ਪੜਚੋਲ ਕਰੋ
Advertisement
Punjab News: ਐਸਵਾਈਐਲ ਵਿਵਾਦ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ, ਕੇਂਦਰ ਸਰਕਾਰ ਸੌਂਪ ਸਕਦੀ ਰਿਪੋਰਟ
Punjab News: ਅੱਜ ਐਸਵਾਈਐਲ ਨਹਿਰ ਮਾਮਲੇ ਦੀ ਸੁਪਰੀਮ ਕੋਰਟ 'ਚ ਸੁਣਵਾਈ ਹੋਵੇਗੀ।
Punjab News: ਅੱਜ ਐਸਵਾਈਐਲ ਨਹਿਰ ਮਾਮਲੇ ਦੀ ਸੁਪਰੀਮ ਕੋਰਟ 'ਚ ਸੁਣਵਾਈ ਹੋਵੇਗੀ। ਇਸ ਮਾਮਲੇ 'ਚ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪੰਜਾਬ ਹਰਿਆਣਾ ਦੋਵਾਂ ਸੂਬਿਆਂ ਵਿਚਾਲੇ ਵਿਚੋਲਗੀ ਕਰਨ ਤੇ ਵਿਵਾਦ ਨੂੰ ਸੁਲਝਾਉਣ ਦਾ ਹੁਕਮ ਦਿੱਤਾ ਸੀ। ਅੱਜ ਇਸ ਮਾਮਲੇ 'ਤੇ ਸੁਣਵਾਈ ਹੋਵੇਗੀ।
ਕੇਂਦਰ ਸਰਕਾਰ ਅੱਜ ਆਪਣੀ ਰਿਪੋਰਟ ਸੌਂਪ ਸਕਦੀ ਹੈ। ਇਸ ਬਾਰੇ 4 ਜਨਵਰੀ ਨੂੰ ਕੇਂਦਰੀ ਮੰਤਰੀ ਦੀ ਹਾਜ਼ਰੀ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੀਟਿੰਗ ਹੋਈ ਸੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਮਨੋਹਰ ਲਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਕੀਤੀ ਸੀ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਦੇ ਮੁੱਖ ਮੰਤਰੀ ਮਨੋਹਰ ਲਾਲ ਨਾਲ ਮੀਟਿੰਗ ਕੀਤੀ ਸੀ ਪਰ ਇਨ੍ਹਾਂ ਮੀਟਿੰਗਾਂ ਵਿੱਚ ਕੋਈ ਹੱਲ ਨਹੀਂ ਨਿਕਲ ਸਕਿਆ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਬਾਲੀਵੁੱਡ
ਕ੍ਰਿਕਟ
ਸਿਹਤ
Advertisement