ਪੜਚੋਲ ਕਰੋ
Advertisement
ਸਾਵਧਾਨ! ਆਉਂਦੇ ਦੋ ਦਿਨ ਪੰਜਾਬ ਹੋਵੇਗਾ ਜਲਥਲ, ਮੌਸਮ ਵਿਭਾਗ ਵੱਲੋਂ ਚੇਤਾਵਨੀ
ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕਰਦਿਆਂ ਦੱਸਿਆ ਹੈ ਕਿ ਪੰਜਾਬ, ਹਰਿਆਣਾ ਅਤੇ ਦਿੱਲੀ ਐਨਸੀਆਰ ਇਲਾਕਿਆਂ ਵਿੱਚ ਭਾਰੀ ਬਰਸਾਤ ਹੋਵੇਗੀ। ਪੰਜਾਬ ਦੇ ਗੁਰਦਾਸਪੁਰ, ਪਠਾਨਕੋਟ, ਸੰਗਰੂਰ ਤੇ ਪਟਿਆਲਾ ਵਿੱਚ ਅਗਲੇ 48 ਘੰਟੇ ਭਾਰੀ ਬਾਰਸ਼ ਦੀ ਸੰਭਾਵਨਾ ਹੈ।
ਚੰਡੀਗੜ੍ਹ: ਮੌਸਮ ਵਿਭਾਗ ਨੇ ਐਲਰਟ ਜਾਰੀ ਕੀਤਾ ਹੈ ਕਿ ਅਗਲੇ 48 ਘੰਟਿਆਂ ਦੌਰਾਨ ਪੰਜਾਬ ਤੇ ਹਰਿਆਣਾ ਵਿੱਚ ਭਾਰੀ ਮੀਂਹ ਪਵੇਗਾ। ਮੌਸਮ ਵਿਭਾਗ ਤੋਂ ਚੇਤਾਵਨੀ ਪਾ ਕੇ ਸਰਕਾਰ ਨੇ ਵੀ ਸਾਰੇ ਜ਼ਿਲ੍ਹਿਆਂ ਨੂੰ ਚੌਕਸ ਰਹਿਣ ਦੇ ਹੁਕਮ ਦੇ ਦਿੱਤੇ ਹਨ।
ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕਰਦਿਆਂ ਦੱਸਿਆ ਹੈ ਕਿ ਪੰਜਾਬ, ਹਰਿਆਣਾ ਅਤੇ ਦਿੱਲੀ ਐਨਸੀਆਰ ਇਲਾਕਿਆਂ ਵਿੱਚ ਭਾਰੀ ਬਰਸਾਤ ਹੋਵੇਗੀ। ਪੰਜਾਬ ਦੇ ਗੁਰਦਾਸਪੁਰ, ਪਠਾਨਕੋਟ, ਸੰਗਰੂਰ ਤੇ ਪਟਿਆਲਾ ਵਿੱਚ ਅਗਲੇ 48 ਘੰਟੇ ਭਾਰੀ ਬਾਰਸ਼ ਦੀ ਸੰਭਾਵਨਾ ਹੈ। ਬੀਤੇ ਹਫ਼ਤੇ ਸੰਗਰੂਰ ਤੇ ਪਟਿਆਲਾ ਜ਼ਿਲ੍ਹੇ ਵਿੱਚ ਕਹਿਰ ਢਾਹੁਣ ਵਾਲੇ ਘੱਗਰ ਦਰਿਆ ਬਾਰੇ ਵੀ ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ। ਵਿਭਾਗ ਨੇ ਕਿਹਾ ਕਿ ਭਾਰੀ ਮੀਂਹ ਕਾਰਨ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਹੋਰ ਵੀ ਚੜ੍ਹ ਸਕਦਾ ਹੈ।Punjab government has issued a notice to District Magistrates asking them to stay prepared for heavy rains during the next three days in the state.
— ANI (@ANI) July 24, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement