ਪੜਚੋਲ ਕਰੋ

ਲੱਤੋਂ ਵਿਹੂਣੇ ਪੰਜਾਬੀ ਗੱਭਰੂ ਨੇ ਲਾਇਆ ਸੋਨੇ 'ਤੇ ਨਿਸ਼ਾਨਾ

ਜਕਾਰਤਾ: ਤੀਰਅੰਦਾਜ਼ ਹਰਵਿੰਦਰ ਸਿੰਘ ਨੇ ਬੁੱਧਵਾਰ ਨੂੰ ਇਤਿਹਾਸ ਸਿਰਜ ਦਿੱਤਾ। ਪੁਰਸ਼ਾਂ ਦੀ ਨਿੱਜੀ ਰਿਵਰਕ ਇਵੈਂਟ ਵਿੱਚ ਸੋਨ ਤਗ਼ਮਾ ਜਿੱਤ ਲਿਆ। ਇਹ ਪ੍ਰਾਪਤੀ ਉਸ ਨੇ ਇਹ ਪ੍ਰਾਪਤੀ ਲੱਤਾਂ ਦੇ ਸਹੀ ਕੰਮ ਨਾ ਕਰਦੇ ਹੋਣ ਦੇ ਬਾਵਜੂਦ ਕੀਤੀ ਹੈ। ਹਰਵਿੰਦਰ ਤੋਂ ਇਲਾਵਾ ਦੋ ਹੋਰ ਭਾਰਤੀਆਂ ਨੇ ਵੀ ਚਾਂਦੀ ਤੇ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਹਰਵਿੰਦਰ ਨੇ ਡਬਲਿਊ 2/ਐਸਟੀ ਵਰਗ ਦੇ ਫਾਈਨਲ ਵਿੱਚ ਚੀਨ ਦੇ ਢਾਓ ਲਿਸ਼ਊ ਨੂੰ 6-0 ਨਾਲ ਹਰਾ ਕੇ ਖ਼ਿਤਾਬ ਆਪਣੇ ਨਾਂ ਕਰਦਿਆਂ ਭਾਰਤ ਦੀ ਝੋਲੀ 7ਵਾਂ ਗੋਲਡ ਮੈਡਲ ਪਾਇਆ ਹੈ। ਜ਼ਿਕਰਯੋਗ ਹੈ ਕਿ ਹਰਵਿੰਦਰ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਅਰਥਸ਼ਾਸਤਰ ਵਿੱਚ ਡਾਕਟਰੀ ਦੀ ਪੜ੍ਹਾਈ ਕਰ ਰਿਹਾ ਹੈ। ਉਹ ਸਰੀਰਕ ਅਸਮਰਥਤਾ ਦੇ ਬਾਵਜੂਦ ਆਪਣੀ ਪ੍ਰਾਪਤੀ 'ਤੇ ਬੇਹੱਦ ਖ਼ੁਸ਼ ਹੈ। ਡਬਲਿਊ 2 ਵਰਗ ਅਜਿਹੇ ਖਿਡਾਰੀ ਹੁੰਦੇ ਹਨ ਜਿਨ੍ਹਾਂ ਦੇ ਗੋਡੇ ਤੋਂ ਹੇਠਾਂ ਪੈਰ ਕੰਮ ਨਹੀਂ ਕਰਦੇ, ਇਸ ਲਈ ਉਹ ਆਪਣੇ ਪੈਰਾਂ 'ਤੇ ਖੜ੍ਹੇ ਨਹੀਂ ਹੋ ਸਕਦੇ ਤੇ ਵ੍ਹੀਲ ਚੇਅਰ ਦੀ ਲੋੜ ਪੈਂਦੀ ਹੈ। ਜਦਕਿ ਐਸਟੀ ਵਰਗ ਦੇ ਤੀਰਅੰਦਾਜ਼ ਸੀਮਤ ਤੌਰ 'ਤੇ ਅਪਾਹਜ ਹੁੰਦੇ ਹਨ ਤੇ ਵ੍ਹੀਲ ਚੇਅਰ ਦੇ ਬਿਨਾ ਨਿਸ਼ਾਨਾ ਲਾ ਸਕਦੇ ਹਨ। ਹਰਵਿੰਦਰ ਸਿੰਘ ਨੇ ਇਹ ਪ੍ਰਾਪਤੀ ਸਾਬਕਾ ਤੀਰਅੰਦਾਜ਼ੀ ਕੋਚ ਜੀਵਨਜੋਤ ਸਿੰਘ ਦੀ ਅਗਵਾਈ ਹੇਠ ਕੀਤੀ ਹੈ। ਇਸ ਤੋਂ ਇਲਾਵਾ ਟ੍ਰੈਕ ਤੇ ਫੀਲਡ ਵਿੱਚ ਮੋਨੂੰ ਨੇ ਆਪਣੀ ਤੀਜੀ ਕੋਸ਼ਿਸ਼ ਵਿੱਚ 35.89 ਮੀਟਰ ਦੀ ਦੂਰੀ ਤਕ ਚੱਕਾ ਸੁੱਟ ਕੇ ਚਾਂਦੀ ਦਾ ਤਗ਼ਮਾ ਹਾਸਲ ਕੀਤਾ। ਇਸ ਤੋਂ ਇਲਾਵਾ ਮੁਹੰਮਦ ਯਾਸਿਰ ਨੇ 14.22 ਮੀਟਰ ਗੋਲ਼ਾ ਸੁੱਟ ਕੇ ਕਾਂਸੇ ਦਾ ਤਗ਼ਮਾ ਆਪਣੇ ਨਾਂ ਕੀਤਾ। ਲੱਤੋਂ ਵਿਹੂਣੇ ਪੰਜਾਬੀ ਗੱਭਰੂ ਨੇ ਲਾਇਆ ਸੋਨੇ 'ਤੇ ਨਿਸ਼ਾਨਾ

ਟਾਪ ਹੈਡਲਾਈਨ

Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget