ਪੜਚੋਲ ਕਰੋ

ਪੀਐਮ ਮੋਦੀ ਦੀ ਭਤੀਜੀ ਦਾ ਖੋਹਿਆ ਪਰਸ, ਮੋਬਾਇਲ ਨਾਲ ਜ਼ਰੂਰੀ ਦਸਤਾਵੇਜ਼ ਵੀ ਚੋਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਤੀਜੀ ਦਮਿਯੰਤੀ ਬੇਨ ਮੋਦੀ ਨਾਲ ਦਿੱਲੀ 'ਚ ਇੱਕ ਘਟਨਾ ਵਾਪਰੀ ਹੈ। ਅਸਲ 'ਚ ਬਦਮਾਸ਼ ਉਸ ਦੇ ਹੱਥ ਵਿੱਚੋਂ ਪਰਸ ਖੋਹਣ ਤੋਂ ਬਾਅਦ ਦਿੱਲੀ ਦੇ ਸਿਵਲ ਲਾਈਨਜ਼ ਵੱਲ ਭੱਜ ਗਿਆ। ਜਾਣਕਾਰੀ ਮੁਤਾਬਕ ਉਸ ਦੇ ਬੈਗ 'ਚ ਦੋ ਮੋਬਾਈਲ ਫੋਨ, ਆਧਾਰ ਕਾਰਡ, ਲਾਇਸੈਂਸ ਤੇ ਨਕਦੀ ਮੌਜੂਦ ਸੀ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਤੀਜੀ ਦਮਿਯੰਤੀ ਬੇਨ ਮੋਦੀ ਨਾਲ ਦਿੱਲੀ 'ਚ ਇੱਕ ਘਟਨਾ ਵਾਪਰੀ ਹੈ। ਅਸਲ 'ਚ ਬਦਮਾਸ਼ ਉਸ ਦੇ ਹੱਥ ਵਿੱਚੋਂ ਪਰਸ ਖੋਹਣ ਤੋਂ ਬਾਅਦ ਦਿੱਲੀ ਦੇ ਸਿਵਲ ਲਾਈਨਜ਼ ਵੱਲ ਭੱਜ ਗਿਆ। ਜਾਣਕਾਰੀ ਮੁਤਾਬਕ ਉਸ ਦੇ ਬੈਗ 'ਚ ਦੋ ਮੋਬਾਈਲ ਫੋਨ, ਆਧਾਰ ਕਾਰਡ, ਲਾਇਸੈਂਸ ਤੇ ਨਕਦੀ ਮੌਜੂਦ ਸੀ। ਜਦੋਂ ਇਹ ਘਟਨਾ ਵਾਪਰੀ ਉੱਥੇ ਪ੍ਰਹਿਲਾਦ ਮੋਦੀ, ਉਨ੍ਹਾਂ ਦੀ ਬੇਟੀ ਦਮਿਯੰਤੀ ਮੋਦੀ, ਉਸ ਦਾ ਪਤੀ ਤੇ ਪੋਤੀ ਮੌਜੂਦ ਸੀ। ਦਮਿਯੰਤੀ ਬੇਨ ਮੋਦੀ ਅੱਜ ਸਵੇਰੇ ਆਪਣੇ ਪਰਿਵਾਰ ਨਾਲ ਅੰਮ੍ਰਿਤਸਰ ਤੇ ਧਰਮਸ਼ਾਲਾ ਘੁੰਮ ਕੇ ਵਾਪਸ ਦਿੱਲੀ ਆਈ ਸੀ। ਉਸ ਨੇ ਸਿਵਲ ਲਾਈਨਜ਼ ਦੇ ਗੁਜਰਾਤੀ ਸਮਾਜ ਭਵਨ 'ਚ ਇੱਕ ਕਮਰਾ ਬੁੱਕ ਕੀਤਾ ਸੀ। ਸਵੇਰੇ ਸੱਤ ਵਜੇ ਦੇ ਕਰੀਬ ਜਦੋਂ ਉਹ ਆਟੋ ਰਿਕਸ਼ਾ 'ਚ ਜਾ ਰਹੀ ਸੀ ਤਾਂ ਅਚਾਨਕ ਦੋ ਬਾਈਕ ਸਵਾਰ ਆਏ ਅਤੇ ਉਸ ਦਾ ਪਰਸ ਖੋਹ ਕੇ ਭੱਜ ਗਏ। ਉਸਨੇ ਦੱਸਿਆ, “ਮੈਂ ਅੱਗੇ ਦੀ ਯਾਤਰਾ ਕਰਨੀ ਹੈ, ਮੇਰੇ ਕੋਲ ਇਸ ਸਮੇਂ ਕੋਈ ਦਸਤਾਵੇਜ਼ ਨਹੀਂ ਹੈ। ਨਾ ਹੀ ਕੋਈ ਸਾਫਟ ਕਾਪੀ ਹੈ ਕਿਉਂਕਿ ਉਹ ਫ਼ੋਨ ਵਿਚ ਹੀ ਸੀ।" ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਦੇ ਨਾਲ ਹੀ ਪ੍ਰਹਿਲਾਦ ਮੋਦੀ ਤੇ ਉਨ੍ਹਾਂ ਦੀ ਬੇਟੀ ਦਾ ਕਹਿਣਾ ਹੈ ਕਿ ਇਹ ਇੱਕ ਆਮ ਘਟਨਾ ਹੈ। ਅਸੀਂ ਇਸ ਬਾਰੇ ਸ਼ਿਕਾਇਤ ਇੱਕ ਆਮ ਨਾਗਰਿਕ ਵਜੋਂ ਕੀਤੀ ਹੈ ਨਾ ਕਿ ਪ੍ਰਧਾਨ ਮੰਤਰੀ ਦੀ ਭਤੀਜੀ ਵਜੋਂ।

ਟਾਪ ਹੈਡਲਾਈਨ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?
Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?
Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!
Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget