ਪੜਚੋਲ ਕਰੋ

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਢਕੋਲੀ ਤੋਂ ਗ੍ਰਿਫਤਾਰ; 20 ਪਿਸਤੌਲ, ਇਨੋਵਾ ਕਾਰ ਬਰਾਮਦ

Punjab News: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਅੱਜ ਪੁਰਾਣੀ ਅੰਬਾਲਾ ਰੋਡ ਢਕੋਲੀ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਇੱਕ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ।

Punjab News: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਅੱਜ ਪੁਰਾਣੀ ਅੰਬਾਲਾ ਰੋਡ ਢਕੋਲੀ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਇੱਕ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ।

ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਬੰਟੀ ਵਾਸੀ ਜੈਨ ਚੌਕ, ਤੇਲੀਵਾੜਾ, ਜ਼ਿਲ੍ਹਾ ਭਿਵਾਨੀ (ਹਰਿਆਣਾ) ਵਜੋਂ ਹੋਈ ਹੈ, ਜੋ ਕਿ ਹਥਿਆਰਾਂ ਦਾ ਅੰਤਰਰਾਜੀ ਤਸਕਰ ਹੈ। ਇਸ ਵੱਡੀ ਸਫਲਤਾ ਬਾਰੇ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਏ.ਜੀ.ਟੀ.ਐਫ. ਨੇ ਜ਼ਿਲ੍ਹਾ ਪੁਲਿਸ ਐਸ.ਏ.ਐਸ.ਨਗਰ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬੰਟੀ ਨੂੰ 20 ਪਿਸਤੌਲਾਂ, ਜਿਨ੍ਹਾਂ ਵਿੱਚ ਤਿੰਨ .30 ਕੈਲੀਬਰ ਸਮੇਤ 2 ਮੈਗਜ਼ੀਨ, ਦੋ 9 ਐਮ. ਐਮ. ਸਮੇਤ 2 ਮੈਗਜ਼ੀਨ ਅਤੇ 15 ਇੰਡੀਅਨ ਮੇਡ ਪਿਸਤੌਲਾਂ ਸਮੇਤ 40 ਜਿੰਦਾ ਕਾਰਤੂਸ ਅਤੇ 11 ਮੈਗਜ਼ੀਨਾਂ ਦੇ ਨਾਲ ਗਿ੍ਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਕੋਲੋਂ ਇੱਕ ਇਨੋਵਾ ਕਾਰ, ਜਿਸ ਦਾ ਰਜਿਸਟਰੇਸ਼ਨ ਨੰਬਰ ਐਚ.ਆਰ.-38-ਕਿਊ-2297 ਹੈ, ਵੀ ਬਰਾਮਦ ਕੀਤੀ ਹੈ।

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਤੋਂ ਮੁੱਢਲੀ ਪੁੱਛ-ਪੜਤਾਲ ਦੌਰਾਨ ਪਤਾ ਲੱਗਾ ਹੈ ਕਿ ਉਹ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਹੈ ਅਤੇ ਉਸ ਨੂੰ ਵਿਦੇਸ਼ ਵਿੱਚ ਬੈਠੇ ਗੈਂਗਸਟਰ ਸਤਿੰਦਰਜੀਤ ਸਿੰਘ ਬਰਾੜ ਉਰਫ਼ ਗੋਲਡੀ ਬਰਾੜ ਦੇ ਨਿਰਦੇਸ਼ਾਂ ’ਤੇ ਬਿਸ਼ਨੋਈ ਗੈਂਗ ਦੇ ਮੈਂਬਰਾਂ ਤੱਕ ਹਥਿਆਰਾਂ ਦੀ ਖੇਪ ਪਹੁੰਚਾਉਣ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਉਸ ਦੀ ਹੋਰ ਅਪਰਾਧਿਕ ਮਾਮਲਿਆਂ ਵਿੱਚ ਸ਼ਮੂਲੀਅਤ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਪ੍ਰਕਿਰਿਆ ਅਧੀਨ ਹੈ।

ਇਸੇ ਦੌਰਾਨ, ਪੁਲਿਸ ਨੇ ਥਾਣਾ ਢਕੋਲੀ, ਜ਼ੀਰਕਪੁਰ ਵਿਖੇ ਆਰਮਜ਼ ਐਕਟ ਦੀਆਂ ਧਾਰਾਵਾਂ 25(6) ਅਤੇ 25(7) ਤਹਿਤ ਐਫ.ਆਈ.ਆਰ. ਨੰਬਰ 118 ਮਿਤੀ 02.12.2022 ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਅਮਰੀਕਾ 'ਚ ਉਠਿਆ ਅੰਮ੍ਰਿਤਪਾਲ ਦੀ ਸਹੁੰ ਦਾ ਮੁੱਦਾ, ਸਿੱਖ ਵਕੀਲ ਨੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, NSA ਨੂੰ ਦੱਸਿਆ ਗ਼ਲਤ

Canada Airline Westjet : ਕੈਨੇਡਾ ਨੇ 400 ਤੋਂ ਵੱਧ ਉਡਾਣਾਂ ਕੀਤੀਆਂ ਰੱਦ, 50 ਹਜ਼ਾਰ ਲੋਕ ਪਰੇਸ਼ਾਨ, ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼

ਟੀਮ ਇੰਡੀਆ 'ਤੇ ਹੋਈ ਪੈਸਿਆਂ ਦੀ ਬਾਰਿਸ਼, ਇਨਾਮ ਵਿੱਚ ਮਿਲਣਗੇ 125 ਕਰੋੜ ਰੁਪਏ , BCCI ਸਕੱਤਰ ਜੈ ਸ਼ਾਹ ਨੇ ਕੀਤਾ ਐਲਾਨ

Rule Change: LPG ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... ਦੇਸ਼ 'ਚ ਅੱਜ ਤੋਂ ਲਾਗੂ ਹੋਏ ਇਹ 5 ਵੱਡੇ ਬਦਲਾਅ, ਹਰ ਜੇਬ ਤੇ ਹਰ ਘਰ  ‘ਤੇ ਪਵੇਗਾ ਅਸਰ !

ABP Premium

ਵੀਡੀਓਜ਼

Patiala Clash| ਨੌਜਵਾਨ ਭਿੜੇ, CCTV 'ਚ ਲੜਾਈ ਕੈਦJagir Kaur| ਬੀਬੀ ਜਗੀਰ ਕੌਰ ਨੇ ਮੁਆਫ਼ੀ ਮੰਗਣ ਬਾਅਦ ਸੁਖਬੀਰ ਬਾਦਲ ਬਾਰੇ ਕੀ ਆਖਿਆ ?Prem Singh Chandumajra| ਬਾਗੀ ਲੀਡਰਾਂ ਦੀ ਮੁਆਫ਼ੀ ਵਾਲੀ ਚਿੱਠੀ, ਸੁਖਬੀਰ ਬਾਦਲ 'ਤੇ ਵੱਡੇ ਇਲਜ਼ਾਮGiani Harpreet Singh| ਜਥੇਦਾਰ ਨੇ ਅੰਮ੍ਰਿਤਪਾਲ ਦੀ ਮੰਗੀ ਰਿਹਾਈ, ਹੋਰ ਕੀ-ਕੀ ਆਖਿਆ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਅਮਰੀਕਾ 'ਚ ਉਠਿਆ ਅੰਮ੍ਰਿਤਪਾਲ ਦੀ ਸਹੁੰ ਦਾ ਮੁੱਦਾ, ਸਿੱਖ ਵਕੀਲ ਨੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, NSA ਨੂੰ ਦੱਸਿਆ ਗ਼ਲਤ
Amritpal Singh: ਅਮਰੀਕਾ 'ਚ ਉਠਿਆ ਅੰਮ੍ਰਿਤਪਾਲ ਦੀ ਸਹੁੰ ਦਾ ਮੁੱਦਾ, ਸਿੱਖ ਵਕੀਲ ਨੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, NSA ਨੂੰ ਦੱਸਿਆ ਗ਼ਲਤ
Canada Airline Westjet : ਕੈਨੇਡਾ ਨੇ 400 ਤੋਂ ਵੱਧ ਉਡਾਣਾਂ ਕੀਤੀਆਂ ਰੱਦ, 50 ਹਜ਼ਾਰ ਲੋਕ ਪਰੇਸ਼ਾਨ, ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼
Canada Airline Westjet : ਕੈਨੇਡਾ ਨੇ 400 ਤੋਂ ਵੱਧ ਉਡਾਣਾਂ ਕੀਤੀਆਂ ਰੱਦ, 50 ਹਜ਼ਾਰ ਲੋਕ ਪਰੇਸ਼ਾਨ, ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼
ਟੀਮ ਇੰਡੀਆ 'ਤੇ ਹੋਈ ਪੈਸਿਆਂ ਦੀ ਬਾਰਿਸ਼, ਇਨਾਮ ਵਿੱਚ ਮਿਲਣਗੇ 125 ਕਰੋੜ ਰੁਪਏ , BCCI ਸਕੱਤਰ ਜੈ ਸ਼ਾਹ ਨੇ ਕੀਤਾ ਐਲਾਨ
ਟੀਮ ਇੰਡੀਆ 'ਤੇ ਹੋਈ ਪੈਸਿਆਂ ਦੀ ਬਾਰਿਸ਼, ਇਨਾਮ ਵਿੱਚ ਮਿਲਣਗੇ 125 ਕਰੋੜ ਰੁਪਏ , BCCI ਸਕੱਤਰ ਜੈ ਸ਼ਾਹ ਨੇ ਕੀਤਾ ਐਲਾਨ
Rule Change: LPG ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... ਦੇਸ਼ 'ਚ ਅੱਜ ਤੋਂ ਲਾਗੂ ਹੋਏ ਇਹ 5 ਵੱਡੇ ਬਦਲਾਅ, ਹਰ ਜੇਬ ਤੇ ਹਰ ਘਰ  ‘ਤੇ ਪਵੇਗਾ ਅਸਰ !
Rule Change: LPG ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... ਦੇਸ਼ 'ਚ ਅੱਜ ਤੋਂ ਲਾਗੂ ਹੋਏ ਇਹ 5 ਵੱਡੇ ਬਦਲਾਅ, ਹਰ ਜੇਬ ਤੇ ਹਰ ਘਰ ‘ਤੇ ਪਵੇਗਾ ਅਸਰ !
Tattoo is risk of Blood Cancer:  ਬਲੱਡ ਕੈਂਸਰ ਦੇ ਜ਼ੋਖਮ ਨੂੰ ਵਧਾ ਰਹੇ ਹਨ ਸਰੀਰ ਉਤੇ ਬਣਵਾਏ ਟੈਟੂ: ਖੋਜ 'ਚ ਖੁਲਾਸਾ

Champions Trophy 2025: ਰੋਹਿਤ-ਵਿਰਾਟ ਟੀਮ ਇੰਡੀਆ ਤੋਂ ਬਾਹਰ? ਇਨ੍ਹਾਂ ਖਿਡਾਰੀਆਂ ਨੂੰ ਮਿਲੇਗਾ ਮੌਕਾ, ਜੈ ਸ਼ਾਹ ਨੇ ਖੁਦ ਕੀਤਾ ਐਲਾਨ

Panchayat Elections: ਪੰਚਾਇਤੀ ਚੋਣਾਂ ਤੋਂ ਪਹਿਲਾਂ ਵੱਡੇ ਐਕਸ਼ਨ ਦੀ ਤਿਆਰੀ 'ਚ ਮਾਨ ਸਰਕਾਰ

ਝਰਨੇ ਨੇੜੇ ਪਿਕਨਿਕ ਮਨਾ ਰਿਹਾ ਪੂਰਾ ਪਰਿਵਾਰ ਅਚਾਨਕ ਆਏ ਤੇਜ਼ ਵਹਾਅ ਵਿਚ ਰੁੜ੍ਹਿਆ,  ਦਿਲ ਹਲੂਣਨ ਵਾਲੀ VIDEO

Embed widget