ਪੜਚੋਲ ਕਰੋ
Advertisement
ਚੰਡੀਗੜ੍ਹ ਪ੍ਰਸ਼ਾਸਨ ਦਾ ਨਵਾਂ ਹੁਕਮ, ਆਈਸੋਲੇਸ਼ਨ ਦੀ ਮਿਆਦ ਵਧਾਉਣ ਦਾ ਫੈਸਲਾ
ਚੰਡੀਗੜ੍ਹ ਪ੍ਰਸ਼ਾਸਨ ਦਾ ਨਵਾਂ ਆਦੇਸ਼। ਆਈਸੋਲੇਸ਼ਨ 'ਚ ਰੱਖੇ ਗਏ ਲੋਕਾਂ ਦੀ ਆਈਸੋਲੇਸ਼ਨ ਮਿਆਦ ਦੇ ਖਤਮ ਹੋਣ ਤੋਂ ਬਾਅਦ ਅਗਲੇ 14 ਦਿਨਾਂ ਲਈ ਵੀ ਕੁਆਰੰਟੀਨ 'ਚ ਹੀ ਰੱਖਿਆ ਜਾਵੇਗਾ।
ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ ਦਾ ਨਵਾਂ ਆਦੇਸ਼। ਆਈਸੋਲੇਸ਼ਨ 'ਚ ਰੱਖੇ ਗਏ ਲੋਕਾਂ ਦੀ ਆਈਸੋਲੇਸ਼ਨ ਮਿਆਦ ਦੇ ਖਤਮ ਹੋਣ ਤੋਂ ਬਾਅਦ ਅਗਲੇ 14 ਦਿਨਾਂ ਲਈ ਵੀ ਕੁਆਰੰਟੀਨ 'ਚ ਹੀ ਰੱਖਿਆ ਜਾਵੇਗਾ।
ਇਹ ਉਹ ਲੋਕ ਨੇ ਜਿਹੜੇ ਵਿਦੇਸ਼ ਯਾਤਰਾ ਕਰਕੇ ਪਰਤੇ ਸਨ ਜਾਂ ਉਨ੍ਹਾਂ ਦੇ ਸੰਪਰਕ 'ਚ ਸਨ ਜੋ ਵਿਦੇਸ਼ ਤੋਂ ਵਾਪਸ ਆਏ ਸਨ। ਵਿਦੇਸ਼ਾਂ ਤੋਂ ਵਾਪਸ ਆਏ ਅਫਸਰਾਂ ਤੇ ਉਨ੍ਹਾਂ ਦੇ ਬੱਚਿਆਂ ਨੂੰ ਵੀ 14 ਦਿਨ ਹੋਰ ਅਲੱਗ-ਥਲੱਗ ਰਹਿਣਾ ਪਏਗਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਵਿਸ਼ਵ
ਪੰਜਾਬ
Advertisement