ਪੜਚੋਲ ਕਰੋ

ਬਾਦਲਾਂ ਤੇ ਮਜੀਠੀਆ ਦੇ ਗੜ੍ਹ 'ਚ ਸਭ ਤੋਂ ਵੱਧ ਗੜਬੜੀ, ਹੁਣ 70,000 ਲੋਕਾਂ ਤੋਂ 162 ਕਰੋੜ ਦੀ ਵਸੂਲੀ

ਸਿਆਸੀ ਪਾਰਟੀਆਂ ਦੇ ਵਿਰੋਧ ਦੇ ਬਾਵਜੂਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕਰ ਦਿੱਤਾ ਹੈ ਕਿ ਸਮਾਜਿਕ ਸੁਰੱਖਿਆ ਸਕੀਮਾਂ ਦਾ ਗਲਤ ਤਰੀਕੇ ਨਾਲ ਫਾਇਦਾ ਲੈਣ ਵਾਲਿਆਂ ਨੂੰ ਕੋਈ ਰਾਹਤ ਨਹੀਂ ਮਿਲੇਗੀ। ਇਸ ਦੇ ਨਾਲ ਹੀ ਉਨ੍ਹਾਂ ਦਾਅਵਾ ਕੀਤਾ ਕਿ ਸਕੀਮਾਂ ਵਿੱਚੋਂ ਬਾਹਰ ਹੋਏ ਲਗਪਗ 70 ਹਜ਼ਾਰ ਲਾਭਪਾਤਰੀਆਂ ਤੋਂ 162.35 ਕਰੋੜ ਰੁਪਏ ਦੀ ਰਕਮ ਵਸੂਲੀ ਜਾਏਗੀ।

ਚੰਡੀਗੜ੍ਹ: ਸਿਆਸੀ ਪਾਰਟੀਆਂ ਦੇ ਵਿਰੋਧ ਦੇ ਬਾਵਜੂਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕਰ ਦਿੱਤਾ ਹੈ ਕਿ ਸਮਾਜਿਕ ਸੁਰੱਖਿਆ ਸਕੀਮਾਂ ਦਾ ਗਲਤ ਤਰੀਕੇ ਨਾਲ ਫਾਇਦਾ ਲੈਣ ਵਾਲਿਆਂ ਨੂੰ ਕੋਈ ਰਾਹਤ ਨਹੀਂ ਮਿਲੇਗੀ। ਇਸ ਦੇ ਨਾਲ ਹੀ ਉਨ੍ਹਾਂ ਦਾਅਵਾ ਕੀਤਾ ਕਿ ਸਕੀਮਾਂ ਵਿੱਚੋਂ ਬਾਹਰ ਹੋਏ ਲਗਪਗ 70 ਹਜ਼ਾਰ ਲਾਭਪਾਤਰੀਆਂ ਤੋਂ 162.35 ਕਰੋੜ ਰੁਪਏ ਦੀ ਰਕਮ ਵਸੂਲੀ ਜਾਏਗੀ।

ਬਾਦਲਾਂ ਤੇ ਮਜੀਠੀਆ ਦੇ ਗੜ੍ਹ 'ਚ ਸਭ ਤੋਂ ਵੱਧ ਗੜਬੜੀ, ਹੁਣ 70,000 ਲੋਕਾਂ ਤੋਂ 162 ਕਰੋੜ ਦੀ ਵਸੂਲੀ

ਦੱਸ ਦਈਏ ਕਿ ਸਰਕਾਰੀ ਪੜਤਾਲ ਵਿੱਚ ਸਾਹਮਣੇ ਆਇਆ ਹੈ ਕਿ ਪੰਜਾਬ ਵਿੱਚ 70 ਹਜ਼ਾਰ ਲਾਭਪਾਤਰੀ ਗਲਤ ਤਰੀਕੇ ਨਾਲ ਪੈਨਸ਼ਨ ਸਕੀਮ ਦਾ ਫਾਇਦਾ ਲੈ ਰਹੇ ਹਨ। ਸਰਕਾਰ ਨੇ ਇਨ੍ਹਾਂ ਦੇ ਨਾਂ ਲਿਸਟ ਵਿੱਚੋਂ ਕੱਢਦਿਆਂ ਹੁਕਮ ਦਿੱਤੇ ਹਨ ਕਿ ਇਨ੍ਹਾਂ ਕੋਲੋਂ ਪੈਨਸ਼ਨ ਰਾਹੀਂ ਹਾਸਲ ਕੀਤੀ ਰਕਮ ਵਾਪਸ ਵਸੂਲੀ ਜਾਵੇ। ਕੈਪਟਨ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਕੋਲੋਂ ਵਸੂਲੇ ਜਾਣ ਵਾਲੇ 162.35 ਕਰੋੜ ਰੁਪਏ ਦੀ ਰਕਮ ਹੁਣ ਅਸਲ ਹੱਕਦਾਰ ਲਾਭਪਾਤਰੀਆਂ ਦੀ ਵਿੱਤੀ ਸਹਾਇਤਾ ਰਾਸ਼ੀ ਵਧਾਉਣ ਵਿੱਚ ਖ਼ਰਚ ਕੀਤੀ ਜਾਵੇਗੀ। ਕੈਪਟਨ ਨੇ ਦੱਸਿਆ ਕਿ ਸੰਗਰੂਰ ਵਿੱਚ ਸਭ ਤੋਂ ਵੱਧ 12,573 ਅਯੋਗ ਲਾਭਪਾਤਰੀ ਸਾਹਮਣੇ ਆਏ ਹਨ ਜਿਨ੍ਹਾਂ ਨੇ 26.63 ਕਰੋੜ ਦੇ ਲਾਭ ਲਏ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਸੰਸਦੀ ਹਲਕਾ ਬਠਿੰਡਾ 8762 ਫਰਜ਼ੀ ਲਾਭਪਾਤਰੀਆਂ ਨਾਲ ਦੂਜੇ ਨੰਬਰ ’ਤੇ ਰਿਹਾ ਤੇ ਮਾਨਸਾ ਜ਼ਿਲ੍ਹੇ ਵਿੱਚ 6663 ਫਰਜ਼ੀ ਲਾਭਪਾਤਰੀ ਸਾਹਮਣੇ ਆਏ ਜਿਨ੍ਹਾਂ ਕਾਰਨ ਸੂਬੇ ਦੇ ਖਜ਼ਾਨੇ ਨੂੰ ਕ੍ਰਮਵਾਰ 17 ਕਰੋੜ ਰੁਪਏ ਤੇ 18.87 ਕਰੋੜ ਰੁਪਏ ਦਾ ਨੁਕਸਾਨ ਹੋਇਆ। ਬਾਦਲਾਂ ਦੇ ਗੜ੍ਹ ਕਹੇ ਜਾਣ ਵਾਲੇ ਮੁਕਤਸਰ ਵਿੱਚ 7441 ਅਯੋਗ ਲਾਭਪਾਤਰੀਆਂ ਨੇ 15.70 ਕਰੋੜ ਰੁਪਏ ਦਾ ਲਾਭ ਲਿਆ। ਫਾਜ਼ਿਲਕਾ ਜ਼ਿਲ੍ਹੇ, ਜਿਸ ਵਿੱਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਜਲਾਲਾਬਾਦ ਅਸੈਂਬਲੀ ਹਲਕਾ ਸ਼ਾਮਲ ਹੈ, ’ਚ 2452 ਫਰਜ਼ੀ ਲਾਭਪਾਤਰੀ 6.14 ਕਰੋੜ ਰੁਪਏ ਦੇ ਲਾਭ ਲੈ ਰਹੇ ਸਨ। ਮਜੀਠੀਆ ਪਰਿਵਾਰ ਦੇ ਗੜ੍ਹ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕੁੱਲ 7853 ਅਯੋਗ ਲਾਭਪਾਤਰੀ 19.95 ਕਰੋੜ ਰੁਪਏ ਦੇ ਲਾਭ ਲੈਂਦੇ ਪਾਏ ਗਏ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ

ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ

ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ

Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ
ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ
ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ
ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ
ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Punjab News: ਹੁਣ ਬੀਜੇਪੀ ਦਾ ਕਮਲ ਫੜ ਪੰਥ ਦੀ ਸੇਵਾ ਕਰਨਗੇ ਚਰਨਜੀਤ ਬਰਾੜ! ਚੋਣਾਂ ਨੂੰ ਵੇਖਦਿਆਂ ਚੁੱਕਿਆ ਵੱਡਾ ਕਦਮ

Cricket 'ਚ ਆਇਆ ਨਵਾਂ ਨਿਯਮ, ਫੀਲਡਿੰਗ ਨਹੀਂ ਕਰੇਗਾ ਬੱਲੇਬਾਜ਼; ਬਦਲ ਜਾਵੇਗੀ ਕ੍ਰਿਕਟ ਦੀ ਤਸਵੀਰ

ਮਾਸਿਕ ਸ਼ਿਵਰਾਤਰੀ ਅਤੇ ਪ੍ਰਦੋਸ਼ ਵਰਤ ਦਾ ਸੰਯੋਗ, ਜੇਕਰ ਆਹ 4 ਨਿਯਮ ਟੁੱਟੇ ਤਾਂ ਹੋਵੇਗਾ ਨੁਕਸਾਨ

ਰਾਸ਼ਟਰਪਤੀ Droupadi Murmu ਦਾ ਜਲੰਧਰ ਦੌਰਾ ਰੱਦ, ਸਾਹਮਣੇ ਆਈ ਵੱਡੀ ਵਜ੍ਹਾ

Embed widget