ਪੜਚੋਲ ਕਰੋ
Advertisement
ਟਰੈਕਟਰ ਸਾੜਨ ਵਾਲੇ ਪੰਜ ਕਾਂਗਰਸੀ ਵਰਕਰਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਇਸ ਸਬੰਧੀ ਟਵੀਟ ਕਰਦਿਆਂ ਕਿਹਾ 'ਟਰੱਕ 'ਚ ਟਰੈਕਟਰ ਲੱਦ ਕੇ ਪ੍ਰਦਰਸ਼ਨ ਤੋਂ ਪਾਬੰਦੀਸ਼ੁਦਾ ਖੇਤਰ 'ਚ ਅੱਗ ਲਾਉਣਾ, ਕਾਂਗਰਸ ਵਰਕਰ ਕਿਸਾਨਾਂ ਨੂੰ ਕੀ ਸੰਦੇਸ਼ ਦੇ ਰਹੇ ਹਨ?
ਨਵੀਂ ਦਿੱਲੀ: ਖੇਤੀ ਬਿੱਲਾਂ ਖਿਲਾਫ ਰੋਸ ਪ੍ਰਦਰਸ਼ਨ ਦੌਰਾਨ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਰਾਜਪਥ 'ਤੇ ਟਰੈਕਟਰ ਸਾੜੇ ਜਾਣ ਦੇ ਇਲਜ਼ਾਮ ਤਹਿਤ ਪੰਜ ਜਾਣਿਆਂ ਨੂੰ ਹਿਰਾਸਤ 'ਚ ਲਿਆ ਗਿਆ ਹੈ। ਪੰਜਾਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ।
ਉਧਰ, ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਇਸ ਸਬੰਧੀ ਟਵੀਟ ਕਰਦਿਆਂ ਕਿਹਾ 'ਟਰੱਕ 'ਚ ਟਰੈਕਟਰ ਲੱਦ ਕੇ ਪ੍ਰਦਰਸ਼ਨ ਤੋਂ ਪਾਬੰਦੀਸ਼ੁਦਾ ਖੇਤਰ 'ਚ ਅੱਗ ਲਾਉਣਾ, ਕਾਂਗਰਸ ਵਰਕਰ ਕਿਸਾਨਾਂ ਨੂੰ ਕੀ ਸੰਦੇਸ਼ ਦੇ ਰਹੇ ਹਨ?
ਭਗਤ ਸਿੰਘ ਨੇ ਦੇਸ਼ ਦੀ ਆਜ਼ਾਦੀ ਲਈ ਜਾਨ ਦੇ ਦਿੱਤੀ, ਇਹ ਕਿਸਾਨਾਂ ਦੀ ਆਜ਼ਾਦੀ ਦੇ ਵਿਰੋਧ 'ਚ ਹਿੰਸਾ ਕਰ ਰਹੇ ਹਨ ਜੋ ਕਿਸਾਨ ਤੇ ਭਗਤ ਸਿੰਘ ਦੋਵਾਂ ਦਾ ਅਪਮਾਨ ਹੈ।'
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਦੇ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਤਿੱਖਾ ਪ੍ਰਦਰਸ਼ਨ ਹੋ ਰਿਹਾ ਹੈ। ਪ੍ਰਦਰਸ਼ਨ ਦੇ ਬਾਵਜੂਦ ਰਾਸ਼ਟਰਪਤੀ ਨੇ ਇਨ੍ਹਾਂ ਬਿੱਲਾਂ 'ਤੇ ਦਸਤਖ਼ਤ ਕਰ ਦਿੱਤੇ ਹਨ। ਅਕਾਲੀ ਦਲ ਦੇ ਜਾਣ ਨਾਲ NDA 'ਚੋਂ ਡਿੱਗਿਆ ਆਖਰੀ ਸਤੰਭ- ਸ਼ਿਵਸੇਨਾ ਪਰਾਲੀ ਸਾੜਨ ਨਾਲ ਵਧੇਗਾ ਕੋਰੋਨਾ ਦਾ ਖਤਰਾ, ਹਾਈਕੋਰਟ 'ਚ ਰੋਕ ਲਈ ਪਟੀਸ਼ਨ ਦਾਇਰ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡट्रक में ट्रैक्टर लादकर प्रदर्शन-निषिद्ध क्षेत्र में लाकर आग लगा देना, कांग्रेस कार्यकर्ता किसानों को क्या संदेश दे रहे हैं? भगत सिंह ने देश की आजादी के लिए जान दी, ये किसानों की आजादी के विरोध में हिंसा कर रहे हैं। ये किसान और भगत सिंह, दोनों का अपमान है।#AntiFarmerCongress pic.twitter.com/hgAwoFRAJL
— Narendra Singh Tomar (@nstomar) September 28, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਕਾਰੋਬਾਰ
ਪੰਜਾਬ
Advertisement