ਕੇਂਦਰੀ ਬਜਟ 1 ਫਰਵਰੀ ਨੂੰ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ। ਬਜਟ ਸੈਸ਼ਨ ਦੋ ਹਿੱਸਿਆਂ ਵਿੱਚ ਆਯੋਜਿਤ ਕੀਤਾ ਜਾਵੇਗਾ। ਸੈਸ਼ਨ ਦਾ ਪਹਿਲਾ ਪੜਾਅ 29 ਜਨਵਰੀ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਸੰਬੋਧਨ ਨਾਲ ਸ਼ੁਰੂ ਹੋਵੇਗਾ ਅਤੇ 15 ਫਰਵਰੀ ਨੂੰ ਖ਼ਤਮ ਹੋਵੇਗਾ। ਦੂਜਾ ਪੜਾਅ 8 ਮਾਰਚ ਤੋਂ 8 ਅਪਰੈਲ ਤੱਕ ਚੱਲੇਗਾ।
ਇਹ ਵੀ ਪੜ੍ਹੋ: ਸੰਸਦ ਮੈਂਬਰਾਂ ਨੂੰ ਹੁਣ ਨਹੀਂ ਮਿਲੇਗੀ 35 ਰੁਪਏ ਦੀ ਪਲੇਟ, ਚੁੱਕਾਉਣੀ ਪਏਗੀ ਖਾਣੇ ਦੀ ਪੂਰੀ ਕੀਮਤ
ਖ਼ਬਰ ਏਜੰਸੀ ਪੀਟੀਆਈ ਮੁਤਾਬਕ ਬਿਰਲਾ ਨੇ ਕਿਹਾ ਗਿਆ ਕਿ ਸੰਸਦ ਦੇ ਸੈਸ਼ਨ ਦੌਰਾਨ ਇੱਕ ਘੰਟੇ ਦੇ ਪਹਿਲਾਂ ਤੋਂ ਨਿਰਧਾਰਤ ਸਮੇਂ ਲਈ ਪ੍ਰਸ਼ਨ ਕਾਲ ਦੀ ਇਜਾਜ਼ਤ ਦਿੱਤੀ ਜਾਏਗੀ।
ਉਨ੍ਹਾਂ ਨੇ ਕਿਹਾ ਕਿ ਸਦਨ ਦੀ ਸਮਾਂ ਤੈਅ ਹੈ। ਉਨ੍ਹਾਂ ਕਿਹਾ “ਪਿਛਲੀ ਵਾਰ ਵਾਂਗ ਹੀ - ਲੋਕ ਸਭਾ ਸ਼ਾਮ 4 ਵਜੇ ਤੋਂ 9 ਵਜੇ ਅਤੇ ਰਾਜ ਸਭਾ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗੀ।”
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904