ਪੜਚੋਲ ਕਰੋ

ਦਿੱਲੀ 'ਚ ਸੰਸਦ ਮੈਂਬਰਾਂ ਨੂੰ ਮਿਲੇ ਕੈਪਟਨ, ਚੰਡੀਗੜ੍ਹ ਆ ਕੇ ਸਿੱਧੂ ਦੇ ਅਸਤੀਫ਼ੇ ਦਾ ਫੈਸਲਾ

ਕੈਪਟਨ ਨੇ ਕਿਹਾ ਕਿ ਉਹ ਵਾਪਸ ਮੁੜਨਗੇ ਤਾਂ ਸਿੱਧੂ ਦੇ ਅਸਤੀਫ਼ੇ ਦੀ ਚਿੱਠੀ ਪੜ੍ਹਨਗੇ। ਦੱਸ ਦੇਈਏ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਮੰਤਰੀਆਂ ਨਾਲ ਹੋਣ ਵਾਲੀ ਬੈਠਕਾਂ ਦੀ ਲੜੀ ਲਈ ਸੋਮਵਾਰ ਤੋਂ ਹੀ ਦਿੱਲੀ ਵਿੱਚ ਹਨ।

ਨਵੀਂ ਦਿੱਲੀ: ਮੁੱਖ ਮੰਤਰੀ ਕੈਪਟਮ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਦਿੱਲੀ ਵਿੱਚ ਸੰਸਦ ਦੇ ਸੈਂਟਰਲ ਹਾਲ ਵਿੱਚ ਸੂਬੇ ਦੇ ਸੰਸਦ ਮੈਂਬਰਾਂ ਨਾਲ ਕਰੀਬ ਇੱਕ ਘੰਟਾ ਗੱਲਬਾਤ ਕੀਤੀ। ਇੱਥੇ ਉਨ੍ਹਾਂ ਸਾਂਸਦਾਂ ਨਾਲ ਚਾਹ ਤੇ ਕਾਫ਼ੀ ਦਾ ਆਨੰਦ ਮਾਣਿਆ। ਉਨ੍ਹਾਂ ਕਿਹਾ ਕਿ ਜਦੋਂ ਉਹ ਇੱਥੋਂ ਵਾਪਸ ਚੰਡੀਗੜ੍ਹ ਜਾਣਗੇ ਤਾਂ ਨਵਜੋਤ ਸਿੱਧੂ ਦੇ ਅਸਤੀਫ਼ੇ ਵੱਲ ਝਾਤ ਮਾਰਨਗੇ। ਕੈਪਟਨ ਨੇ ਕਿਹਾ ਕਿ ਉਹ ਵਾਪਸ ਮੁੜਨਗੇ ਤਾਂ ਸਿੱਧੂ ਦੇ ਅਸਤੀਫ਼ੇ ਦੀ ਚਿੱਠੀ ਪੜ੍ਹਨਗੇ। ਦੱਸ ਦੇਈਏ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਮੰਤਰੀਆਂ ਨਾਲ ਹੋਣ ਵਾਲੀ ਬੈਠਕਾਂ ਦੀ ਲੜੀ ਲਈ ਸੋਮਵਾਰ ਤੋਂ ਹੀ ਦਿੱਲੀ ਵਿੱਚ ਹਨ। ਕੈਪਟਨ ਨੇ ਪੰਜਾਬ ਦੇ ਸਾਂਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ ਪਰ ਇਸ ਮੌਕੇ ਕੁਝ ਮੰਤਰੀ ਗ਼ੈਰ-ਹਾਜ਼ਰ ਵੀ ਰਹੇ। ਹਾਲਾਂਕਿ ਸੰਸਦ ਦੇ ਕੇਂਦਰੀ ਹਾਲ ਵਿੱਚ ਸੀਐਮ ਦੇ ਦੌਰੇ ਲਈ ਸਾਰੇ ਮੰਤਰੀਆਂ ਨੂੰ ਬੁਲਾਇਆ ਗਿਆ ਸੀ। ਗ਼ੈਰ-ਹਾਜ਼ਰਾਂ ਵਿੱਚ ਸਾਬਕਾ ਪੰਜਾਬ ਕਾਂਗਰਸ ਚੀਫ ਤੇ ਰਾਜ ਸਭਾ ਐਮਪੀ ਪ੍ਰਤਾਪ ਬਾਜਵਾ ਸ਼ਾਮਲ ਹਨ। ਹਾਸਲ ਜਾਣਕਾਰੀ ਮੁਤਾਬਕ ਦਿਨ ਦੇ ਬਾਅਦ ਵਿੱਚ ਕੈਪਟਨ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕਰਨਗੇ। ਇਸ ਦੌਰਾਨ ਕੈਪਟਨ ਉਨ੍ਹਾਂ ਨਾਲ ਕਰਤਾਰਪੁਰ ਲਾਂਘੇ ਸਬੰਧੀ ਭਾਰਤ ਦੀਆਂ ਤਿਆਰੀਆਂ ਬਾਰੇ ਗੱਲਬਾਤ ਕਰਨਗੇ।

ਟਾਪ ਹੈਡਲਾਈਨ

Jhajjar News : ਵਿਦਿਆਰਥਣ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੁਲਿਸ ਨੇ ਰੁਕਵਾਇਆ ਅੰਤਿਮ ਸਸਕਾਰ ,ਜਾਣੋ ਪੂਰਾ ਮਾਮਲਾ 
Jhajjar News : ਵਿਦਿਆਰਥਣ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੁਲਿਸ ਨੇ ਰੁਕਵਾਇਆ ਅੰਤਿਮ ਸਸਕਾਰ ,ਜਾਣੋ ਪੂਰਾ ਮਾਮਲਾ 
Himachal News : ਦੋ ਸਕੇ ਭਰਾਵਾਂ ਦੀ ਇੱਕੋ ਪਤਨੀ ਸੁਨੀਤਾ ਨੇ ਖੋਲ੍ਹੇ ਵਿਆਹ ਦੇ ਰਾਜ਼, ਬੋਲੀ- ਦੋਵਾਂ ਨਾਲ ਕੀਤੀ ਲਵ ਮੈਰਿਜ
Himachal News : ਦੋ ਸਕੇ ਭਰਾਵਾਂ ਦੀ ਇੱਕੋ ਪਤਨੀ ਸੁਨੀਤਾ ਨੇ ਖੋਲ੍ਹੇ ਵਿਆਹ ਦੇ ਰਾਜ਼, ਬੋਲੀ- ਦੋਵਾਂ ਨਾਲ ਕੀਤੀ ਲਵ ਮੈਰਿਜ
Congress Leader: ਸੀਨੀਅਰ ਕਾਂਗਰਸੀ ਆਗੂ ਦਾ ਵੱਡਾ ਬਿਆਨ, ਬੋਲੇ- 'ਮੈਂ ਕਾਂਗਰਸ ਤੋਂ ਅਸਤੀਫਾ ਦੇ ਕੇ ਵੀ...'
Congress Leader: ਸੀਨੀਅਰ ਕਾਂਗਰਸੀ ਆਗੂ ਦਾ ਵੱਡਾ ਬਿਆਨ, ਬੋਲੇ- 'ਮੈਂ ਕਾਂਗਰਸ ਤੋਂ ਅਸਤੀਫਾ ਦੇ ਕੇ ਵੀ...'
10 IPS Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 10 IPS ਅਫ਼ਸਰਾਂ ਦੇ ਹੋਏ ਤਬਾਦਲੇ, ਇਸ ਜ਼ਿਲ੍ਹੇ ਨੂੰ ਮਿਲੇ 2 ਨਵੇਂ DSP; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 10 IPS ਅਫ਼ਸਰਾਂ ਦੇ ਹੋਏ ਤਬਾਦਲੇ, ਇਸ ਜ਼ਿਲ੍ਹੇ ਨੂੰ ਮਿਲੇ 2 ਨਵੇਂ DSP; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
Gold-Silver Price Crash: ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Embed widget