(Source: ECI/ABP News)
Punjab News: ਸੀਐਮ ਭਗਵੰਤ ਮਾਨ ਨੇ ਅੱਜ ਹੈਦਰਾਬਾਦ 'ਚ ਚਲਾਇਆ ਮੀਟਿੰਗਾਂ ਦੌਰ, ਬੋਲੇ ਸਾਡਾ ਮੁੱਖ ਨਿਸ਼ਾਨਾ ਪੰਜਾਬ ਨੂੰ ਇੰਡਸਟਰੀ ਹੱਬ ਬਣਾਉਣਾ ਤੇ ਰੁਜ਼ਗਾਰ ਦੇਣਾ
Punjab News: ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਦਿਨ ਤੋਂ ਨਿਵੇਸ਼ ਲਈ ਚੇਨਈ ਤੇ ਹੈਦਰਾਬਾਦ ਵਿੱਚ ਉਦਯੋਗਪਤੀਆਂ ਨਾਲ ਮੀਟਿੰਗਾਂ ਕਰ ਰਹੇ ਹਨ। ਉਹ ਦੱਖਣੀ ਭਾਰਤ ਨੇ ਕਾਰੋਬਾਰੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰ ਰਹੇ ਹਨ।
![Punjab News: ਸੀਐਮ ਭਗਵੰਤ ਮਾਨ ਨੇ ਅੱਜ ਹੈਦਰਾਬਾਦ 'ਚ ਚਲਾਇਆ ਮੀਟਿੰਗਾਂ ਦੌਰ, ਬੋਲੇ ਸਾਡਾ ਮੁੱਖ ਨਿਸ਼ਾਨਾ ਪੰਜਾਬ ਨੂੰ ਇੰਡਸਟਰੀ ਹੱਬ ਬਣਾਉਣਾ ਤੇ ਰੁਜ਼ਗਾਰ ਦੇਣਾ Punjab News: CM Bhagwant Mann held a round of meetings in Hyderabad today Punjab News: ਸੀਐਮ ਭਗਵੰਤ ਮਾਨ ਨੇ ਅੱਜ ਹੈਦਰਾਬਾਦ 'ਚ ਚਲਾਇਆ ਮੀਟਿੰਗਾਂ ਦੌਰ, ਬੋਲੇ ਸਾਡਾ ਮੁੱਖ ਨਿਸ਼ਾਨਾ ਪੰਜਾਬ ਨੂੰ ਇੰਡਸਟਰੀ ਹੱਬ ਬਣਾਉਣਾ ਤੇ ਰੁਜ਼ਗਾਰ ਦੇਣਾ](https://feeds.abplive.com/onecms/images/uploaded-images/2022/12/20/f8420cdc4d1de0719ca04a211e9339ef1671531386068438_original.jpg?impolicy=abp_cdn&imwidth=1200&height=675)
Punjab News: ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਦਿਨ ਤੋਂ ਨਿਵੇਸ਼ ਲਈ ਚੇਨਈ ਤੇ ਹੈਦਰਾਬਾਦ ਵਿੱਚ ਉਦਯੋਗਪਤੀਆਂ ਨਾਲ ਮੀਟਿੰਗਾਂ ਕਰ ਰਹੇ ਹਨ। ਉਹ ਦੱਖਣੀ ਭਾਰਤ ਨੇ ਕਾਰੋਬਾਰੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰ ਰਹੇ ਹਨ। ਕੱਲ੍ਹ ਉਨ੍ਹਾਂ ਨੇ ਚੇਨਈ ਵਿੱਚ ਮੀਟਿੰਗਾਂ ਕੀਤੀਆਂ ਤੇ ਅੱਜ ਹੈਦਰਾਬਾਦ ਵਿੱਚ ਮੀਟਿੰਗਾਂ ਕਰ ਰਹੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਵਟੀਟ ਕਰਕੇ ਦੱਸਿਆ ਕਿ GMR Group ਦੇ ਮੁੱਖ ਅਧਿਕਾਰੀਆਂ ਨਾਲ ਹੈਦਰਾਬਾਦ ਵਿਖੇ ਮੁਲਾਕਾਤ ਹੋਈ। ਪੰਜਾਬ 'ਚ ਨਿਵੇਸ਼ ਕਰਨ ਨੂੰ ਲੈ ਕੇ ਚਰਚਾ ਕੀਤੀ। ਸਰਕਾਰ ਤਰਫ਼ੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਸਾਡਾ ਮੁੱਖ ਨਿਸ਼ਾਨਾ ਪੰਜਾਬ ਨੂੰ ਇੰਡਸਟਰੀ ਹੱਬ ਬਣਾਉਣਾ ਤੇ ਰੁਜ਼ਗਾਰ ਦੇਣਾ ਹੈ। ਅਗਲੇ ਸਾਲ ਹੋਣ ਵਾਲੇ #InvestPunjab ਲਈ ਵੀ ਉਹਨਾਂ ਨੂੰ ਨਿੱਘਾ ਸੱਦਾ ਦਿੱਤਾ।
GMR Group ਦੇ ਮੁੱਖ ਅਧਿਕਾਰੀਆਂ ਨਾਲ ਹੈਦਰਾਬਾਦ ਵਿਖੇ ਮੁਲਾਕਾਤ ਹੋਈ..ਪੰਜਾਬ 'ਚ ਨਿਵੇਸ਼ ਕਰਨ ਨੂੰ ਲੈ ਕੇ ਚਰਚਾ ਕੀਤੀ…ਸਰਕਾਰ ਤਰਫ਼ੋ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ…ਸਾਡਾ ਮੁੱਖ ਨਿਸ਼ਾਨਾ ਪੰਜਾਬ ਨੂੰ ਇੰਡਸਟਰੀ ਹੱਬ ਬਣਾਉਣਾ ਤੇ ਰੁਜ਼ਗਾਰ ਦੇਣਾ ਹੈ..
— Bhagwant Mann (@BhagwantMann) December 20, 2022
ਅਗਲੇ ਸਾਲ ਹੋਣ ਵਾਲੇ #InvestPunjab ਲਈ ਵੀ ਉਹਨਾਂ ਨੂੰ ਨਿੱਘਾ ਸੱਦਾ ਦਿੱਤਾ… pic.twitter.com/GyldVuY8Nn
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)