ਪੜਚੋਲ ਕਰੋ

ਝੋਟੇ ਦੀ ਕੀਮਤ 14 ਕਰੋੜ, 1300 ਕਿਲੋ ਵਜ਼ਨ, ਕਾਜੂ, ਬਦਾਮ ਤੇ ਮੱਖਣ ਖੁਰਾਕ

ਰਾਜਸਥਾਨ ਦੇ ਪੁਸ਼ਕਲ ‘ਚ ਅੰਤਰਾਸ਼ਟਰੀ ਪਸ਼ੂ ਮੇਲੇ ‘ਚ ਵੱਖ-ਵੱਖ ਕਿਸਮ ਦੇ ਕਰੀਬ ਪੰਜ ਹਜ਼ਾਰ ਤੋਂ ਜ਼ਿਆਦਾ ਪਸ਼ੂ ਪਹੁੰਚੇ। ਇਸ ‘ਚ ਮੁਰ੍ਹਾ ਨਸਲ ਦਾ ਝੋਟਾ ਭੀਮ ਵੀ ਹੈ। 14 ਕਰੋੜ ਦਾ ਇਹ ਝੋਟਾ ਮੇਲੇ ‘ਚ ਦੂਜੀ ਵਾਰ ਪ੍ਰਦਰਸ਼ਨ ਲਈ ਆਇਆ ਹੈ। 1300 ਕਿਲੋ ਵਜ਼ਨੀ ਇਹ ਝੋਟਾ ਸਾਢੇ ਛੇ ਸਾਲ ਦਾ ਹੈ।

ਪੁਸ਼ਕਰ: ਰਾਜਸਥਾਨ ਦੇ ਪੁਸ਼ਕਰ ‘ਚ ਅੰਤਰਾਸ਼ਟਰੀ ਪਸ਼ੂ ਮੇਲੇ ‘ਚ ਵੱਖ-ਵੱਖ ਕਿਸਮ ਦੇ ਕਰੀਬ ਪੰਜ ਹਜ਼ਾਰ ਤੋਂ ਜ਼ਿਆਦਾ ਪਸ਼ੂ ਪਹੁੰਚੇ। ਇਸ ‘ਚ ਮੁਰ੍ਹਾ ਨਸਲ ਦਾ ਝੋਟਾ ਭੀਮ ਵੀ ਹੈ। 14 ਕਰੋੜ ਦਾ ਇਹ ਝੋਟਾ ਮੇਲੇ ‘ਚ ਦੂਜੀ ਵਾਰ ਪ੍ਰਦਰਸ਼ਨ ਲਈ ਆਇਆ ਹੈ। 1300 ਕਿਲੋ ਵਜ਼ਨੀ ਇਹ ਝੋਟਾ ਸਾਢੇ ਛੇ ਸਾਲ ਦਾ ਹੈ। ਇਸ ਨੂੰ ਉਸ ਦਾ ਮਾਲਕ ਜਵਾਹਰ ਲਾਲ ਜਾਂਗੜੀ, ਬੇਟੇ ਅਰਵਿੰਦ ਜਾਂਗੜੀ ਨਾਲ ਜੋਧਪੁਰ ਤੋਂ ਪੁਸ਼ਕਰ ਲੈ ਕੇ ਪਹੁੰਚਿਆ ਹੈ। ਝੋਟੇ ਭੀਮ ਦੀ ਦੇਖਭਾਲ ਤੇ ਖਾਣ 'ਤੇ ਹਰ ਮਹੀਨੇ ਡੇਢ ਲੱਖ ਖ਼ਰਚ ਕੀਤੇ ਜਾ ਰਹੇ ਹਨ। ਅਰਵਿੰਦ ਨੇ ਦੱਸਿਆ ਕਿ ਭੀਮ ਨੂੰ ਹਰ ਰੋਜ਼ ਇੱਕ ਕਿਲੋ ਘਿਓ, ਅੱਧਾ ਕਿਲੋ ਮੱਖਣ, 200 ਗ੍ਰਾਮ ਸ਼ਹਿਦ, 25 ਲੀਟਰ ਦੁੱਧ, ਇੱਕ ਕਿਲੋ ਕਾਜੂ-ਬਦਾਮ ਆਦਿ ਖੁਆਇਆ ਜਾਂਦਾ ਹੈ। ਅਰਵਿੰਦ ਮੁਤਾਬਕ ਉਹ ਮੇਲੇ ‘ਚ ਝੋਟੇ ਨੂੰ ਵੇਚਣ ਨਹੀਂ ਸਗੋਂ ਸਿਰਫ ਪ੍ਰਦਰਸ਼ਨ ਲਈ ਆਏ ਹਨ। ਪਿਛਲੇ ਸਾਲ ਉਹ ਪਹਿਲੀ ਵਾਰ ਭੀਮ ਨੂੰ ਲੈ ਕੇ ਮੇਲੇ ‘ਚ ਪਹੁੰਚੇ ਸੀ। ਇਸ ਤੋਂ ਬਾਅਦ ਕਈ ਪਸ਼ੂ ਮੇਲਿਆਂ ‘ਚ ਵੀ ਹਿੱਸਾ ਲੈ ਕੇ ਕਈ ਅਵਾਰਡ ਜਿੱਤੇ ਹਨ। ਭੀਮ ਦਾ ਵਜ਼ਨ ਇੱਕ ਸਾਲ ‘ਚ ਸੌ ਕਿਲੋ ਤੇ ਕੀਮਤ ਦੋ ਕਰੋੜ ਵਧੀ ਹੈ। ਪਿਛਲੀ ਵਾਰ ਭੀਮ ਦਾ ਵਜ਼ਨ 1200 ਕਿਲੋ ਸੀ ਤੇ ਇਸ ਦੀ ਕੀਮਤ 12 ਕਰੋੜ ਐਲਾਨੀ ਗਈ ਸੀ। ਹੁਣ ਇਸ ਦੇ ਖਰੀਦਾਰ ਭੀਮ ਦੀ ਕੀਮਤ 14 ਕਰੋੜ ਰੁਪਏ ਦੇਣ ਲਈ ਵੀ ਤਿਆਰ ਹਨ। ਦਰਅਸਲ ਮਾਰੂਥਲ ਦੀ ਧਰਤੀ 'ਚ ਸਜਾਏ ਗਏ ਜਾਨਵਰਾਂ ਦੇ ਬਾਜ਼ਾਰ 'ਚ ਬਹੁਤ ਸਾਰੇ ਉਠ ਤੇ ਘੋੜੇ ਆਪਣੀ ਜਾਤ, ਕੱਦ ਤੇ ਕਾਠੀ ਕਰਕੇ ਮੇਲੇ 'ਚ ਆਉਣ ਵਾਲੇ ਦੇਸ਼ੀ ਤੇ ਵਿਦੇਸ਼ੀ ਸੈਲਾਨੀਆਂ ਨੂੰ ਆਕਰਸ਼ਿਤ ਕਰ ਰਹੇ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

CM DK Shivakumar ਦੀ 'ਤਾਜਪੋਸ਼ੀ', ਭਲਕੇ ਬੇਂਗਲੁਰੂ ਦੇ ਸਰਕਾਰੀ ਦਫ਼ਤਰਾਂ 'ਚ ਅੱਧੇ ਦਿਨ ਦੀ ਛੁੱਟੀ
CM DK Shivakumar ਦੀ 'ਤਾਜਪੋਸ਼ੀ', ਭਲਕੇ ਬੇਂਗਲੁਰੂ ਦੇ ਸਰਕਾਰੀ ਦਫ਼ਤਰਾਂ 'ਚ ਅੱਧੇ ਦਿਨ ਦੀ ਛੁੱਟੀ
NEET Paper Leak ਦੇ ਵਿਚਕਾਰ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ,  ਅਧੂਰਾ ਰਹਿ ਗਿਆ ਡਾਕਟਰ ਬਣਨ ਦਾ ਸੁਪਨਾ  
NEET Paper Leak ਦੇ ਵਿਚਕਾਰ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ,  ਅਧੂਰਾ ਰਹਿ ਗਿਆ ਡਾਕਟਰ ਬਣਨ ਦਾ ਸੁਪਨਾ  
Heatwave :  ਭਿਆਨਕ ਗਰਮੀ ਨਾਲ ਇੱਕ ਦਿਨ 'ਚ 3,400 ਲੋਕਾਂ ਦੀ ਮੌਤ? ਅਧਿਐਨ ਵਿੱਚ ਹੈਰਾਨ ਕਰਨ ਵਾਲੇ ਦਾਅਵੇ
Heatwave :  ਭਿਆਨਕ ਗਰਮੀ ਨਾਲ ਇੱਕ ਦਿਨ 'ਚ 3,400 ਲੋਕਾਂ ਦੀ ਮੌਤ? ਅਧਿਐਨ ਵਿੱਚ ਹੈਰਾਨ ਕਰਨ ਵਾਲੇ ਦਾਅਵੇ
Big News: ਸਿਆਸੀ ਜਗਤ ਤੋਂ ਵੱਡੀ ਖਬਰ, ਭਾਜਪਾ ਦਾ ਨਵਾਂ ਸੂਬਾ ਜਨਰਲ ਸਕੱਤਰ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਸਿਆਸੀ ਜਗਤ ਤੋਂ ਵੱਡੀ ਖਬਰ, ਭਾਜਪਾ ਦਾ ਨਵਾਂ ਸੂਬਾ ਜਨਰਲ ਸਕੱਤਰ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...

ਵੀਡੀਓਜ਼

ਲੋਕਾਂ ਨੂੰ ਫਸਾ ਕੇ ਮਜੀਠੀਆ ਖੁਦ ਭੱਜ ਗਿਆ? CM ਮਾਨ ਦਾ ਵੱਡਾ ਹਮਲਾ
ਕਿਸਾਨ ਕ੍ਰੈਡਿਟ ਕਾਰਡ ਦੀ ਵਧਾਈ ਗਈ ਲਿਮਿਟ : CM ਮਾਨ
ਕਿਸਾਨਾਂ ਦੀਆਂ ਖੁਦਕੁਸ਼ੀਆਂ ‘ਤੇ CM ਮਾਨ ਨੇ ਕਹੀ ਵੱਡੀ ਗੱਲ
26 ਸਾਲ ਬਾਅਦ ਕਿਸਾਨਾਂ ਲਈ ਬਦਲੀ ਗਈ ਪਾਲਿਸੀ : CM ਮਾਨ
ਕਿਸਾਨਾਂ ਦੇ ਹੱਕ ‘ਚ ਬਣਾਈ ਗਈ ਨਵੀਂ ਪਾਲਿਸੀ : CM ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kulhad Pizza Couple ਮੁੜ ਚਰਚਾ ‘ਚ, ਸਾਹਮਣੇ ਆਈ ਗੁਰਪ੍ਰੀਤ ਕੌਰ ਦੀ ਵੀਡੀਓ, ਫੁੱਟ-ਫੁੱਟ ਕੇ ਰੋਈ
Kulhad Pizza Couple ਮੁੜ ਚਰਚਾ ‘ਚ, ਸਾਹਮਣੇ ਆਈ ਗੁਰਪ੍ਰੀਤ ਕੌਰ ਦੀ ਵੀਡੀਓ, ਫੁੱਟ-ਫੁੱਟ ਕੇ ਰੋਈ
CM DK Shivakumar ਦੀ 'ਤਾਜਪੋਸ਼ੀ', ਭਲਕੇ ਬੇਂਗਲੁਰੂ ਦੇ ਸਰਕਾਰੀ ਦਫ਼ਤਰਾਂ 'ਚ ਅੱਧੇ ਦਿਨ ਦੀ ਛੁੱਟੀ
CM DK Shivakumar ਦੀ 'ਤਾਜਪੋਸ਼ੀ', ਭਲਕੇ ਬੇਂਗਲੁਰੂ ਦੇ ਸਰਕਾਰੀ ਦਫ਼ਤਰਾਂ 'ਚ ਅੱਧੇ ਦਿਨ ਦੀ ਛੁੱਟੀ
Gold News : ਹੁਣ ਘਰਾਂ 'ਚ ਰੱਖੇ 32,000 ਟਨ ਸੋਨੇ 'ਤੇ ਸਰਕਾਰ ਦੀ ਨਜ਼ਰ ,PM ਮੋਦੀ ਦੀ ਅਪੀਲ ਨਾਲ ਕਿਵੇਂ ਬਚੇਗਾ ਵਿਦੇਸ਼ੀ ਮੁਦਰਾ ਭੰਡਾਰ?
Gold News : ਹੁਣ ਘਰਾਂ 'ਚ ਰੱਖੇ 32,000 ਟਨ ਸੋਨੇ 'ਤੇ ਸਰਕਾਰ ਦੀ ਨਜ਼ਰ ,PM ਮੋਦੀ ਦੀ ਅਪੀਲ ਨਾਲ ਕਿਵੇਂ ਬਚੇਗਾ ਵਿਦੇਸ਼ੀ ਮੁਦਰਾ ਭੰਡਾਰ?
Heatwave :  ਭਿਆਨਕ ਗਰਮੀ ਨਾਲ ਇੱਕ ਦਿਨ 'ਚ 3,400 ਲੋਕਾਂ ਦੀ ਮੌਤ? ਅਧਿਐਨ ਵਿੱਚ ਹੈਰਾਨ ਕਰਨ ਵਾਲੇ ਦਾਅਵੇ
Heatwave :  ਭਿਆਨਕ ਗਰਮੀ ਨਾਲ ਇੱਕ ਦਿਨ 'ਚ 3,400 ਲੋਕਾਂ ਦੀ ਮੌਤ? ਅਧਿਐਨ ਵਿੱਚ ਹੈਰਾਨ ਕਰਨ ਵਾਲੇ ਦਾਅਵੇ
Punjab News: ਪੰਜਾਬ ਕੈਬਨਿਟ ਮੀਟਿੰਗ 'ਚ ਕਿਸਾਨਾਂ ਲਈ ਵੱਡਾ ਫੈਸਲਾ, ਬੈਂਕ ਜ਼ਮੀਨ ਨਹੀਂ ਕਰ ਸਕਣਗੇ ਜ਼ਬਤ: ਕ੍ਰੈਡਿਟ ਪਾਲਿਸੀ ਬਦਲੀ; CM ਬੋਲੇ- ਕਰਜ਼ੇ ਦੀ ਲਿਮਿਟ ਅਤੇ ਨਵੀਆਂ ਫਸਲਾਂ...
ਪੰਜਾਬ ਕੈਬਨਿਟ ਮੀਟਿੰਗ 'ਚ ਕਿਸਾਨਾਂ ਲਈ ਵੱਡਾ ਫੈਸਲਾ, ਬੈਂਕ ਜ਼ਮੀਨ ਨਹੀਂ ਕਰ ਸਕਣਗੇ ਜ਼ਬਤ: ਕ੍ਰੈਡਿਟ ਪਾਲਿਸੀ ਬਦਲੀ; CM ਬੋਲੇ- ਕਰਜ਼ੇ ਦੀ ਲਿਮਿਟ ਅਤੇ ਨਵੀਆਂ ਫਸਲਾਂ...
Punjab News: ਪੰਜਾਬ ਤੋਂ ਵੱਡੀ ਖਬਰ, ਇਸ ਕਲਾਕਾਰ ਨੇ ਚੁੱਕਿਆ ਖੌਫਨਾਕ ਕਦਮ! ਮੌਤ ਤੋਂ ਪਹਿਲਾਂ...
Punjab News: ਪੰਜਾਬ ਤੋਂ ਵੱਡੀ ਖਬਰ, ਇਸ ਕਲਾਕਾਰ ਨੇ ਚੁੱਕਿਆ ਖੌਫਨਾਕ ਕਦਮ! ਮੌਤ ਤੋਂ ਪਹਿਲਾਂ...
LPG News : LPG ਅਤੇ PNG ਕਨੈਕਸ਼ਨ ਵਾਲਿਆਂ ਲਈ ਵੱਡਾ ਅਪਡੇਟ ! ਨਹੀਂ ਤਾਂ ਰੱਦ ਹੋਵੇਗਾ ਗੈਸ ਕਨੈਕਸ਼ਨ  
LPG News : LPG ਅਤੇ PNG ਕਨੈਕਸ਼ਨ ਵਾਲਿਆਂ ਲਈ ਵੱਡਾ ਅਪਡੇਟ ! ਨਹੀਂ ਤਾਂ ਰੱਦ ਹੋਵੇਗਾ ਗੈਸ ਕਨੈਕਸ਼ਨ  
Dasuha ਦੇ ਊਂਚੀ ਬੱਸੀ ਸਥਿਤ PNB ਬੈਂਕ 'ਚ ਚੋਰੀ , ਗਰਿੱਲ ਕੱਟ ਕੇ ਬੈਂਕ 'ਚ ਦਾਖਲ ਹੋਇਆ ਚੋਰ 
Dasuha ਦੇ ਊਂਚੀ ਬੱਸੀ ਸਥਿਤ PNB ਬੈਂਕ 'ਚ ਚੋਰੀ , ਗਰਿੱਲ ਕੱਟ ਕੇ ਬੈਂਕ 'ਚ ਦਾਖਲ ਹੋਇਆ ਚੋਰ 
Embed widget