ਪੜਚੋਲ ਕਰੋ

Question Hour in Budget Session: ਹੁਣ ਸੰਸਦ ਮੈਂਬਰ ਦੋਵਾਂ ਸਦਨਾਂ ਵਿੱਚ ਪੁੱਛ ਸਕਣਗੇ ਸਵਾਲ, ਪ੍ਰਸ਼ਨ ਕਾਲ ਦੀ ਵਾਪਸੀ

ਕੇਂਦਰੀ ਬਜਟ 1 ਫਰਵਰੀ ਨੂੰ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ। ਬਜਟ ਸੈਸ਼ਨ ਦੋ ਹਿੱਸਿਆਂ ਵਿੱਚ ਆਯੋਜਿਤ ਕੀਤਾ ਜਾਵੇਗਾ। ਸੈਸ਼ਨ ਦਾ ਪਹਿਲਾ ਪੜਾਅ 29 ਜਨਵਰੀ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਸੰਬੋਧਨ ਨਾਲ ਸ਼ੁਰੂ ਹੋਵੇਗਾ ਅਤੇ 15 ਫਰਵਰੀ ਨੂੰ ਖ਼ਤਮ ਹੋਵੇਗਾ। ਦੂਜਾ ਪੜਾਅ 8 ਮਾਰਚ ਤੋਂ 8 ਅਪਰੈਲ ਤੱਕ ਚੱਲੇਗਾ।

ਨਵੀਂ ਦਿੱਲੀ: 29 ਜਨਵਰੀ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਬਜਟ ਸੈਸ਼ਨ ਵਿਚ ਪ੍ਰਸ਼ਨਕਾਲ ਨੂੰ ਬਹਾਲ ਕਰ ਦਿੱਤਾ ਗਿਆ ਹੈ। ਰਾਜ ਸਭਾ ਵਿਚ ਸਵੇਰੇ 9 ਵਜੇ ਤੋਂ ਸ਼ਾਮ 10 ਵਜੇ ਤਕ ਅਤੇ ਲੋਕ ਸਭਾ ਵਿਚ ਸ਼ਾਮ 4 ਵਜੇ ਤੋਂ ਸ਼ਾਮ 5 ਵਜੇ ਤਕ ਪ੍ਰਸ਼ਨ ਕਾਲ ਹੋਵੇਗਾ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਮੰਗਲਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਇਸ ਬਾਰੇ ਜਾਣਕਾਰੀ ਦਿੱਤੀ। ਕੇਂਦਰੀ ਬਜਟ 1 ਫਰਵਰੀ ਨੂੰ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ। ਬਜਟ ਸੈਸ਼ਨ ਦੋ ਹਿੱਸਿਆਂ ਵਿੱਚ ਆਯੋਜਿਤ ਕੀਤਾ ਜਾਵੇਗਾ। ਸੈਸ਼ਨ ਦਾ ਪਹਿਲਾ ਪੜਾਅ 29 ਜਨਵਰੀ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਸੰਬੋਧਨ ਨਾਲ ਸ਼ੁਰੂ ਹੋਵੇਗਾ ਅਤੇ 15 ਫਰਵਰੀ ਨੂੰ ਖ਼ਤਮ ਹੋਵੇਗਾ। ਦੂਜਾ ਪੜਾਅ 8 ਮਾਰਚ ਤੋਂ 8 ਅਪਰੈਲ ਤੱਕ ਚੱਲੇਗਾ। ਇਹ ਵੀ ਪੜ੍ਹੋ: ਸੰਸਦ ਮੈਂਬਰਾਂ ਨੂੰ ਹੁਣ ਨਹੀਂ ਮਿਲੇਗੀ 35 ਰੁਪਏ ਦੀ ਪਲੇਟ, ਚੁੱਕਾਉਣੀ ਪਏਗੀ ਖਾਣੇ ਦੀ ਪੂਰੀ ਕੀਮਤ ਖ਼ਬਰ ਏਜੰਸੀ ਪੀਟੀਆਈ ਮੁਤਾਬਕ ਬਿਰਲਾ ਨੇ ਕਿਹਾ ਗਿਆ ਕਿ ਸੰਸਦ ਦੇ ਸੈਸ਼ਨ ਦੌਰਾਨ ਇੱਕ ਘੰਟੇ ਦੇ ਪਹਿਲਾਂ ਤੋਂ ਨਿਰਧਾਰਤ ਸਮੇਂ ਲਈ ਪ੍ਰਸ਼ਨ ਕਾਲ ਦੀ ਇਜਾਜ਼ਤ ਦਿੱਤੀ ਜਾਏਗੀ। ਉਨ੍ਹਾਂ ਨੇ ਕਿਹਾ ਕਿ ਸਦਨ ਦੀ ਸਮਾਂ ਤੈਅ ਹੈ। ਉਨ੍ਹਾਂ ਕਿਹਾ “ਪਿਛਲੀ ਵਾਰ ਵਾਂਗ ਹੀ - ਲੋਕ ਸਭਾ ਸ਼ਾਮ 4 ਵਜੇ ਤੋਂ 9 ਵਜੇ ਅਤੇ ਰਾਜ ਸਭਾ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗੀ।”

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Delhi Hotel Accident : ਦਿੱਲੀ 'ਚ ਨਿਰਮਾਣ ਅਧੀਨ ਹੋਟਲ ਦਾ ਲੈਂਟਰ ਡਿੱਗਿਆ, 8 ਮਜ਼ਦੂਰਾਂ ਦੇ ਲੱਗੀਆਂ ਸੱਟਾਂ 
Delhi Hotel Accident : ਦਿੱਲੀ 'ਚ ਨਿਰਮਾਣ ਅਧੀਨ ਹੋਟਲ ਦਾ ਲੈਂਟਰ ਡਿੱਗਿਆ, 8 ਮਜ਼ਦੂਰਾਂ ਦੇ ਲੱਗੀਆਂ ਸੱਟਾਂ 
Patwari Transfer: ਵੱਡਾ ਫੇਰਬਦਲ, 28 ਪਟਵਾਰੀਆਂ ਦੇ ਅਚਾਨਕ ਕੀਤੇ ਗਏ ਤਬਾਦਲੇ, ਤੁਰੰਤ ਪ੍ਰਭਾਵ ਨਾਲ ਲਾਗੂ: SDM ਨੇ ਹੁਕਮ ਕੀਤੇ ਜਾਰੀ...
ਵੱਡਾ ਫੇਰਬਦਲ, 28 ਪਟਵਾਰੀਆਂ ਦੇ ਅਚਾਨਕ ਕੀਤੇ ਗਏ ਤਬਾਦਲੇ, ਤੁਰੰਤ ਪ੍ਰਭਾਵ ਨਾਲ ਲਾਗੂ: SDM ਨੇ ਹੁਕਮ ਕੀਤੇ ਜਾਰੀ...
Rajya Sabha Member Resigned: ਚੋਣਾਂ ਤੋਂ ਪਹਿਲਾਂ ਰਾਜ ਸਭਾ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਹਰਦੀਪ ਸਿੰਘ ਪੁਰੀ ਨੇ...
ਚੋਣਾਂ ਤੋਂ ਪਹਿਲਾਂ ਰਾਜ ਸਭਾ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਹਰਦੀਪ ਸਿੰਘ ਪੁਰੀ ਨੇ...
Big News: ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Mohali News : ਗੁਆਂਢੀ ਦੀ ਛੱਤ ਤੋਂ ਮਿਲੀ ਢਾਈ ਸਾਲਾ ਬੱਚੇ ਦੀ ਲਾਸ਼, ਪਰਿਵਾਰ ਨੇ ਸਾਰੀ ਰਾਤ ਕੀਤੀ ਭਾਲ
 Mohali News : ਗੁਆਂਢੀ ਦੀ ਛੱਤ ਤੋਂ ਮਿਲੀ ਢਾਈ ਸਾਲਾ ਬੱਚੇ ਦੀ ਲਾਸ਼, ਪਰਿਵਾਰ ਨੇ ਸਾਰੀ ਰਾਤ ਕੀਤੀ ਭਾਲ
Punjab Congress: ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਤਿਆਰੀ ਤੇਜ਼, 4 ਮੈਂਬਰੀ ਕਮੇਟੀ ਦਾ ਗਠਨ...
Punjab Congress: ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਤਿਆਰੀ ਤੇਜ਼, 4 ਮੈਂਬਰੀ ਕਮੇਟੀ ਦਾ ਗਠਨ...
Bank Holidays 2026 : ਅਗਲੇ ਹਫ਼ਤੇ 3 ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿਹੜੇ-ਕਿਹੜੇ ਦਿਨ ਨਹੀਂ ਹੋਵੇਗਾ ਕੰਮ
Bank Holidays 2026 : ਅਗਲੇ ਹਫ਼ਤੇ 3 ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿਹੜੇ-ਕਿਹੜੇ ਦਿਨ ਨਹੀਂ ਹੋਵੇਗਾ ਕੰਮ
Heart Attack in Winter : ਸਰਦੀਆਂ 'ਚ ਕਿਉਂ ਵਧ ਜਾਂਦਾ ਹੈ ਹਾਰਟ ਅਟੈਕ ਦਾ ਖ਼ਤਰਾ? ਜਾਣੋ ਦਿਲ ਨੂੰ ਸੁਰੱਖਿਅਤ ਰੱਖਣ ਦੇ ਤਰੀਕੇ
Heart Attack in Winter : ਸਰਦੀਆਂ 'ਚ ਕਿਉਂ ਵਧ ਜਾਂਦਾ ਹੈ ਹਾਰਟ ਅਟੈਕ ਦਾ ਖ਼ਤਰਾ? ਜਾਣੋ ਦਿਲ ਨੂੰ ਸੁਰੱਖਿਅਤ ਰੱਖਣ ਦੇ ਤਰੀਕੇ
Punjab News: ਲੁਧਿਆਣਾ ਦੇ ਗੁਰਦੁਆਰੇ 'ਚ ਗੋਲੀਬਾਰੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 22 ਸਾਲਾਂ ਨੌਜਵਾਨ ਦੀ ਪਿੱਠ ਵਿੱਚ ਲੱਗੀ, ਹਾਲਤ ਗੰਭੀਰ; 2 ਨੂੰ...
Punjab News: ਲੁਧਿਆਣਾ ਦੇ ਗੁਰਦੁਆਰੇ 'ਚ ਗੋਲੀਬਾਰੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 22 ਸਾਲਾਂ ਨੌਜਵਾਨ ਦੀ ਪਿੱਠ ਵਿੱਚ ਲੱਗੀ, ਹਾਲਤ ਗੰਭੀਰ; 2 ਨੂੰ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਚੋਣਾਂ ਤੋਂ ਪਹਿਲਾਂ ਰਾਜ ਸਭਾ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਜਾਣੋ ਰਾਜਨੀਤਿਕ ਸਫ਼ਰ ਬਾਰੇ ਖਾਸ...
ਸਿਆਸੀ ਜਗਤ ਤੋਂ ਵੱਡੀ ਖਬਰ, ਚੋਣਾਂ ਤੋਂ ਪਹਿਲਾਂ ਰਾਜ ਸਭਾ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਜਾਣੋ ਰਾਜਨੀਤਿਕ ਸਫ਼ਰ ਬਾਰੇ ਖਾਸ...
Embed widget