ਪੜਚੋਲ ਕਰੋ
Advertisement
ਪੰਜਾਬ 'ਚ ਜ਼ਹਿਰੀਲੀ ਸ਼ਰਾਬ ਦਾ ਸੇਕ ਦਿੱਲੀ ਤੱਕ, ਕੇਜਰੀਵਾਲ ਨੇ ਮੰਗੀ ਸੀਬੀਆਈ ਜਾਂਚ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ 'ਚ ਜ਼ਰਿਹੀਲੀ ਸ਼ਰਾਬ ਕਰਕੇ ਹੋ ਰਹੀਆਂ ਮੌਤਾਂ 'ਤੇ ਦੁਖ ਜ਼ਾਹਰ ਕੀਤਾ ਹੈ।
ਨਵੀਂ ਦਿੱਲੀ: ਪੰਜਾਬ 'ਚ ਹੁਣ ਤਕ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 90 ਤਕ ਪਹੁੰਚ ਗਈ ਹੈ। ਇਸ ਮੁੱਦੇ 'ਤੇ ਦਿੱਲੀ ਸੀਐਮ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਦੁਖ ਜ਼ਾਹਰ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਟਵੀਟ 'ਚ ਸੂਬਾ ਸਰਕਾਰ ਨੂੰ ਨਸੀਹਤ ਵੀ ਦਿੱਤੀ ਹੈ ਕਿ ਸਰਕਾਰ ਨੂੰ ਸ਼ਰਾਬ ਮਾਫੀਆ ਖਿਲਾਫ ਜਲਦੀ ਹੀ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ।
ਉਧਰ, ਪੰਜਾਬ 'ਚ ਹੁਣ ਤਕ ਕਈ ਜ਼ਿਲ੍ਹਿਆਂ 'ਚ 100 ਤੌਂ ਵਧ ਥਾਂਵਾਂ 'ਤੇ ਛਾਪੇਮਾਰੀ ਕਰ 17 ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਇਸ ਦੇ ਨਾਲ ਹੀ ਰਾਜਪੁਰਾ ਤੇ ਸ਼ੰਭੂ ਬਾਰਡਰ ਨੇੜੇ ਕਈ ਹੋਰ ਥਾਂਵਾਂ 'ਤੇ ਵੀ ਛਾਪੇਮਾਰੀ ਕੀਤੀ ਗਈ। ਇਸ ਮਾਮਲੇ 'ਚ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 25 ਹੋ ਗਈ ਹੈ। ਸ਼ਰਾਬ ਦੇ ਕਹਿਰ ਮਗਰੋਂ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, 100 ਤੋਂ ਵੱਧ ਛਾਪੇ, ਹੁਣ ਹੋਣਗੇ ਵੱਡੇ ਖੁਲਾਸੇ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904Saddened by the loss of lives in Punjab due to illicit liquor. State govt needs to immediately take necessary steps to curb such mafias. The case should be handed over to CBI immediately as none of the illicit liquor cases from the last few months have been solved by local police
— Arvind Kejriwal (@ArvindKejriwal) August 2, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਵਿਸ਼ਵ
ਸਿਹਤ
Advertisement