ਪੜਚੋਲ ਕਰੋ

ਪੰਜਾਬ 'ਚ ਕੋਰੋਨਾ ਕਹਿਰ ਜਾਰੀ, ਅੱਜ ਪੰਜ ਮੌਤਾਂ, 101 ਨਵੇਂ ਕੇਸ ਆਏ ਸਾਹਮਣੇ

ਅੱਜ ਕੋਰੋਨਾਵਾਇਰਸ ਦੇ 101 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 5668 ਹੋ ਗਈ ਹੈ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 101 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 5668 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ ਪੰਜ ਮੌਤਾਂ ਹੋਣ ਦੀ ਵੀ ਖਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 149 ਹੋ ਗਈ ਹੈ। ਬੁੱਧਵਾਰ ਨੂੰ 101 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਅੰਮ੍ਰਿਤਸਰ 17, ਲੁਧਿਆਣਾ 41, ਜਲੰਧਰ 9, ਸੰਗਰੂਰ 2, ਪਟਿਆਲਾ 3, ਮੁਹਾਲੀ 5, ਗੁਰਦਾਸਪੁਰ 3, ਪਠਾਨਕੋਟ 2, ਹੁਸ਼ਿਆਰਪੁਰ 5, ਫਰੀਦਕੋਟ 3, ਮੋਗਾ 5, ਫਾਜ਼ਿਲਕਾ 4, ਬਠਿੰਡਾ ਅਤੇ ਤਰਨਤਾਰਨ ਤੋਂ ਇੱਕ- ਇੱਕ ਮਰੀਜ਼ ਸਾਹਮਣੇ ਆਇਆ ਹੈ। ਅੱਜ ਕੁੱਲ੍ਹ 122 ਮਰੀਜ਼ ਸਿਹਤਯਾਬ ਹੋਏ ਹਨ, ਜਿਨ੍ਹਾਂ ਵਿਚੋਂ ਸੰਗਰੂਰ -78, ਮੁਕਤਸਰ -32 ਅਤੇ ਬਰਨਾਲਾ 12 ਮਰੀਜ਼ ਸਿਹਤਯਾਬ ਹੋਏ ਹਨ। ਸੂਬੇ 'ਚ ਕੁੱਲ 308998 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 5668 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 3989 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 1530 ਲੋਕ ਐਕਟਿਵ ਮਰੀਜ਼ ਹਨ। ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget