ਪੜਚੋਲ ਕਰੋ

ਨਹੀਂ ਸਾੜਨੀ ਪਏਗੀ ਪਰਾਲੀ, ਪਾਵਰ ਪਲਾਂਟ 'ਚ ਹੋਏਗੀ ਵਰਤੋਂ

  ਚੰਡੀਗੜ੍ਹ: ਝੋਨੇ ਦੀ ਪਰਾਲੀ ਦੇ ਨਿਬੇੜੇ ਲਈ ਸਰਕਾਰ ਲਗਾਤਾਰ ਹੱਲ ਤਲਾਸ਼ ਰਹੀ ਸੀ। ਆਖਰਕਾਰ ਹੁਣ ਝੋਨੇ ਦੀ ਪਰਾਲੀ ਤੋਂ ਬਿਜਲੀ ਬਣਾਉਣ ਦੀ ਤਕਨੀਕ ਅਮਲ ਵਿੱਚ ਲਿਆਂਦੀ ਗਈ ਹੈ। ਜੈਤੋ ਤੋਂ ਬਾਜਾਖਾਨਾ ਰੋਡ ’ਤੇ ਅਜਿਹਾ ਹੀ ਪਾਵਰ ਪਲਾਂਟ ਲੱਗਾ ਹੈ, ਜਿੱਥੇ ਇਨ੍ਹੀਂ ਦਿਨੀਂ ਇੱਕ ਪਾਸੇ ਤਾਂ ਇਲਾਕੇ ਦੇ ਕਿਸਾਨ 130 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਪਰਾਲੀ ਵੇਚ ਕੇ ਮੁਨਾਫਾ ਕਮਾ ਰਹੇ ਹਨ ਤੇ ਨਾਲ ਹੀ ਵਾਤਾਵਰਨ ਨੂੰ ਸ਼ੁੱਧ ਰੱਖਣ ਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਣਾਈ ਰੱਖਣ ਵਿੱਚ ਵੀ ਮਦਦ ਮਿਲ ਰਹੀ ਹੈ। ਕੀ ਹੈ ਪ੍ਰੋਜੈਕਟ ਇਸ ਪ੍ਰਾਜੈਕਟ ਬਾਰੇ ਪਲਾਂਟ ਦੇ ਪ੍ਰਾਜੈਕਟ ਮੈਨੇਜਰ ਕਰਮਜੀਤ ਸਿੰਘ ਨੇ ਦੱਸਿਆ ਕਿ ਇਹ ਪੰਜਾਬ ਦਾ ਪਹਿਲਾ ਅਜਿਹਾ ਪ੍ਰਾਜੈਕਟ ਹੈ ਜਿੱਥੇ ਸਿਰਫ ਪਰਾਲੀ ਤੋਂ ਹੀ ਬਿਜਲੀ ਪੈਦਾ ਕੀਤੀ ਜਾਵੇਗੀ। ਇਹ ਡੈਨਮਾਰਕ ਦੀ ਤਕਨੀਕ ’ਤੇ ਅਧਾਰਤ ਹੈ। ਕਿਸਾਨਾਂ ਤੋਂ ਖਰੀਦੀ ਪਰਾਲੀ ਮਾਰਚ, 2019 ਤੋਂ ਸ਼ੁਰੂ ਹੋ ਰਹੇ ਪ੍ਰੋਜੈਕਟ ਲਈ ਇਕੱਠੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤਕ ਕਰੀਬ 10 ਹਜ਼ਾਰ ਟਨ ਪਰਾਲੀ ਦੀ ਖਰੀਦ ਹੋ ਚੁੱਕੀ ਹੈ। ਇੱਕ ਲੱਖ ਟਨ ਪਰਾਲੀ ਖਰੀਦਣ ਦਾ ਟੀਚਾ ਰੱਖਿਆ ਗਿਆ ਹੈ, ਜਿਸ ਨਾਲ ਇਹ ਪਾਵਰ ਪਲਾਂਟ ਕਰੀਬ 6 ਮਹੀਨੇ ਤਕ ਬਿਜਲੀ ਪੈਦਾ ਕਰੇਗਾ। ਪਾਵਰ ਪਲਾਂਟ ਦੀ ਬਿਜਲੀ ਪੈਦਾ ਕਰਨ ਦੀ ਸਮਰਥਾ 18 ਮੈਗਾਵਾਟ ਦੀ ਹੋਵੇਗੀ। ਕਿਸਾਨਾਂ ਵਿੱਚ ਇਸ ਪ੍ਰੋਜੈਕਟ ਪ੍ਰਤੀ ਬਹੁਤ ਉਤਸ਼ਾਹ ਹੈ। ਪਰਾਲੀ ਨੂੰ ਸਾੜਨ ਦੀ ਬਜਾਏ ਕਿਸਾਨ ਪਰਾਲੀ ਵੇਚ ਕੇ ਮੁਨਾਫਾ ਕਮਾ ਰਹੇ ਹਨ। ਇਸ ਪ੍ਰੋਜੈਕਟ ਸਬੰਧੀ ਕਿਸਾਨਾਂ ਨੇ ਕਿਹਾ ਕਿ ਪਾਰਲੀ ਸਾੜਨ ਦੇ ਇਸ ਬਦਲ ਤੋਂ ਬੇਹੱਦ ਖ਼ੁਸ਼ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਜਲੰਧਰ ‘ਚ ਸ਼ਰਾਬ ਦੇ ਠੇਕੇ ਨੂੰ ਲੱਗੀ ਅੱਗ, ਬੋਤਲਾਂ ਦੇ ਫਟਣ ਦੀਆਂ ਆਵਾਜ਼ਾਂ ਨੇ ਡਰਾਏ ਲੋਕ, ਦਮ ਘੁੱਟਣ ਤੇ ਗਰਮੀ ਕਾਰਨ ਅੰਦਰੋਂ ਬਾਹਰ ਨਿਕਲਿਆ ਮੁਲਾਜ਼ਮ, ਇਲਾਕੇ 'ਚ ਮੱਚਿਆ ਹੜਕੰਪ

Punjab Weather Today: ਪੰਜਾਬ 'ਚ 6 ਦਿਨਾਂ ਲਈ ਸ਼ੀਤ ਲਹਿਰ ਤੇ ਧੁੰਦ ਦਾ ਅਲਰਟ, ਕੱਲ੍ਹ ਤੋਂ ਤੇਜ਼ ਹਵਾਵਾਂ, ਰਾਤਾਂ ਹੋਣਗੀਆਂ ਹੋਰ ਠੰਡੀ

ਲੁਧਿਆਣਾ ਪੁਲਿਸ ਦੀ ਹਿਰਾਸਤ ਤੋਂ ਫਰਾਰ ਹੋਇਆ ਆਰੋਪੀ, CCTV 'ਚ ਕੈਦ ਹੋਈ ਸਾਰੀ ਘਟਨਾ, ਇੰਝ ਚਕਮਾ ਦੇ ਹੋਇਆ ਰਫੂਚੱਕਰ, ਪਿੱਛਾ ਕਰਦਾ ਪੁਲਿਸ ਮੁਲਾਜ਼ਮ ਮੁੱਧੇ ਮੂੰਹ ਡਿੱਗਿਆ

ਜਨਵਰੀ ‘ਚ ਇਸ ਦਿਨ ਸਕੂਲਾਂ ‘ਚ ਹੈ ਛੁੱਟੀ, ਬੱਚਿਆਂ ਦੀ ਮੌਜ ਹੀ ਮੌਜ; ਇੱਥੇ ਵੇਖੋ ਪੂਰੀ ਲਿਸਟ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ‘ਚ ਸ਼ਰਾਬ ਦੇ ਠੇਕੇ ਨੂੰ ਲੱਗੀ ਅੱਗ, ਬੋਤਲਾਂ ਦੇ ਫਟਣ ਦੀਆਂ ਆਵਾਜ਼ਾਂ ਨੇ ਡਰਾਏ ਲੋਕ, ਦਮ ਘੁੱਟਣ ਤੇ ਗਰਮੀ ਕਾਰਨ ਅੰਦਰੋਂ ਬਾਹਰ ਨਿਕਲਿਆ ਮੁਲਾਜ਼ਮ, ਇਲਾਕੇ 'ਚ ਮੱਚਿਆ ਹੜਕੰਪ
ਜਲੰਧਰ ‘ਚ ਸ਼ਰਾਬ ਦੇ ਠੇਕੇ ਨੂੰ ਲੱਗੀ ਅੱਗ, ਬੋਤਲਾਂ ਦੇ ਫਟਣ ਦੀਆਂ ਆਵਾਜ਼ਾਂ ਨੇ ਡਰਾਏ ਲੋਕ, ਦਮ ਘੁੱਟਣ ਤੇ ਗਰਮੀ ਕਾਰਨ ਅੰਦਰੋਂ ਬਾਹਰ ਨਿਕਲਿਆ ਮੁਲਾਜ਼ਮ, ਇਲਾਕੇ 'ਚ ਮੱਚਿਆ ਹੜਕੰਪ
Punjab Weather Today: ਪੰਜਾਬ 'ਚ 6 ਦਿਨਾਂ ਲਈ ਸ਼ੀਤ ਲਹਿਰ ਤੇ ਧੁੰਦ ਦਾ ਅਲਰਟ, ਕੱਲ੍ਹ ਤੋਂ ਤੇਜ਼ ਹਵਾਵਾਂ, ਰਾਤਾਂ ਹੋਣਗੀਆਂ ਹੋਰ ਠੰਡੀ
Punjab Weather Today: ਪੰਜਾਬ 'ਚ 6 ਦਿਨਾਂ ਲਈ ਸ਼ੀਤ ਲਹਿਰ ਤੇ ਧੁੰਦ ਦਾ ਅਲਰਟ, ਕੱਲ੍ਹ ਤੋਂ ਤੇਜ਼ ਹਵਾਵਾਂ, ਰਾਤਾਂ ਹੋਣਗੀਆਂ ਹੋਰ ਠੰਡੀ
ਲੁਧਿਆਣਾ ਪੁਲਿਸ ਦੀ ਹਿਰਾਸਤ ਤੋਂ ਫਰਾਰ ਹੋਇਆ ਆਰੋਪੀ, CCTV 'ਚ ਕੈਦ ਹੋਈ ਸਾਰੀ ਘਟਨਾ, ਇੰਝ ਚਕਮਾ ਦੇ ਹੋਇਆ ਰਫੂਚੱਕਰ, ਪਿੱਛਾ ਕਰਦਾ ਪੁਲਿਸ ਮੁਲਾਜ਼ਮ ਮੁੱਧੇ ਮੂੰਹ ਡਿੱਗਿਆ
ਲੁਧਿਆਣਾ ਪੁਲਿਸ ਦੀ ਹਿਰਾਸਤ ਤੋਂ ਫਰਾਰ ਹੋਇਆ ਆਰੋਪੀ, CCTV 'ਚ ਕੈਦ ਹੋਈ ਸਾਰੀ ਘਟਨਾ, ਇੰਝ ਚਕਮਾ ਦੇ ਹੋਇਆ ਰਫੂਚੱਕਰ, ਪਿੱਛਾ ਕਰਦਾ ਪੁਲਿਸ ਮੁਲਾਜ਼ਮ ਮੁੱਧੇ ਮੂੰਹ ਡਿੱਗਿਆ
ਜਨਵਰੀ ‘ਚ ਇਸ ਦਿਨ ਸਕੂਲਾਂ ‘ਚ ਹੈ ਛੁੱਟੀ, ਬੱਚਿਆਂ ਦੀ ਮੌਜ ਹੀ ਮੌਜ; ਇੱਥੇ ਵੇਖੋ ਪੂਰੀ ਲਿਸਟ
ਜਨਵਰੀ ‘ਚ ਇਸ ਦਿਨ ਸਕੂਲਾਂ ‘ਚ ਹੈ ਛੁੱਟੀ, ਬੱਚਿਆਂ ਦੀ ਮੌਜ ਹੀ ਮੌਜ; ਇੱਥੇ ਵੇਖੋ ਪੂਰੀ ਲਿਸਟ
ਸੰਗਰੂਰ 'ਚ ਤਹਿਸੀਲਦਾਰ ਰਿਸ਼ਵਤ ਦੇ ਦੋਸ਼ 'ਚ ਗ੍ਰਿਫ਼ਤਾਰ, ਵਿਜੀਲੈਂਸ ਦਾ ਵੱਡਾ ਐਕਸ਼ਨ! 1.45 ਲੱਖ ਬਰਾਮਦ, ਜਾਣੋ ਪੂਰਾ ਮਾਮਲਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (02-01-2026)

ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਨੋਟਿਸ, ਦੋਸ਼ੀ ਨੇ ਲਾਈ HC ‘ਚ ਅਗਾਊਂ ਜ਼ਮਾਨਤ ਪਟੀਸ਼ਨ; ਜਾਣੋ ਪੂਰਾ ਮਾਮਲਾ

Punjabi News: ਪੰਜਾਬ 'ਚ ਇੱਕ ਹੋਰ ਸ਼ਖਸ਼ ਹੋਇਆ ਮਾਲੋਮਾਲ, 25 ਲੱਖ ਰੁਪਏ ਦੀ ਲੱਗੀ ਲਾਟਰੀ: ਜਾਣੋ ਕੈਮਰੇ ਸਾਹਮਣੇ ਆਉਣ ਤੋਂ ਕਿਉਂ ਕੀਤਾ ਇਨਕਾਰ...?
ਪੰਜਾਬ 'ਚ ਇੱਕ ਹੋਰ ਸ਼ਖਸ਼ ਹੋਇਆ ਮਾਲੋਮਾਲ, 25 ਲੱਖ ਰੁਪਏ ਦੀ ਲੱਗੀ ਲਾਟਰੀ: ਜਾਣੋ ਕੈਮਰੇ ਸਾਹਮਣੇ ਆਉਣ ਤੋਂ ਕਿਉਂ ਕੀਤਾ ਇਨਕਾਰ...?
Embed widget