ਪੜਚੋਲ ਕਰੋ

ਕੈਪਟਨ ਦੇ ਖੇਤੀ ਬਿੱਲਾਂ ਬਾਰੇ ਚਿਦੰਬਰਮ ਦਾ ਵੱਡਾ ਦਾਅਵਾ, ਸਾਬਕਾ ਵਿੱਤ ਮੰਤਰੀ ਨੇ ਦਿੱਤੀ ਇਹ ਦਲੀਲ

ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੇ ਕਿਹਾ ਹੈ ਕਿ ਪੰਜਾਬ ਵੱਲੋਂ ਪਾਸ ਕੀਤੇ ਗਏ ਤਿੰਨ ਨਵੇਂ ਖੇਤੀ ਬਿੱਲਾਂ ਨੂੰ ਬਾਜ਼ਾਰੀ ਉਪਜ ਲਈ ਬਦਲਵੇਂ ਮਾਡਲ ਵਜੋਂ ਵੇਖਿਆ ਜਾਣਾ ਚਾਹੀਦਾ ਹੈ।

ਨਵੀਂ ਦਿੱਲੀ: ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੇ ਕਿਹਾ ਹੈ ਕਿ ਪੰਜਾਬ ਵੱਲੋਂ ਪਾਸ ਕੀਤੇ ਗਏ ਤਿੰਨ ਨਵੇਂ ਖੇਤੀ ਬਿੱਲਾਂ ਨੂੰ ਬਾਜ਼ਾਰੀ ਉਪਜ ਲਈ ਬਦਲਵੇਂ ਮਾਡਲ ਵਜੋਂ ਵੇਖਿਆ ਜਾਣਾ ਚਾਹੀਦਾ ਹੈ। ਇੱਥੇ ਇਹ ਦੱਸਣਾ ਯੋਗ ਹੋਵੇਗਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੀ ਥਾਂ ਪੰਜਾਬ ਆਪਣੇ ਖ਼ੁਦ ਦੇ ਨਵੇਂ ਤਿੰਨ ਖੇਤੀ ਬਿੱਲ ਪਾਸ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਆਪਣੇ ਕਈ ਟਵੀਟਸ ਰਾਹੀਂ ਚਿਦੰਬਰਮ ਨੇ ਦਲੀਲ ਦਿੱਤੀ, ‘ਇੱਕ ਦੇਸ਼ ਇੱਕ ਪ੍ਰਣਾਲੀ’ ਨਾਲ ਸੰਘਵਾਦ ਦਾ ਢਾਂਚਾ ਢਹਿ-ਢੇਰੀ ਹੋ ਕੇ ਰਹਿ ਜਾਵੇਗਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਖੇਤੀ ਉਪਜ ਮੰਡੀਕਰਨ ਦਾ ਇੱਕ ਮਾਡਲ ਅਪਣਾਇਆ ਹੈ ਤੇ ਪੰਜਾਬ ਸਰਕਾਰ ਨੇ ਦੂਜਾ। ਇੰਨੇ ਵੱਡੇ ਦੇਸ਼ ਭਾਰਤ ਵਿੱਚ ਖੇਤੀ ਉਪਜ ਦੇ ਮੰਡੀਕਰਨ ਦੇ ਦੋ ਕਾਨੂੰਨ ਕਿਉਂ ਲਾਗੂ ਨਹੀਂ ਰਹਿ ਸਕਦੇ? ਭਾਰਤੀ ਸੰਵਿਧਾਨ ਦੀ ਧਾਰਾ 254 ਹਰੇਕ ਰਾਜ ਨੂੰ ਅਜਿਹਾ ਕਰਨ ਦਾ ਅਧਿਕਾਰ ਦਿੰਦੀ ਹੈ। ਬੀਜੀਪੀ ਵੱਲੋਂ ਕੈਪਟਨ ਦੀ ਕੋਠੀ ਵੱਲ ਧਾਅਵਾ ਸਾਬਕਾ ਕੇਂਦਰੀ ਮੰਤਰੀ ਨੇ ਦਲੀਲ ਦਿੱਤੀ ਕਿ ਇੱਕ ਸੰਘੀ ਪ੍ਰਣਾਲੀ ਵਿੱਚ ਓਨੇ ਹੀ ਮਾਡਲ ਹੋ ਸਕਦੇ ਹਨ, ਜਿੰਨੇ ਦੇਸ਼ ਦੇ ਰਾਜ ਹਨ। ਹਰੇਕ ਸੂਬੇ ਨੂੰ ਆਪਣੇ ਹਿਸਾਬ ਨਾਲ ਮਾਡਲ ਚੁਣਨ ਦੇਣਾ ਚਾਹੀਦਾ ਹੈ ਤੇ ਹਰੇਕ ਸੂਬੇ ਦੇ ਲੋਕਾਂ ਨੂੰ ਅਜਿਹਾ ਕਰਨਾ ਵੀ ਚਾਹੀਦਾ ਹੈ। ਖੇਤੀ ਕਾਨੂੰਨਾਂ ਦੇ ਮੁੱਦੇ ਉੱਤੇ ਕਾਂਗਰਸ ਤੇ ਭਾਰਤੀ ਜਨਤਾ ਪਾਰਟੀ ਪਿਛਲੇ ਕੁਝ ਸਮੇਂ ਤੋਂ ਕਾਫ਼ੀ ਬਹਿਸਬਾਜ਼ੀ ਕਰ ਰਹੀਆਂ ਹਨ। ਭਾਜਪਾ ਦਾ ਕਹਿਣਾ ਹੈ ਕਿ ਨਵੇਂ ਕਾਨੂੰਨਾਂ ਨਾਲ ਭਾਰਤੀ ਖੇਤੀ ਉਪਜ ਦੇ ਮੰਡੀਕਰਨ ਦਾ ਕਾਇਆ-ਕਲਪ ਹੋ ਜਾਵੇਗਾ ਪਰ ਇਸ ਦੇ ਉਲਟ ਕਾਂਗਰਸ ਦਾ ਦੋਸ਼ ਹੈ ਕਿ ਨਵੇਂ ਕਾਨੂੰਨਾਂ ਨੇ ਤਾਂ ਕਿਸਾਨਾਂ ਦੀ ਸਾਰੀ ਤਾਕਤ ਹੀ ਖੋਹ ਲਈ ਹੈ ਕਿਉਂਕਿ ਵੱਡੇ ਕਾਰਪੋਰੇਟ ਅਦਾਰਿਆਂ ਨੂੰ ਖੇਤੀਬਾੜੀ ਖੇਤਰ ਵਿੱਚ ਲਿਆਂਦਾ ਗਿਆ ਹੈ। ਪੰਜਾਬ 'ਚ ਚੱਲ ਰਿਹਾ ਝੋਨੇ ਦਾ ਗੋਰਖਧੰਦਾ, ਵਪਾਰੀਆਂ ਤੇ ਅਫਸਰਾਂ ਦੀ ਖਤਰਨਾਕ ਖੇਡ ਬਾਰੇ ਵੱਡਾ ਖੁਲਾਸਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ

ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ

ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ

ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?

ABP Premium

ਵੀਡੀਓਜ਼

100 ਰੁਪਏ ਦੇ ਸ਼ਗਨ ਪਿੱਛੇ ਵੋਟਾਂ ਨਾ ਪਾ ਦਿਓ-ਭਗਵੰਤ ਮਾਨਸੀਐਮ ਮਾਨ ਨੇ ਸੁਣਾਇਆ ਰਜਿੰਦਰ ਕੌਰ ਭੱਠਲ ਵਾਲਾ ਕਿੱਸਾRaja Warring ਲੁਧਿਆਣੇ ਭੱਜ ਗਿਆ-CM Bhagwant Mannਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ
HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ
ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ
ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ

'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ

ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ

Entertainment Breaking: ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
Embed widget