ਪੜਚੋਲ ਕਰੋ

ਭਾਰਤੀ ਹਵਾਈ ਫੌਜ ਦੇ ਬੇੜੇ 'ਚ ਸ਼ਾਮਲ ਹੋਣਗੇ Rafale, ਅੰਬਾਲਾ ਏਅਰਬੇਸ 'ਤੇ ਕੀਤੇ ਅੱਜ ਕੀਤੇ ਜਾਣਗੇ ਤਾਇਨਾਤ

ਰਾਫੇਲ ਜਹਾਜ਼ ਹਵਾਈ ਫੌਜ ਦੇ 17ਵੇਂ ਸਕੁਆਰਡ੍ਰਨ 'ਗੋਲਡਨ ਐਰੋ' ਦਾ ਹਿੱਸਾ ਹੋਣਗੇ। ਪੰਜ ਰਾਫੇਲ ਜਹਾਜ਼ ਪੰਜ ਜੁਲਾਈ ਨੂੰ ਫਰਾਂਸ ਤੋਂ ਅੰਬਾਲਾ ਏਅਰਬੇਸ 'ਤੇ ਪਹੁੰਚੇ ਸਨ। ਰੱਖਿਆ ਮੰਤਰੀ ਰਾਜਨਾਥ ਸਿੰਘ ਰਾਫੇਲ ਨੂੰ ਹਵਾਈ ਫ਼ੌਜ 'ਚ ਰਸਮੀ ਤੌਰ 'ਤੇ ਸ਼ਾਮਲ ਕਰਨਗੇ।

ਨਵੀਂ ਦਿੱਲੀ : ਭਾਰਤੀ ਹਵਾਈ ਫ਼ੌਜ ਦੇ ਬੇੜੇ 'ਚ ਅੱਜ ਯਾਨੀ ਵੀਰਵਾਰ ਰਾਫੇਲ ਜਹਾਜ਼ ਸ਼ਾਮਲ ਕੀਤੇ ਜਾਣਗੇ। ਫਰਾਂਸ ਤੋਂ ਆਏ ਪੰਜਾਂ ਰਾਫੇਲ ਜਹਾਜ਼ਾਂ ਨੂੰ ਭਾਰਤੀ ਹਵਾਈ ਫੌਜ ਅਧਿਕਾਰਤ ਤੌਰ 'ਤੇ ਅੰਬਾਲਾ ਏਅਰਬੇਸ 'ਤੇ ਆਪਣੇ ਬੇੜੇ 'ਚ ਸ਼ਾਮਲ ਕਰੇਗੀ। ਇਹ ਇਸ ਮੌਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਫਰਾਂਸ ਦੇ ਰੱਖਿਆ ਮੰਤਰੀ ਫਲੋਰੈਂਸ ਪਾਰਲੀ ਵੀ ਇਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। Places to Travel: ਪੰਜਾਬ 'ਚ ਸ਼ਹੀਦ ਭਗਤ ਸਿੰਘ ਨਾਲ ਸਬੰਧਤ ਸਥਾਨ ਜ਼ਰੂਰ ਵੇਖੋ ਪੰਜਾਬ ਦੇ ਅੰਗ-ਸੰਗ: ਪੰਜਾਬੀ ਜ਼ਿੰਦਗੀ 'ਚੋਂ ਮਨਫੀ ਹੋ ਰਹੀਆਂ ਲੋਕ-ਬੋਲੀਆਂ ਨਾਲ ਜ਼ਿੰਦਗੀ ਦੇ ਰੰਗ ਹੋ ਰਹੇ ਫਿੱਕੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Russian ਤੋਂ ਤੇਲ ਖਰੀਦਣ ਲਈ ਭਾਰਤ ਨੂੰ 30 ਦਿਨਾਂ ਦੀ ਛੋਟ ,ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਫਿਲਹਾਲ ਰਾਹਤ

Assam ਜਹਾਜ਼ ਹਾਦਸੇ 'ਚ ਗੁਰੂਗ੍ਰਾਮ ਦੇ ਸਕੁਐਡਰਨ ਲੀਡਰ ਅਨੁਜ ਵਸ਼ਿਸ਼ਟ ਸ਼ਹੀਦ ,ਘਰ ’ਚ ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ 

Nitish Kumar ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ ,ਨਾਮਜ਼ਦਗੀਆਂ ਦੌਰਾਨ ਪੁੱਜੇ ਅਮਿਤ ਸ਼ਾਹ

India ਨੇ ਅਯਾਤੁੱਲਾ ਖਾਮੇਨਈ ਦੀ ਮੌਤ 'ਤੇ ਜਤਾਇਆ ਦੁੱਖ, ਵਿਦੇਸ਼ ਸਕੱਤਰ ਨੇ ਸ਼ੋਕ ਪੁਸਤਕ 'ਤੇ ਕੀਤੇ ਦਸਤਖਤ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Moga News : ਫਾਰਚੂਨਰ 'ਚ ਆਏ ਸ਼ੂਟਰਾਂ ਨੇ ਗੋਲੀਆਂ ਨਾਲ ਭੁੰਨਿਆ ਸਰਪੰਚ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ; ਹਮਲਾਵਰ ਫਰਾਰ

Punjab News : MLA ਦੇ ਪੀਏ 'ਤੇ ਸ਼ਰਾਬ ਚੋਰੀ ਦਾ ਆਰੋਪ ,ਵੀਡੀਓ ਵਾਇਰਲ, ਵਿਧਾਇਕ ਦੇ ਪੀਏ ਨੇ ਆਰੋਪਾਂ ਤੋਂ ਕੀਤਾ ਇਨਕਾਰ
Punjab News : MLA ਦੇ ਪੀਏ 'ਤੇ ਸ਼ਰਾਬ ਚੋਰੀ ਦਾ ਆਰੋਪ ,ਵੀਡੀਓ ਵਾਇਰਲ, ਵਿਧਾਇਕ ਦੇ ਪੀਏ ਨੇ ਆਰੋਪਾਂ ਤੋਂ ਕੀਤਾ ਇਨਕਾਰ
Russian ਤੋਂ ਤੇਲ ਖਰੀਦਣ ਲਈ ਭਾਰਤ ਨੂੰ 30 ਦਿਨਾਂ ਦੀ ਛੋਟ ,ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਫਿਲਹਾਲ ਰਾਹਤ
Russian ਤੋਂ ਤੇਲ ਖਰੀਦਣ ਲਈ ਭਾਰਤ ਨੂੰ 30 ਦਿਨਾਂ ਦੀ ਛੋਟ ,ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਫਿਲਹਾਲ ਰਾਹਤ
Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ

Barnala News : 30 ਲੱਖ ਰੁਪਏ ਦੀ ਲਾਟਰੀ ਜਿੱਤਣ ਵਾਲਾ 'ਲਾਪਤਾ', ਕੀਤੀ ਜਾ ਰਹੀ ਭਾਲ
Barnala News : 30 ਲੱਖ ਰੁਪਏ ਦੀ ਲਾਟਰੀ ਜਿੱਤਣ ਵਾਲਾ 'ਲਾਪਤਾ', ਕੀਤੀ ਜਾ ਰਹੀ ਭਾਲ
Assam ਜਹਾਜ਼ ਹਾਦਸੇ 'ਚ ਗੁਰੂਗ੍ਰਾਮ ਦੇ ਸਕੁਐਡਰਨ ਲੀਡਰ ਅਨੁਜ ਵਸ਼ਿਸ਼ਟ ਸ਼ਹੀਦ ,ਘਰ ’ਚ ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ 
Assam ਜਹਾਜ਼ ਹਾਦਸੇ 'ਚ ਗੁਰੂਗ੍ਰਾਮ ਦੇ ਸਕੁਐਡਰਨ ਲੀਡਰ ਅਨੁਜ ਵਸ਼ਿਸ਼ਟ ਸ਼ਹੀਦ ,ਘਰ ’ਚ ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ 
Khanna News : ਰਸੂਲੜਾ ਦੇ ਪੀਐਮ ਸ੍ਰੀ ਸਰਕਾਰੀ ਸਕੂਲ ਬਾਹਰ ਖੜ੍ਹੇ ਗੰਦੇ ਪਾਣੀ ਨੇ ਖੋਲ੍ਹੀ ਪ੍ਰਸ਼ਾਸਨ ਦੀ ਪੋਲ ,ਵਿਦਿਆਰਥੀਆਂ ਨੂੰ ਭਾਰੀ ਪ੍ਰੇਸ਼ਾਨੀ  

Bathinda 'ਚ ਛੁੱਟੀ ਆਏ ਇੱਕ ਫ਼ੌਜੀ ਨੇ ਆਪਣੇ ਮਾਤਾ -ਪਿਤਾ ਨੂੰ ਮਾਰੀ ਗੋਲੀ , ਹਾਲਤ ਨਾਜ਼ੁਕ 

Embed widget