Punjab Congress Meeting: ਹਰੀਸ਼ ਰਾਵਤ ਨਾਲ ਮੁਲਾਕਾਤ ਲਈ ਪਹੁੰਚੇ ਨਵਜੋਤ ਸਿੱਧੂ
ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਪੰਜਾਬ ਇੰਚਾਰਜ ਹਰੀਸ਼ ਰਾਵਤ ਨਾਲ ਮੁਲਾਕਾਤ ਲਈ ਏਆਈਸੀਸੀ ਦਫ਼ਤਰ ਪਹੁੰਚ ਗਏ ਹਨ।ਦੋਨੋਂ ਕਾਂਗਰਸੀ ਆਗੂ ਪੰਜਾਬ ਕਾਂਗਰਸ ਨਾਲ ਸਬੰਧਤ ਸੰਗਠਨਾਤਮਕ ਮਾਮਲਿਆਂ ਬਾਰੇ ਵਿਚਾਰ ਵਟਾਂਦਰਾ ਕਰਨਗੇ।
ਨਵੀਂ ਦਿੱਲੀ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਪੰਜਾਬ ਇੰਚਾਰਜ ਹਰੀਸ਼ ਰਾਵਤ ਨਾਲ ਮੁਲਾਕਾਤ ਲਈ ਏਆਈਸੀਸੀ ਦਫ਼ਤਰ ਪਹੁੰਚ ਗਏ ਹਨ।ਦੋਨੋਂ ਕਾਂਗਰਸੀ ਆਗੂ ਪੰਜਾਬ ਕਾਂਗਰਸ ਨਾਲ ਸਬੰਧਤ ਸੰਗਠਨਾਤਮਕ ਮਾਮਲਿਆਂ ਬਾਰੇ ਵਿਚਾਰ ਵਟਾਂਦਰਾ ਕਰਨਗੇ।ਇਸ ਮੀਟਿੰਗ 'ਚ ਸਿੱਧੂ ਦੇ ਅਸਤੀਫ਼ੇ ਨੂੰ ਲੈ ਕੇ ਵੀ ਚਰਚਾ ਹੋ ਸਕਦੀ ਹੈ।ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਆਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।ਜਿਸ ਮਗਰੋਂ ਸਿੱਧੂ ਦੇ ਅਸਤੀਫ਼ੇ ਤੇ ਸਸਪੈਂਸ ਬਣਿਆ ਹੋਇਆ ਹੈ।ਹਾਈ ਕਮਾਨ ਨੇ ਨਾ ਤਾਂ ਸਿੱਧੂ ਦਾ ਅਸਤੀਫ਼ਾ ਮਨਜ਼ੂਰ ਕੀਤਾ ਹੈ ਅਤੇ ਨਾ ਹੀ ਨਾਮਨਜ਼ੂਰ।
Delhi | Navjot Singh Sidhu, President, Punjab Congress arrives at the AICC office, to discuss organisational matters pertaining to Punjab Congress pic.twitter.com/QmUkBEZFn2
— ANI (@ANI) October 14, 2021
AICC in-charge of Punjab, Harish Rawat arrives at Congress office in Delhi
— ANI (@ANI) October 14, 2021
Navjot Singh Sidhu and Charanjit Channi have spoken on some issues, a solution will emerge...there are some things that take time, he says. pic.twitter.com/YANts2Vcgq
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :