ਪੜਚੋਲ ਕਰੋ

ਰਾਫੇਲ ਵਿਵਾਦ: ਰਾਹੁਲ ਨੂੰ ਬੀਜੇਪੀ ਨੇ ਦਿੱਤਾ ਕਰਾਰਾ ਜਵਾਬ

  ਨਵੀਂ ਦਿੱਲੀ: ਰਾਫੇਲ ਸੌਦੇ ਸਬੰਧੀ ਦੇਸ਼ ਦੀ ਸਿਆਸਤ ਵਿੱਚ ਜਿਵੇਂ ਭੂਚਾਲ ਹੀ ਆ ਗਿਆ ਹੈ। ਫਰਾਂਸ ਦੇ ਸਾਬਕਾ ਰਾਸ਼ਟਰਪਤੀ ਦੇ ਬਿਆਨ ਬਾਅਦ ਕਾਂਗਰਸ ਲਗਾਤਾਰ ਪੀਐਮ ਮੋਦੀ ’ਤੇ ਘਪਲੇ ਦਾ ਇਲਜ਼ਾਮ ਲਾ ਰਹੀ ਹੈ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਮੋਦੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਫਰਾਂਸ ਦੇ ਸਾਬਕਾ ਰਾਸ਼ਟਰਪਤੀ ਦੇ ਬਿਆਨ ਦਾ ਸਾਫ ਮਤਲਬ ਹੈ ਕਿ ਪੀਐਮ ਮੋਦੀ ਨੇ ਰਾਫੇਲ ਡੀਲ ਵਿੱਚ ਘਪਲਾ ਤੇ ਚੋਰੀ ਕੀਤਾ ਹੈ। ਉਨ੍ਹਾਂ ਦੇ ਇਸ ਬਿਆਨ ’ਤੇ ਬੀਜੇਪੀ ਨੇ ਪਲਟਵਾਰ ਕਰਦਿਆਂ ਕਿਹਾ ਹੈ ਕਿ ਰਾਫੇਲ ਡੀਲ ਸਬੰਧੀ ਕਾਂਗਰਸ ਦੇ ਸਾਰੇ ਇਲਜ਼ਾਮ ਸਰਾਸਰ ਗ਼ਲਤ ਹਨ। ਸੌਦੇ ਲਈ ਰਿਲਾਇੰਸ ਦਾ ਨਾਂ ਚੁਣਨ ਵਿੱਚ ਸਰਕਾਰ ਦੀ ਕੋਈ ਭੂਮਿਕਾ ਨਹੀਂ ਸੀ। ਬੀਜੇਪੀ ਨੇ ਕਿਹਾ ਕਿ ਰਾਹੁਲ ਗਾਂਧੀ ਇਸ ਡੀਲ ਦੀ ਜਾਣਕਾਰੀ ਜਨਤਕ ਕਰ ਕੇ ਪਾਕਿਸਤਾਨ ਦੀ ਮਦਦ ਕਰਨਾ ਚਾਹੁੰਦੇ ਹਨ। ਬੀਜੇਪੀ ਵੱਲੋਂ ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਪ੍ਰੈਸ ਕਾਨਫਰੰਸ ਕਰ ਕੇ ਕਿਹਾ ਕਿ ਰਾਹੁਲ ਗਾਂਧੀ ਦਾ ਬਿਆਨ ਸ਼ਰਮਨਾਕ ਹੈ ਜਿਸਦਾ ਕੋਈ ਪੱਧਰ ਨਹੀਂ। ਰਾਹੁਲ ਨੇ ਈਮਾਨਦਾਰੀ ਦੇ ਪ੍ਰਤੀਕ ਪੀਐਮ ਮੋਦੀ ਨੂੰ ਚੋਰ ਕਿਹਾ ਹੈ। ਆਜ਼ਾਦ ਭਾਰਤ ਵਿੱਚ ਅੱਜ ਤਕ ਕਿਸੇ ਪਾਰਟੀ ਦੇ ਕੌਮੀ ਪ੍ਰਧਾਨ ਨੇ ਅਜਿਹੇ ਸ਼ਬਦਾਂ ਦਾ ਇਸਤੇਮਾਲ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਆਪਣੇ ਪਰਿਵਾਰ ਕਰਕੇ ਕਾਂਗਰਸ ਪ੍ਰਧਾਨ ਬਣੇ ਹਨ ਇਸ ਲਈ ਉਨ੍ਹਾਂ ਤੋਂ ਕੋਈ ਉਮੀਦ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਰਾਹੁਲ ਗਾਂਧੀ ’ਤੇ ਉਨ੍ਹਾਂ ਦੇ ਪਰਿਵਾਰ ’ਤੇ ਵੀ ਕਈ ਇਲਜ਼ਾਮ ਲਾਏ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਭ੍ਰਿਸ਼ਟਾਚਾਰ ਦੀ ਜਨਨੀ ਹੈ।
  ਰਾਹੁਲ ਦਾ ਪੀਐਮ ਮੋਦੀ ’ਤੇ ਤਾਜ਼ਾ ਵਾਰ
ਰਾਫੇਲ ਡੀਲ ਸਬੰਦੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪੀਐਮ ਮੋਦੀ ’ਤੇ ਕਰਾਰਾ ਵਾਰ ਕਰਦਿਆਂ ਬੇਹੱਦ ਤਲਖ਼ ਲਹਿਜ਼ੇ ਵਿੱਚ ਕਿਹਾ ਸੀ ਕਿ ਮੋਦੀ ਜੀ ਨੇ ਸਾਫ ਤੌਰ ’ਤੇ ਰਾਫੇਲ ਸੌਦੇ ਵਿੱਚ ਭ੍ਰਿਸ਼ਟਾਚਾਰ ਕੀਤਾ ਹੈ। ਚੋਰੀ ਕੀਤੀ ਹੈ। ਜੋ ਰਾਫੇਲ ਜਹਾਜ਼ ਯੂਪੀਏ ਸਰਕਾਰ ਨੇ 526 ਕਰੋੜ ਵਿੱਚ ਖਰੀਦਿਆ ਸੀ, ਉਹ ਅਨਿਲ ਅੰਬਾਨੀ ਦੀ ਮਦਦ ਕਰਨ ਲਈ 1600 ਕਰੋੜ ਰੁਪਏ ਵਿੱਚ ਖਰੀਦਿਆ ਗਿਆ। ਉਨ੍ਹਾਂ ਇਲਜ਼ਾਮ ਲਾਇਆ ਕਿ ਓਲਾਂਦ ਨੇ ਦੱਸ ਦਿੱਤਾ ਹੈ ਕਿ ਅਨਿਲ ਅੰਬਾਨੀ ਨੂੰ ਜੋ ਹਜ਼ਾਰਾਂ ਕਰੋੜ ਰੁਪਏ ਦੀ ਕਾਨਟਰੈਕਟ ਮਿਲਿਆ ਹੈ, ਉਹ ਪੀਐਮ ਮੋਦੀ ਦੇ ਕਹਿਣ ’ਤੇ ਦਿੱਤਾ ਗਿਆ ਹੈ। ਇਸਦਾ ਸਾਫ ਮਤਲਬ ਹੈ ਕਿ ਓਲਾਂਦ ਪੀਐਮ ਮੋਦੀ ਨੂੰ ਚੋਰ ਕਹਿ ਰਹੇ ਹਨ ਤੇ ਪੀਐਮ ਮੋਦੀ ਦੇ ਮੂੰਹ ਤੋਂ ਇੱਕ ਸ਼ਬਦ ਨਹੀਂ ਨਿਕਲ ਰਿਹਾ। ਉਨ੍ਹਾਂ ਕਿਹਾ ਸੀ ਕਿ ਪੀਐਮ ਮੋਦੀ ਨੂੰ ਜਵਾਬ ਦੇਣਾ ਚਾਹੀਦਾ ਹੈ, ਨਹੀਂ ਤਾਂ ਦੇਸ਼ ਦੇ ਲੋਕਾਂ ਦੇ ਮਨਾਂ ਵਿੱਚ ਇਹ ਗੱਲ ਬੈਠ ਚੁੱਕੀ ਹੈ ਕਿ ਦੇਸ਼ ਦੀ ਚੌਕੀਦਾਰ ਚੋਰ ਹੈ।

ਟਾਪ ਹੈਡਲਾਈਨ

Weather Update: ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 
ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget