ਪੜਚੋਲ ਕਰੋ

ਔਕਸਫ਼ੋਰਡ ਸ਼ਬਦਕੋਸ਼ 'ਚ ਮਿਲਿਆ ਪੰਜਾਬੀ ਨੂੰ ਮਾਣ

ਚੰਡੀਗੜ੍ਹ: ਅੰਗ੍ਰੇਜ਼ੀ ਦੇ ਕਿਸੇ ਮੁਸ਼ਕਿਲ ਸ਼ਬਦਾਂ ਦੇ ਅਰਥ ਭਾਲਣ ਲਈ ਔਕਸਫ਼ੋਰਡ ਦੇ ਸ਼ਬਦਕੋਸ਼ ਨੂੰ ਇਸ ਕਰ ਕੇ ਨਾ ਲਾਂਭੇ ਕਰ ਦੇਣਾ ਕਿ ਉਸ ਵਿੱਚ ਤੁਹਾਨੂੰ ਅੱਛਾ, ਢਾਬਾ, ਦੀਦੀ, ਯਾਰ ਵਰਗੇ ਸ਼ਬਦਾਂ ਨੂੰ ਇੰਨ-ਬਿੰਨ ਲਿਖਿਆ ਦਿਖਾਈ ਦੇਵੇ। ਜੀ ਹਾਂ, ਔਕਸਫ਼ੋਰਡ ਨੇ ਆਪਣੇ ਅੰਗ੍ਰੇਜ਼ੀ ਦੇ ਸ਼ਬਦਕੋਸ਼ ਵਿੱਚ ਪੰਜਾਬੀ, ਉਰਦੂ, ਹਿੰਦੀ, ਤਮਿਲ, ਤੇਲਗੂ ਤੇ ਗੁਜਰਾਤੀ ਭਾਸ਼ਾਵਾਂ ਦੇ ਕੁੱਲ 70 ਸ਼ਬਦਾਂ ਨੂੰ ਸ਼ਾਮਲ ਕਰ ਲਿਆ ਹੈ। ਇਸ ਵਾਰ ਕੀਤੇ ਵਾਧੇ ਤੋਂ ਬਾਅਦ ਹੁਣ ਭਾਰਤੀ ਭਾਸ਼ਾਵਾਂ ਦੇ ਉਨ੍ਹਾਂ ਸ਼ਬਦਾਂ ਦੀ ਗਿਣਤੀ 900 ਤੋਂ ਪਾਰ ਕਰ ਗਈ ਹੈ, ਜਿਨ੍ਹਾਂ ਨੂੰ ਉਨ੍ਹਾਂ ਦੇ ਅਸਲ ਰੂਪ ਵਿੱਚ ਹੀ ਔਕਸਫ਼ੋਰਡ ਦੇ ਅੰਗ੍ਰੇਜ਼ੀ ਸ਼ਬਦਕੋਸ਼ ਵਿੱਚ ਸ਼ਾਮਲ ਕੀਤਾ ਗਿਆ ਹੋਵੇ। ਆਨਾ, 1 ਰੁਪਏ ਦਾ ਸੋਲ੍ਹਵਾਂ ਹਿੱਸਾ, ਤਾਂ ਪਹਿਲਾਂ ਹੀ ਔਕਸਫ਼ੋਰਡ ਸ਼ਬਦਕੋਸ਼ ਦਾ ਹਿੱਸਾ ਸੀ, ਪਰ ਇਸ ਵਾਰ ਤੇਲਗੂ ਭਾਸ਼ਾ ਦੇ ਸ਼ਬਦ ਅੰਨਾ, ਜਿਸ ਦਾ ਮਤਲਬ ਵੱਡਾ ਭਰਾ, ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਗਿਆ ਹੈ। ਦੋਵਾਂ ਸ਼ਬਦਾਂ ਦਾ ਅੰਗ੍ਰੇਜ਼ੀ ਵਿੱਚ ਸ਼ਬਦ ਬਣਤਰ ਵੀ ਇੱਕੋ ਜਿਹੀ ਹੈ। ਇਸ ਤੋਂ ਇਲਾਵਾ ਉਰਦੂ ਭਾਸ਼ਾ ਦੇ ਸ਼ਬਦ ਅੱਬਾ, ਮਤਲਬ ਪਿਤਾ, ਨੂੰ ਵੀ ਸ਼ਬਦਕੋਸ਼ ਵਿੱਚ ਸਥਾਨ ਦਿੱਤਾ ਗਿਆ ਹੈ। ਸ਼ਬਦਕੋਸ਼ ਮਾਹਰਾਂ ਮੁਤਾਬਕ ਅੰਗ੍ਰੇਜ਼ੀ ਭਾਸ਼ਾ ਦੇ ਸ਼ਬਦ ਕਜ਼ਨ, ਅੰਕਲ ਆਦਿ ਦੇ ਸ਼ਬਦੀ ਪਾੜੇ ਨੂੰ ਅੱਬਾ, ਦੀਦੀ, ਮਾਤਾ, ਅੰਨਾ ਆਦਿ ਸ਼ਬਦਾਂ ਨਾਲ ਪੂਰਿਆ ਜਾ ਰਿਹਾ ਹੈ। ਕਈ ਤਰ੍ਹਾਂ ਦੇ ਭਾਵ ਵਿਅਕਤ ਕਰਨ ਵਾਲੇ ਸ਼ਬਦ 'ਅੱਛਾ' ਨੂੰ ਵੀ ਔਕਸਫ਼ੋਰਡ ਨੇ ਆਪਣੇ ਸ਼ਬਦਕੋਸ਼ ਵਿੱਚ ਸ਼ਾਮਲ ਕਰ ਲਿਆ ਹੈ। ਔਕਫ਼ੋਰਡ ਅੰਗ੍ਰੇਜ਼ੀ ਸ਼ਬਦਕੋਸ਼ ਵਿੱਚ ਇਸ ਵਾਰ ਸ਼ਾਮਲ ਹੋਏ ਪ੍ਰਮੁੱਖ ਸ਼ਬਦ ਹਨ- ਬਦਮਾਸ਼, ਭੇਲਪੁਰੀ, ਗਾਂਜਾ (ਨਸ਼ਾ), ਘੀ, ਕੀਮਾ, ਮਸਾਲਾ, ਪਾਪੜ, ਪੂਰੀ (ਖਾਣਯੋਗ ਪਦਾਰਥ), ਗੁਲਾਬ ਜਾਮਣ, ਸੂਰਿਆ ਨਮਸਕਾਰ ਆਦਿ।

ਟਾਪ ਹੈਡਲਾਈਨ

 Donald Trump : ਟਰੰਪ ਨੇ ਈਰਾਨ ਨਾਲ ਸਮਝੌਤਾ ਤੋੜਿਆ ? ਕੀ ਭਾਰਤ 'ਚ ਪੈਟਰੋਲ-ਡੀਜ਼ਲ ਤੇ CNG ਹੋਣਗੇ ਮਹਿੰਗੇ?

 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ

ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ

 Gangster Lawrence Bishnoi ਨੂੰ ਅਮਰੀਕਾ ਲਿਜਾ ਸਕਦੀ ਹੈ ਅਮਰੀਕਾ ਪੁਲਿਸ , ਗੋਲਡੀ ਬਰਾੜ 'ਤੇ 50 ਹਜ਼ਾਰ ਡਾਲਰ ਦਾ ਇਨਾਮ ,ਜਾਣੋ ਪੂਰਾ ਮਾਮਲਾ 

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।

Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ

Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ

ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ

ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ

Embed widget