ਪੜਚੋਲ ਕਰੋ

ਪੱਤਰਕਾਰ ਕਤਲ ਕੇਸ 'ਚ ਰਾਮ ਰਹੀਮ ਨੂੰ ਸਜ਼ਾ ਬਾਰੇ ਅਦਾਲਤ ਨੇ ਮੰਨੀ ਸਰਕਾਰ ਦੀ ਅਪੀਲ

ਚੰਡੀਗੜ੍ਹ: ਸਿਰਸਾ ਦੇ ਪੱਤਰਕਾਰ ਰਾਮਚੰਦਰ ਛੱਤਰਪਤੀ ਕਤਲ ਮਾਮਲੇ ਵਿੱਚ ਦੋਸ਼ੀ ਪਾਏ ਗਏ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸਜ਼ਾ ਸੁਣਾਈ ਜਾਵੇਗੀ। ਹਰਿਆਣਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਸਰਕਾਰ ਦੀ ਬੇਨਤੀ ਨੂੰ ਪ੍ਰਵਾਨ ਕਰ ਲਿਆ ਹੈ। ਭਲਕੇ ਯਾਨੀ ਕਿ 17 ਜਨਵਰੀ ਨੂੰ ਚਾਰੇ ਦੋਸ਼ੀਆਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸਜ਼ਾ ਸੁਣਾਈ ਜਾਵੇਗੀ। ਇਹ ਵੀ ਪੜ੍ਹੋ: ਪੱਤਰਕਾਰ ਨੇ ਛਾਪਿਆ ਸੀ ਬਲਾਤਕਾਰੀ ਬਾਬੇ ਦਾ 'ਪੂਰਾ ਸੱਚ', ਮਗਰੋਂ ਹੋ ਗਿਆ ਸੀ ਕਤਲ, ਜਾਣੋ ਪੂਰੀ ਕਹਾਣੀ ਪੱਤਰਕਾਰ ਛੱਤਰਪਤੀ ਦਾ ਕਤਲ ਕਰਨ ਵਾਲੇ ਚਾਰ ਦੋਸ਼ੀਆਂ ਵਿੱਚੋਂ ਰਾਮ ਰਹੀਮ ਰੋਹਤਕ ਅਤੇ ਕ੍ਰਿਸ਼ਨ ਲਾਲ, ਕੁਲਦੀਪ ਸਿੰਘ ਤੇ ਨਿਰਮਲ ਸਿੰਘ ਅੰਬਾਲਾ ਦੀ ਜੇਲ੍ਹ ਵਿੱਚ ਬੰਦ ਹਨ। ਉਂਝ ਸਜ਼ਾ ਸੁਣਨ ਸਮੇਂ ਦੋਸ਼ੀਆਂ ਨੂੰ ਜੱਜ ਸਾਹਮਣੇ ਪੇਸ਼ ਕੀਤਾ ਜਾਣਾ ਲਾਜ਼ਮੀ ਹੈ ਅਤੇ ਹੁਣ ਇਹ ਕੰਮ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ ਕੀਤਾ ਜਾਵੇਗਾ। ਸਬੰਧਤ ਖ਼ਬਰ: ਹੁਣ ਹਨੀਪ੍ਰੀਤ ਜੇਲ੍ਹ ਬੈਠੀ ਹੀ ਘੁਮਾਏਗੀ ਫੋਨ ਅਦਾਲਤ ਦੇ ਇਸ ਫੈਸਲੇ ਮਗਰੋਂ ਹਰਿਆਣਾ ਸਰਕਾਰ ਨੂੰ ਸੁਖ ਦਾ ਸਾਹ ਆਇਆ ਹੈ। ਦਰਅਸਲ, 25 ਅਗਸਤ 2017 ਨੂੰ ਜਦ ਰਾਮ ਰਹੀਮ ਨੂੰ ਸਾਧਵੀਆਂ ਨਾਲ ਬਲਾਤਕਾਰ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ ਤਾਂ ਪੰਚਕੂਲਾ ਵਿੱਚ ਮੌਜੂਦ ਉਸ ਦੇ ਪ੍ਰੇਮੀਆਂ ਨੇ ਹਿੰਸਾ ਕੀਤੀ ਸੀ। ਇਸ ਵਾਰ ਲੋਕ ਸਭਾ ਚੋਣਾਂ ਸਿਰ 'ਤੇ ਹੋਣ ਕਾਰਨ ਹਰਿਆਣਾ ਸਰਕਾਰ ਬਿਲਕੁਲ ਵੀ ਜ਼ੋਖ਼ਮ ਨਹੀਂ ਸੀ ਉਠਾਉਣਾ ਚਾਹੁੰਦੀ। ਇਹ ਵੀ ਪੜ੍ਹੋ: ਕਾਤਲ ਵੀ ਨਿੱਕਲਿਆ ਬਲਾਤਕਾਰੀ ਬਾਬਾ, CBI ਅਦਾਲਤ ਨੇ ਸੁਣਾਇਆ ਇਤਿਹਾਸਕ ਫੈਸਲਾ ਵੈਸੇ ਵੀ ਸਾਰੇ ਦੋਸ਼ੀਆਂ ਨੂੰ ਇਕੱਠਾ ਕਰਨ ਵਿੱਚ ਸਰਕਾਰ ਨੂੰ ਕਾਫੀ ਸਾਧਨ ਖ਼ਰਚ ਕਰਨੇ ਪੈਣਗੇ ਅਤੇ ਜੇਕਰ ਡੇਰਾ ਮੁਖੀ ਨੂੰ ਜੇਲ੍ਹ ਤੋਂ ਬਾਹਰ ਲਿਆਉਣਾ ਖ਼ਤਰੇ ਤੋਂ ਖਾਲੀ ਨਹੀਂ। ਪਰ ਹੁਣ ਅਦਾਲਤ ਨੇ ਸਰਕਾਰ ਦੇ ਤੌਖ਼ਲੇ ਦੂਰ ਕਰ ਦਿੱਤੇ ਹਨ ਅਤੇ ਰਾਮ ਰਹੀਮ ਸਮੇਤ ਚਾਰੇ ਦੋਸ਼ੀਆਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸਜ਼ਾ ਸੁਣਾਈ ਜਾਵੇਗੀ। ਸਬੰਧਤ ਖ਼ਬਰ: ਰਾਮ ਰਹੀਮ ਨੂੰ ਸਜ਼ਾ ਸੁਣਾਉਣ ਤੋਂ ਪਹਿਲਾਂ ਅਦਾਲਤ ਪਹੁੰਚੀ ਹਰਿਆਣਾ ਸਰਕਾਰ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget