ਪੜਚੋਲ ਕਰੋ

ਪੰਜਾਬੀ ਨੂੰ ਅਣਗੌਲਿਆ ਕਰ ਸੰਸਕ੍ਰਿਤ ਨੂੰ ਹਿਮਾਚਲ 'ਚ ਦੂਜੀ ਭਾਸ਼ਾ ਵਜੋਂ ਲਾਗੂ ਕਰਨ ਦੀ ਸਖ਼ਤ ਨਿਖੇਧੀ

ਚੰਡੀਗੜ੍ਹ: ਪੰਜਾਬ ਦੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਨੇ ਅੱਜ ਸੰਸਕ੍ਰਿਤ ਨੂੰ ਸੂਬੇ ਦੀ ਦੂਜੀ ਭਾਸ਼ਾ ਦਾ ਦਰਜਾ ਦੇ ਦਿੱਤਾ ਹੈ। ਸੂਬਾ ਸਰਕਾਰ ਦੇ ਇਸ ਫੈਸਲੇ ਦਾ ਪੰਜਾਬੀ ਭਾਸ਼ਾ ਹਿਤੈਸ਼ੀ ਜਥੇਬੰਦੀਆਂ ਵੱਲੋਂ ਪੁਰਜ਼ੋਰ ਵਿਰੋਧ ਜਤਾਇਆ ਜਾ ਰਿਹਾ ਹੈ। ਪੰਜਾਬੀ ਕਲਚਰਲ ਕੌਂਸਲ ਨੇ ਹਿਮਾਚਲ ਸਰਕਾਰ ਦੇ ਇਸ ਕਦਮ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਹ ਕਦਮ ਪੰਜਾਬ ਦਾ ਹਿੱਸਾ ਰਹੇ ਹਿਮਾਚਲ ਪ੍ਰਦੇਸ਼ ਵਿੱਚ ਵਸਦੇ ਪੰਜਾਬੀਆਂ ਨਾਲ ਬਹੁਤ ਵੱਡਾ ਧੱਕਾ ਤੇ ਧੋਖਾ ਹੈ। ਕੌਂਸਲ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਦਹਾਕਾ ਪਹਿਲਾਂ ਪ੍ਰਦੇਸ਼ ਸਰਕਾਰ ਵੱਲੋਂ ਹਿਮਾਚਲ ਪ੍ਰਦੇਸ਼ ਵਿੱਚ ਪੰਜਾਬੀ ਨੂੰ ਦੂਜੀ ਭਾਸ਼ਾ ਦਾ ਦਰਜਾ ਦਿੱਤਾ ਗਿਆ ਸੀ ਪਰ ਮੌਜੂਦਾ ਸਰਕਾਰ ਨੇ ਉਸ ਇਤਿਹਾਸਕ ਫ਼ੈਸਲੇ ਨੂੰ ਪਲਟਦਿਆਂ ਘੱਟ ਗਿਣਤੀ ਵਿੱਚ ਬੋਲੀ ਜਾਂਦੀ ਇੱਕ ਭਾਸ਼ਾ ਨੂੰ ਬਹੁਗਿਣਤੀ ਭਾਸ਼ਾਈ ਗਿਣਤੀ ਦੇ ਲੋਕਾਂ ਉੱਪਰ ਥੋਪ ਦਿੱਤਾ ਹੈ ਜੋ ਕਿ ਸੰਵਿਧਾਨ ਕਦਰਾਂ ਕੀਮਤਾਂ ਦੇ ਬਿਲਕੁਲ ਉਲਟ ਹੈ। ਇਹ ਵੀ ਪੜ੍ਹੋ:  ਹਿਮਾਚਲ ਦੇ ਬਜਟ ’ਚ ਮੁਲਾਜ਼ਮਾਂ ਦੀ ਬੱਲੇ-ਬੱਲੇ, ਵੱਖ-ਵੱਖ ਵਰਗਾਂ ਲਈ ਵੱਡੇ ਐਲਾਨ ਹਿਮਾਚਲ ਵਿੱਚ ਪੰਜਾਬੀ ਦੀਆਂ ਕਈ ਉਪ-ਭਾਸ਼ਾਵਾਂ ਅੱਜ ਵੀ ਬੋਲੀਆਂ ਜਾਂਦੀਆਂ ਹਨ ਤੇ ਪੂਰੇ ਸੂਬੇ ਵਿੱਚ ਪੰਜਾਬੀ ਨੂੰ ਸਮਝਿਆ ਜਾਂਦਾ ਹੈ। ਗਰੇਵਾਲ ਨੇ ਕਿਹਾ ਕਿ ਹਿਮਾਚਲ ਦੇ ਪੰਜਾਬੀ ਪ੍ਰੇਮੀ ਸ਼ੁਰੂ ਤੋਂ ਹੀ ਪੰਜਾਬੀ ਨੂੰ ਬਣਦਾ ਰੁਤਬਾ ਦੇਣ ਅਤੇ ਇਸ ਦੀ ਪ੍ਰਫੁੱਲਤਾ ਦੀ ਮੰਗ ਕਰਦੇ ਆ ਰਹੇ ਹਨ ਪਰ ਮੌਜੂਦਾ ਸਰਕਾਰ ਨੇ ਪੰਜਾਬੀ ਪ੍ਰੇਮੀਆਂ ਦੀ ਮੰਗ ਨੂੰ ਦਰਕਿਨਾਰ ਕਰਦਿਆਂ ਪੰਜਾਬੀ ਵਿਰੋਧੀ ਫੈਸਲਾ ਲਿਆ ਹੈ ਜਿਸ ਦੀ ਸਮੂਹ ਪੰਜਾਬੀਆਂ ਨੂੰ ਨਿੰਦਾ ਕਰਨੀ ਚਾਹੀਦੀ ਹੈ। ਕੌਂਸਲ ਨੇ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਤੇ ਮੁੱਖ ਮੰਤਰੀ ਸਮੇਤ ਭਾਜਪਾ ਦੇ ਕੇਂਦਰੀ ਆਗੂਆਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਹਿਮਾਚਲ ਸਰਕਾਰ ਦੇ ਇਸ ਤਾਜ਼ਾ ਫ਼ੈਸਲੇ ਨੂੰ ਬਦਲਦੇ ਹੋਏ ਪੁਰਾਤਨ ਅਤੇ ਬਹੁ ਗਿਣਤੀ ਦੀ ਬੋਲੀ ਨੂੰ ਬਣਦਾ ਰੁਤਬਾ ਦੇ ਕੇ ਦੂਜੀ ਭਾਸ਼ਾ ਵਜੋਂ ਮੁੜ ਲਾਗੂ ਕਰਵਾਉਣ।

ਟਾਪ ਹੈਡਲਾਈਨ

11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼
ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਖੁਸ਼ਖ਼ਬਰੀ! ਔਰਤਾਂ ਨੂੰ ਮਿਲੇਗਾ ਸੋਨੇ ਦਾ ਸਿੱਕਾ, ਵਿਜੈ ਸਰਕਾਰ ਦਾ ਵੱਡਾ ਐਲਾਨ
ਖੁਸ਼ਖ਼ਬਰੀ! ਔਰਤਾਂ ਨੂੰ ਮਿਲੇਗਾ ਸੋਨੇ ਦਾ ਸਿੱਕਾ, ਵਿਜੈ ਸਰਕਾਰ ਦਾ ਵੱਡਾ ਐਲਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Embed widget