ਪੜਚੋਲ ਕਰੋ

ਪੰਜਾਬ ਸਰਕਾਰ Halwara Airport ਦਾ ਨਾਂਅ ਸ਼ਹੀਦ ਕਰਤਾਰ ਸਿੰਘ ਦੇ ਨਾਂਅ 'ਤੇ ਰੱਖਣ ਲਈ ਕੇਂਦਰ ਨੂੰ ਭੇਜੇਗੀ ਪ੍ਰਸਤਾਵ

ਪੰਜਾਬ ਦੇ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਦੇ ਨਾਂ 'ਤੇ ਰੱਖਣ ਲਈ ਪੰਜਾਬ ਸਰਕਾਰ ਕੇਂਦਰ ਨੂੰ ਪ੍ਰਸਤਾਵ ਭੇਜੇਗੀ।

ਚੰਡੀਗੜ੍ਹ: ਪੰਜਾਬ ਸਰਕਾਰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਦੇ ਨਾਂ ’ਤੇ ਰੱਖਣ ਲਈ ਕੇਂਦਰ ਨੂੰ ਪ੍ਰਸਤਾਵ ਭੇਜੇਗੀ। ਇਹ ਐਲਾਨ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜ ਵੜਿੰਗ ਨੇ ਮੰਗਲਵਾਰ ਨੂੰ ਕੀਤਾ। ਇਸ ਸਬੰਧੀ ਐਲਾਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਨੂੰ ਸ਼ਰਧਾਂਜਲੀ ਵਜੋਂ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂਅ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂਅ 'ਤੇ ਰੱਖਣ ਲਈ ਜਲਦ ਹੀ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜਿਆ ਜਾਵੇਗਾ |

ਕਰਤਾਰ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਐਲਾਨ ਕੀਤਾ

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 106ਵੇਂ ਸ਼ਹੀਦੀ ਦਿਵਸ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬਾ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਲਦ ਹੀ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜਿਆ ਜਾਵੇਗਾ।

ਕਰਤਾਰ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਪੁੱਜੇ ਰਾਜਾ ਵੜਿੰਗ ਨੇ ਕਿਹਾ ਕਿ ਇਹ ਦੇਸ਼ ਦੇ ਸਭ ਤੋਂ ਛੋਟੇ ਸ਼ਹੀਦ ਨੂੰ ਸਭ ਤੋਂ ਵੱਡੀ ਸ਼ਰਧਾਂਜਲੀ ਹੋਵੇਗੀ, ਜਿਸ ਨੇ 19 ਸਾਲ ਦੀ ਉਮਰ ਵਿੱਚ ਸ਼ਹੀਦੀ ਹਾਸਲ ਕੀਤੀ।

ਕੈਪਟਨ ਸੰਦੀਪ ਸਿੰਘ ਸੰਧੂ ਦੀ ਤਜਵੀਜ਼ ’ਤੇ ਮੰਤਰੀ ਨੇ ਭਰੋਸਾ ਦਿੱਤਾ ਕਿ ਦਾਖਾ ਦੇ ਨਵੇਂ ਬੱਸ ਸਟੈਂਡ ਦਾ ਨਾਂ ਸ਼ਹੀਦ ਕਰਤਾਰ ਸਿੰਘ ਦੇ ਨਾਂ ’ਤੇ ਰੱਖਿਆ ਜਾਵੇਗਾ ਅਤੇ ਇਸ ਸਬੰਧੀ ਪ੍ਰਸਤਾਵ ਕੈਬਨਿਟ ਮੀਟਿੰਗ ਵਿੱਚ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਰੋਡਵੇਜ਼ ਦੀ ਰੋਜ਼ਾਨਾ ਬੱਸ ਸੇਵਾ ਲੁਧਿਆਣਾ ਤੋਂ ਸ਼ਹੀਦ ਕਰਤਾਰ ਸਿੰਘ ਦੇ ਪਿੰਡ ਸਰਾਭਾ ਤੱਕ ਚੱਲੇਗੀ।

ਪੰਜਾਬ ਦੇ ਟਰਾਂਸਪੋਰਟ ਮੰਤਰੀ ਨੇ ਇਹ ਵੀ ਕਿਹਾ ਕਿ ਉਹ ਦੇਸ਼ ਦੇ ਮਹਾਨ ਸ਼ਹੀਦ ਦੇ ਨਕਸ਼ੇ-ਕਦਮਾਂ 'ਤੇ ਚੱਲਣ ਦੀ ਕੋਸ਼ਿਸ਼ ਕਰਨਗੇ ਅਤੇ ਸ਼ਹੀਦਾਂ ਦੇ ਉਨ੍ਹਾਂ ਦੀ ਮਹਾਨ ਕੁਰਬਾਨੀ ਲਈ ਰਿਣੀ ਰਹਿਣਗੇ। ਇਸ ਰਾਜ ਪੱਧਰੀ ਪ੍ਰੋਗਰਾਮ ਵਿੱਚ ਪਹੁੰਚੇ ਕੈਬਨਿਟ ਮੰਤਰੀ ਰਾਜਾ ਵੜਿੰਗ ਦਾ ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਕਲੱਬ ਵੱਲੋਂ ਸਨਮਾਨ ਵੀ ਕੀਤਾ ਗਿਆ।

ਇਹ ਵੀ ਪੜ੍ਹੋ: Kangana on Mahatma Gandhi: ਹੁਣ ਕੰਗਨਾ ਨੇ ਗਾਂਧੀ ਜੀ ਬਾਰੇ ਦਿੱਤੀ ਵਿਵਾਦਤ 'ਤੇ ਜੈਪੁਰ 'ਚ ਸ਼ਿਕਾਇਤ ਦਰਜ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ

Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ

Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ

Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ

ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ

Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ

Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ

Embed widget