ਕਾਸ਼ੀਪੁਰ: ਕਾਸ਼ੀਪੁਰ 'ਚ ਹੋਮ ਕੁਆਰੰਟੀਨ ਦਾ ਉਸ ਵੇਲੇ ਮਜ਼ਾਕ ਬਣਿਆ ਜਦੋਂ ਲੋਕ ਆਪਣੇ ਘਰਾਂ ਨੂੰ ਤਾਲਾ ਜੜ ਕੇ ਗਾਇਬ ਹੋ ਗਏ। ਹਾਲਾਂਕਿ ਕੋਰੋਨਾ ਦੇ ਖਤਰੇ ਦੇ ਚੱਲਦਿਆਂ ਸਭ ਨੂੰ ਘਰ ਰਹਿਣ ਤੇ ਕਿਸੇ ਨਾਲ ਮੇਲ ਜੋਲ ਨਾ ਕਰਨ ਦੀ ਸਲਾਹ ਦਿੱਤੀ ਗਈ ਸੀ।
ਸੂਚਨਾ ਮਿਲਦਿਆਂ ਹੀ ਪੁਲਿਸ ਹੋਮ ਕੁਆਰੰਟੀਨ ਹੋਏ ਲੋਕਾਂ ਦੀ ਭਾਲ 'ਚ ਜੁੱਟ ਗਈ ਹੈ। ਦਰਅਸਲ ਇੱਥੇ ਇਕ ਪਰਿਵਾਰ ਪਿਛਲੇ ਦਿਨੀਂ ਉੱਤਰ ਪ੍ਰਦੇਸ਼ ਤੋਂ ਆਪਣੇ ਪਿੰਡ ਪਹੁੰਚਿਆ ਸੀ। ਇਸ ਤੋਂ ਬਾਅਦ ਪ੍ਰਸ਼ਾਸਨ ਨੇ 10 ਜੂਨ ਨੂੰ ਸਾਰਿਆਂ ਦਾ ਮੈਡੀਕਲ ਚੈਕਅੱਪ ਕਰਾਇਆ ਤੇ ਸਾਰਿਆਂ ਨੂੰ ਹੋਮ ਕੁਆਰੰਟੀਨ ਕਰ ਦਿੱਤਾ ਸੀ।
ਇਨ੍ਹਾਂ ਦੇ ਘਰ ਦੇ ਬਾਹਰ ਹੋਮ ਕੁਆਰੰਟੀਨ ਦਾ ਨੋਟਿਸ ਵੀ ਲਾਇਆ ਗਿਆ ਸੀ। ਪਰ ਹੈਰਾਨੀ ਦੀ ਗੱਲ ਇਹ ਹੈ ਕਿ ਹੋਮ ਕੁਆਰੰਟੀਨ ਕੀਤਾ ਇਹ ਪਰਿਵਾਰ ਘਰ ਨੂੰ ਤਾਲਾ ਲਾਕੇ ਕਿਤੇ ਚਲਾ ਗਿਆ ਹੈ।
- ਇਹ ਵੀ ਪੜ੍ਹੋ: ਕੋਰੋਨਾ ਵਾਇਰਸ: 24 ਘੰਟਿਆਂ 'ਚ ਇਕ ਲੱਖ, 40 ਹਜ਼ਾਰ ਤੋਂ ਵੱਧ ਨਵੇਂ ਪੈਜ਼ੇਟਿਵ ਕੇਸ ਆਏ ਸਾਹਮਣੇ
- ਅੰਮ੍ਰਿਤਸਰ 'ਚ ਮੁੜ ਤੋਂ ਰੌਣਕ ਗਾਇਬ, ਲੌਕਡਾਊਨ ਤਹਿਤ ਬਜ਼ਾਰ ਹੋਏ ਬੰਦ
- ਦੇਸ਼ 'ਚ ਕੋਰੋਨਾ ਪੀੜਤਾਂ ਦੀ ਗਿਣਤੀ 3 ਲੱਖ ਤੋਂ ਪਾਰ, ਮੁੱਖ ਮੰਤਰੀਆਂ ਨਾਲ ਚਰਚਾ ਕਰਨਗੇ ਪੀਐਮ ਮੋਦੀ
- ਰਾਹੁਲ ਗਾਂਧੀ ਨੇ ਸ਼ੇਅਰ ਕੀਤਾ ਕੋਰੋਨਾ ਗ੍ਰਾਫ, ਮੋਦੀ ਸਰਕਾਰ ਦੇ ਹੰਕਾਰ ਨੂੰ ਦੱਸਿਆ ਜ਼ਿੰਮੇਵਾਰ
- ਆਸਟਰੇਲੀਆ 'ਚ ਇਸ ਫਾਰਮੂਲੇ ਤਹਿਤ ਹੋਵੇਗਾ ਟੀ20 ਵਿਸ਼ਵ ਕੱਪ, ਪ੍ਰਧਾਨ ਮੰਤਰੀ ਨੇ ਦਿੱਤੇ ਸੰਕੇਤ
- ਇਹ ਵੀ ਪੜ੍ਹੋ: ਕੋਰੋਨਾ ਨਾਲ ਨਜਿੱਠਣ ਲਈ ਕੈਪਟਨ ਸਰਕਾਰ ਰੱਖੇਗੀ ਹਰ ਘਰ 'ਤੇ ਨਜ਼ਰ
- ਹੱਥ ਚੁੰਮ ਕੇ ਕੋਰੋਨਾ ਦਾ ਇਲਾਜ ਕਰਨ ਵਾਲਾ ਅਖੌਤੀ ਬਾਬਾ ਕੋਰੋਨਾ ਨਾਲ ਮਰਿਆ, ਕਈਆਂ ਨੂੰ ਲੈ ਡੁੱਬਿਆ
- ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ