ਪੜਚੋਲ ਕਰੋ

ਰਾਫ਼ੇਲ ਸੌਦੇ ਦੇ ਕਾਗ਼ਜ਼ ਚੋਰੀ ਹੋਣ ਦੇ ਬਿਆਨ ਤੋਂ ਯੂ-ਟਰਨ ਲੈਂਦੀ ਮੋਦੀ ਸਰਕਾਰ ਨੂੰ ਵਿਰੋਧੀਆਂ ਨੇ ਘੇਰਿਆ

ਨਵੀਂ ਦਿੱਲੀ: ਰਾਫ਼ੇਲ ਡੀਲ ਵਿਵਾਦ ਇੱਕ ਵਾਰ ਫਿਰ ਚਰਚਾ ਵਿੱਚ ਆ ਗਿਆ ਹੈ। ਅਟਾਰਨੀ ਜਨਰਲ ਕੇ.ਕੇ. ਵੇਣੁਗੋਲਾਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਰਾਫ਼ੇਲ ਸੌਦੇ ਦੇ ਦਸਤਾਵੇਜ਼ ਰੱਖਿਆ ਮੰਤਰਤਲੇ ਤੋਂ ਚੋਰੀ ਨਹੀਂ ਹੋਏ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਕੋਰਟ ‘ਚ ਆਪਣੀ ਗੱਲ ਦਾ ਮਤਲਬ ਸੀ ਕਿ ਪਟੀਸ਼ਨਕਰਤਾਵਾਂ ਨੇ ਅਪੀਲ ‘ਚ ਉਨ੍ਹਾਂ ‘ਮੂਲ ਕਾਗਜ਼ਾਂ ਦੀ ਫੋਟੋਕਾਪੀਆਂ’ ਦੀ ਵਰਤੋਂ ਕੀਤੀ ਗਈ, ਜਿਸ ਨੂੰ ਸਰਕਾਰ ਨੇ ਗੁਪਤ ਮੰਨਿਆ ਹੈ। ਅਦਾਲਤ ‘ਚ ਬੁੱਧਵਾਰ ਨੂੰ ਵੇਣੁਗੋਪਾਲ ਦੀ ਇਸ ਟਿੱਪਣੀ ਤੋਂ ਬਾਅਦ ਰਾਜਨੀਤੀ ‘ਚ ਭੂਚਾਲ ਆ ਗਿਆ ਸੀ ਕਿ ਰਾਫ਼ੇਲ ਸੌਦੇ ਦੇ ਦਸਤਾਵੇਜ਼ ਚੋਰੀ ਹੋ ਗਏ ਹਨ ਰਾਹੁਲ ਨੇ ਇਸ ‘ਤੇ ਸਰਕਾਰ ‘ਤੇ ਨਿਸ਼ਾਨੇ ਸਾਧੇ ਅਤੇ ਜਾਂਚ ਦੀ ਮੰਗ ਕੀਤੀ ਸੀ। ਵੇਣੁਗੋਪਾਲ ਨੇ ਆਪਣੇ ਬਿਆਨ ‘ਚ ਕਿਹਾ, “ਮੈਨੂੰ ਦੱਸਿਆ ਗਿਆ ਕਿ ਫਾਈਲਾਂ ਰੱਖਿਆ ਮੰਤਰਾਲੇ ਤੋਂ ਚੋਰੀ ਹੋ ਗਈਆਂ ਹਨ। ਇਹ ਪੂਰੀ ਤਰ੍ਹਾਂ ਗਲਤ ਹੈ। ਇਹ ਬਿਆਨ ਕੀ ਦਸਤਾਵੇਜ਼ ਚੋਰੀ ਹੋ ਗਏ ਹਨ ਪੂਰੀ ਤਰ੍ਹਾਂ ਗਲਤ ਹੈ।” ਰਾਫ਼ੇਲ ਸੌਦੇ ਦੇ ਕਾਗ਼ਜ਼ ਚੋਰੀ ਹੋਣ ਦੇ ਬਿਆਨ ਤੋਂ ਯੂ-ਟਰਨ ਲੈਂਦੀ ਮੋਦੀ ਸਰਕਾਰ ਨੂੰ ਵਿਰੋਧੀਆਂ ਨੇ ਘੇਰਿਆ ਅਟਾਰਨੀ ਜਨਰਲ ਕੇ.ਕੇ. ਵੇਣੁਗੋਪਾਲ ਦੇ ਨਵੇਂ ਦਾਵਿਆ ਤੋਂ ਬਾਅਦ ਕਾਂਗਰਸ ਨੇ ਕਿਹਾ ਕਿ ਮੋਦੀ ਸਰਕਾਰ ਇੱਕ ਝੂਠ ਲੁਕਾਉਣ ਲਈ ਸੌ ਝੂਠ ਬੋਲ ਰਹੀ ਹੈ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਰਾਫ਼ੇਲ ਸੌਦੇ ਨਾਲ ਜੁੜੇ ‘ਗੁੰਮ’ ਦਸਤਾਵੇਜ਼ਾਂ ਦੀ ਜਾਂਚ ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰਿਕਰ ਤੋਂ ਹੋਣੀ ਚਾਹਿਦੀ ਹੈ। ਉੱਧਰ, ਪਾਰਟੀ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ, “ਇੱਕ ਝੂਠ ਲੋਕਾਉਣ ਦੇ ਲਈ ਸੌ ਝੂਠ! ਕੱਲ੍ਹ ਉੱਚ ਅਦਾਲਤ ‘ਚ ਕਿਹਾ ਰਾਫ਼ੇਲ ਦਸਤਾਵੇਜ਼ ਚੌਰੀ ਹੋ ਗਏ। ਅੱਜ ਕਿਗਾ ਕਾਗਜ਼ਾਤ ਦੀ ਫੋਟੋਕਾਪੀ ਚੋਰੀ ਹੋ ਗਏ। ਮੋਦੀ ਜੀ, ਕਲ੍ਹ ਕੀ ਨਵਾਂ ਝੂਠ ਬੋਲਣਗੇ? ਹੁਣ ਹਰ ਨਾਮੁਮਕਿਨ ਝੂਠ ਮੁਮਕਿਨ ਹੈ।”

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

Embed widget