀਦਦੀ ਹੈ ਤਾਂ ਅੱਗੇ ਸ਼ੈਲਰ ਮਾਲਕ ਇਸ ਨੂੰ ਨਹੀਂ ਖਰੀਦਣਗੇ। ਇਸ ਲਈ ਜ਼ਰੂਰੀ ਹੈ ਕਿ ਹੈ ਕਿ ਸ਼ੈਲਰ ਮਾਲਿਕਾਂ ਨੂੰ ਇੱਕ ਕੁਇੰਟਲ ਫ਼ਸਲ ‘ਤੇ ਮਿਲਣ ਵਾਲੀ ਡ੍ਰਾਈ (ਸੌਖੇ ਸ਼ਬਦਾਂ ਵਿੱਚ ਝੋਨੇ ਦੀ ਨਮੀ ਸੁਕਾਉਣ ਸਮੇਂ ਘਟਿਆ ਵਜ਼ਨ ਨੂੰ ਡ੍ਰਾਈ ਕਹਿੰਦੇ ਹਨ) ਨੂੰ ਵਧਾ ਕੇ ਇੱਕ ਦੀ ਥਾਂ ਦੋ ਫ਼ੀਸਦ ਕੀਤੀ ਜਾਵੇ। ਹਾਲਾਂਕਿ, ਸ਼ੈਲਰ ਮਾਲਕਾਂ ਦੀ ਮੰਗ ਹੈ ਕਿ ਇਸ ਵਾਰ ਸਰਕਾਰ 20 ਫ਼ੀਸਦ ਨਮੀ ਵਾਲਾ ਝੋਨਾ ਖਰੀਦੇ ਅਤੇ ਉਨ੍ਹਾਂ ਨੂੰ ਚਾਰ ਫ਼ੀਸਦ ਡ੍ਰਾਈ ਦੇਵੇ। ਕੈਪਟਨ ਨੇ ਕੇਂਦਰ ਨੂੰ ਇਹ ਵੀ ਦੱਸਿਆ ਕਿ ਸੂਬੇ ਵਿੱਚ ਹੁਣ ਤਕ 130 ਲੱਖ ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਅਜੇ ਹੋਰ ਫਸਲ ਆਉਣੀ ਬਾਕੀ ਹੈ। ਇਸ ਲਈ ਕੇਂਦਰ ਸਰਕਾਰ ਨੂੰ ਇਸ ਮਾਮਲੇ ‘ਚ ਜਲਦੀ ਛੋਟ ਦੇਣੀ ਚਾਹੀਦੀ ਹੈ ਤਾਂ ਜੋ ਖਰੀਦ ਦੀ ਪ੍ਰਕਿਰੀਆ ਆਸਾਨੀ ਨਾਲ ਪੂਰੀ ਹੋ ਸਕੇ।

ਟਾਪ ਹੈਡਲਾਈਨ

ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget