ਪੜਚੋਲ ਕਰੋ

ਬੀਜੇਪੀ, ਕੈਪਟਨ ਨੇ ਢੀਂਡਸਾ ਵਿਚਾਲੇ ਮੁੱਕਿਆ ਸੀਟਾਂ ਦੀ ਵੰਡ ਦਾ ਰੇੜਕਾ, ਭਾਜਪਾ ਨੂੰ 65, ਕੈਪਟਨ ਨੂੰ 37 ਤੇ ਢੀਂਡਸਾ ਨੂੰ ਮਿਲੀਆਂ 15 ਸੀਟਾਂ

ਪੰਜਾਬ ਵਿੱਚ ਸੀਟ ਸ਼ੇਅਰਿੰਗ ਫਾਰਮੂਲਾ ਤੈਅ ਹੋ ਗਿਆ ਹੈ। ਇਸ ਮੁਤਾਬਕ ਭਾਜਪਾ 65, ਪੰਜਾਬ ਲੋਕ ਕਾਂਗਰਸ 37 ਤੇ ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ 15 ਸੀਟਾਂ ਉੱਪਰ ਚੋਣ ਲੜੇਗੀ।

ਚੰਡੀਗੜ੍ਹ: ਬੀਜੇਪੀ, ਕੈਪਟਨ ਨੇ ਢੀਂਡਸਾ ਵਿਚਾਲੇ ਸੀਟਾਂ ਦੀ ਵੰਡ ਦਾ ਰੇੜਕਾ ਮੁੱਕ ਗਿਆ ਹੈ। ਪੰਜਾਬ ਵਿੱਚ ਸੀਟ ਸ਼ੇਅਰਿੰਗ ਫਾਰਮੂਲਾ ਤੈਅ ਹੋ ਗਿਆ ਹੈ। ਇਸ ਮੁਤਾਬਕ ਭਾਜਪਾ 65, ਪੰਜਾਬ ਲੋਕ ਕਾਂਗਰਸ 37 ਤੇ ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ 15 ਸੀਟਾਂ ਉੱਪਰ ਚੋਣ ਲੜੇਗੀ।

ਦੱਸ ਦਈਏ ਕਿ ਭਾਰਤੀ ਜਨਤਾ ਪਾਰਟੀ ਤੇ ਉਸ ਦੇ ਭਾਈਵਾਲਾਂ ਪੰਜਾਬ ਲੋਕ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ)ਨੇ ਭਾਵੇਂ ਆਪਣੇ-ਆਪਣੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ ਪਰ ਅਜੇ ਤੱਕ ਤਿੰਨਾਂ ਪਾਰਟੀਆਂ ਵਿਚਾਲੇ ਸੀਟਾਂ ਦੀ ਵੰਡ ਨਹੀਂ ਹੋ ਸਕੀ ਸੀ। ਇਸ ਨੂੰ ਲੈ ਕੇ ਅੱਜ ਦਿੱਲੀ ਵਿੱਚ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫਤਰ 'ਚ ਅਹਿਮ ਮੀਟਿੰਗ ਹੋਈ ਜਿਸ ਵਿੱਚ ਸੀਟ ਸ਼ੇਅਰਿੰਗ ਫਾਰਮੂਲਾ ਤੈਅ ਹੋਇਆ। 

ਇਸ ਮੀਟਿੰਗ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ, ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਤੇ ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਸ਼ਮੂਲੀਅਤ ਕੀਤੀ ਹੈ। 

ਪੰਜਾਬ ਵਿੱਚ ਇਸ ਵਾਰ ਕੈਪਟਨ ਦੀ ਪਾਰਟੀ ਪੰਜਾਬ ਲੋਕ ਕਾਂਗਰਸ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ (ਯੂ) ਗਠਜੋੜ ਕਰਕੇ ਚੋਣਾਂ ਲੜ ਰਹੇ ਹਨ। ਇਸ ਗਠਜੋੜ ਨੇ 117 'ਚੋਂ 71 ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਵਿੱਚੋਂ ਭਾਜਪਾ ਨੇ 35, ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨੇ 22 ਤੇ ਸ਼੍ਰੋਮਣੀ ਅਕਾਲੀ ਦਲ (ਯੂ) ਨੇ 14 ਸੀਟਾਂ 'ਤੇ ਉਮੀਦਵਾਰ ਐਲਾਨੇ ਹਨ।

ਭਲਕੇ ਤੋਂ ਪੰਜਾਬ ਵਿੱਚ ਨਾਮਜ਼ਦਗੀਆਂ ਸ਼ੁਰੂ ਹੋਣ ਕਾਰਨ ਗਠਜੋੜ ਚੋਣ ਰਣਨੀਤੀ ਨੂੰ ਅੰਤਿਮ ਰੂਪ ਦੇਣ ਵਿੱਚ ਰੁੱਝਿਆ ਹੋਇਆ ਹੈ। ਬੀਜੇਪੀ ਨੇ ਅਜੇ ਪੰਜਾਬ ਵਿੱਚ ਚੋਣ ਪ੍ਰਚਾਰ ਸ਼ੁਰੂ ਕਰਨਾ ਹੈ। ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਜਨਵਰੀ ਨੂੰ ਪੰਜਾਬ ਦੇ ਫਿਰੋਜ਼ਪੁਰ ਆਏ ਸਨ। ਹਾਲਾਂਕਿ ਸੁਰੱਖਿਆ ਦੀ ਢਿੱਲ ਕਾਰਨ ਉਨ੍ਹਾਂ ਨੂੰ ਰੈਲੀ ਨੂੰ ਸੰਬੋਧਨ ਕੀਤੇ ਬਿਨਾਂ ਹੀ ਪਰਤਣਾ ਪਿਆ। 

ਟਾਪ ਹੈਡਲਾਈਨ

Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
Monsoon ਦੌਰਾਨ ਛੁੱਟੀਆਂ ਨੂੰ ਲੈ ਕੇ MCD ਦਾ ਨਵਾਂ ਨਿਯਮ, ਕਿਹੜੇ ਖ਼ਾਸ ਹਾਲਤਾਂ 'ਚ ਮਿਲੇਗੀ ਛੋਟ ?
Monsoon ਦੌਰਾਨ ਛੁੱਟੀਆਂ ਨੂੰ ਲੈ ਕੇ MCD ਦਾ ਨਵਾਂ ਨਿਯਮ, ਕਿਹੜੇ ਖ਼ਾਸ ਹਾਲਤਾਂ 'ਚ ਮਿਲੇਗੀ ਛੋਟ ?
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget