Punjab News: ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਦਿਨ ਤੋਂ ਨਿਵੇਸ਼ ਲਈ ਚੇਨਈ ਤੇ ਹੈਦਰਾਬਾਦ ਵਿੱਚ ਉਦਯੋਗਪਤੀਆਂ ਨਾਲ ਮੀਟਿੰਗਾਂ ਕਰ ਰਹੇ ਹਨ। ਉਹ ਦੱਖਣੀ ਭਾਰਤ ਨੇ ਕਾਰੋਬਾਰੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰ ਰਹੇ ਹਨ। ਕੱਲ੍ਹ ਉਨ੍ਹਾਂ ਨੇ ਚੇਨਈ ਵਿੱਚ ਮੀਟਿੰਗਾਂ ਕੀਤੀਆਂ ਤੇ ਅੱਜ ਹੈਦਰਾਬਾਦ ਵਿੱਚ ਮੀਟਿੰਗਾਂ ਕਰ ਰਹੇ ਹਨ। 


 


ਮੁੱਖ ਮੰਤਰੀ ਭਗਵੰਤ ਮਾਨ ਨੇ ਵਟੀਟ ਕਰਕੇ ਦੱਸਿਆ ਕਿ GMR Group ਦੇ ਮੁੱਖ ਅਧਿਕਾਰੀਆਂ ਨਾਲ ਹੈਦਰਾਬਾਦ ਵਿਖੇ ਮੁਲਾਕਾਤ ਹੋਈ। ਪੰਜਾਬ 'ਚ ਨਿਵੇਸ਼ ਕਰਨ ਨੂੰ ਲੈ ਕੇ ਚਰਚਾ ਕੀਤੀ। ਸਰਕਾਰ ਤਰਫ਼ੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਸਾਡਾ ਮੁੱਖ ਨਿਸ਼ਾਨਾ ਪੰਜਾਬ ਨੂੰ ਇੰਡਸਟਰੀ ਹੱਬ ਬਣਾਉਣਾ ਤੇ ਰੁਜ਼ਗਾਰ ਦੇਣਾ ਹੈ। ਅਗਲੇ ਸਾਲ ਹੋਣ ਵਾਲੇ #InvestPunjab ਲਈ ਵੀ ਉਹਨਾਂ ਨੂੰ ਨਿੱਘਾ ਸੱਦਾ ਦਿੱਤਾ।






 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

ਇਹ ਵੀ ਪੜ੍ਹੋ:

 


Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!