ਪੜਚੋਲ ਕਰੋ

Rafale: ਕੱਲ੍ਹ ਅੰਬਾਲਾ ਪਹੁੰਚਣਗੇ ਰਾਫੇਲ ਲੜਾਕੂ ਜਹਾਜ਼, ਜਾਣੋ ਕੀ ਨੇ ਤਿਆਰੀਆਂ, ਕਿਵੇਂ ਹੋਵੇਗਾ ਸੁਆਗਤ ?

ਇਨ੍ਹਾਂ ਲੜਾਕੂ ਜਹਾਜ਼ਾਂ ਦੇ ਸੁਆਗਤ ਦੀਆਂ ਤਿਆਰੀਆਂ ਜ਼ੋਰਾਂ ਨਾਲ ਚੱਲ ਰਹੀਆਂ ਹਨ। ਹਾਲਾਂਕਿ ਇਨ੍ਹਾਂ ਜਹਾਜ਼ਾਂ ਦੇ ਪਹੁੰਚਣ ਦੌਰਾਨ ਮੌਸਮ ਨੂੰ ਵੀ ਧਿਆਨ 'ਚ ਰੱਖਿਆ ਜਾਵੇਗਾ।

ਅੰਬਾਲਾ: ਰਾਫੇਲ ਲੜਾਕੂ ਜਹਾਜ਼ਾਂ ਦੀ ਪਹਿਲੀ ਖੇਪ ਦੇ ਰੂਪ 'ਚ ਪੰਜ ਜਹਾਜ਼ ਕੱਲ੍ਹ ਫਰਾਂਸ ਤੋਂ ਭਾਰਤ ਲਈ ਰਵਾਨਾ ਹੋ ਗਏ। ਫਰਾਂਸ ਦੀ ਬੰਦਰਗਾਹ ਸ਼ਹਿਰ ਬੋਰਡਆਸਕ 'ਚ ਹਵਾਈ ਫੌਜ ਦੇ ਅੱਡੇ ਤੋਂ ਰਵਾਨਾ ਹੋਏ। ਇਹ ਜਹਾਜ਼ ਸੱਤ ਹਜ਼ਾਰ ਕਿਲੋਮੀਟਰ ਦਾ ਸਫ਼ਰ ਤੈਅ ਕਰਕੇ ਕੱਲ੍ਹ ਅੰਬਾਲਾ ਹਵਾਈ ਫੌਜ ਦੇ ਅੱਡੇ 'ਤੇ ਪਹੁੰਚਣਗੇ। ਇਨ੍ਹਾਂ ਲੜਾਕੂ ਜਹਾਜ਼ਾਂ ਦੇ ਸੁਆਗਤ ਦੀਆਂ ਤਿਆਰੀਆਂ ਜ਼ੋਰਾਂ ਨਾਲ ਚੱਲ ਰਹੀਆਂ ਹਨ। ਹਾਲਾਂਕਿ ਇਨ੍ਹਾਂ ਜਹਾਜ਼ਾਂ ਦੇ ਪਹੁੰਚਣ ਦੌਰਾਨ ਮੌਸਮ ਨੂੰ ਵੀ ਧਿਆਨ 'ਚ ਰੱਖਿਆ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਅੰਬਾਲਾ ਏਅਰ ਬੇਸ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਅੰਬਾਲਾ 'ਚ ਰਾਫੇਲ ਦੀ ਕਮਾਨ ਸਕਵਾਡ੍ਰਨ-17 ਸੰਭਾਲੇਗੀ। ਏਨਾ ਹੀ ਨਹੀਂ ਅੰਬਾਲਾ ਏਅਰਬੇਸ ਦੇ ਤਿੰਨ ਕਿਲੋਮੀਟਰ ਦੇ ਦਾਇਰੇ ਨੂੰ ਨੋ ਡ੍ਰੋਨ ਜ਼ੋਨ ਐਲਾਨ ਦਿੱਤਾ ਗਿਆ ਹੈ। ਬੀਜੇਪੀ ਲੀਡਰਾਂ ਦਾ ਦਾਅਵਾ, ਰਾਮ ਮੰਦਰ ਬਣਦਿਆਂ ਹੀ ਦੇਸ਼ 'ਚੋਂ ਭੱਜ ਜਾਵੇਗਾ ਕੋਰੋਨਾ ਹੁਣ ਏਅਰਬੇਸ ਦੇ ਤਿੰਨ ਕਿਲੋਮੀਟਰ ਦੇ ਦਾਇਰੇ 'ਚ ਡ੍ਰੋਨ 'ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ। ਹਾਲਾਂਕਿ ਹਵਾਈ ਫੌਜ ਦੇ ਇਕ ਬੁਲਾਰੇ ਨੇ ਕਿਹਾ ਕਿ ਇਨ੍ਹਾਂ ਸੁਰੱਖਿਆ ਬਲਾ 'ਚ ਸ਼ਾਮਲ ਕਰਨ ਨੂੰ ਲੈਕੇ ਸਮਾਗਮ ਅਗਸਤ ਦੇ ਮੱਧ 'ਚ ਕੀਤਾ ਜਾਵੇਗਾ। ਰਾਫੇਲ ਲੜਾਕੂ ਜਹਾਜ਼ਾਂ ਦੇ ਸੁਆਗਤ ਲਈ ਹਵਾਈ ਫੌਜ ਦੇ ਅੱਡੇ ਨੂੰ ਰੰਗ-ਬਿਰੰਗੇ ਝੰਡਿਆਂ ਨਾਲ ਸਜਾਇਆ ਜਾ ਰਿਹਾ ਹੈ। ਕਿਹਾ ਜਾ ਰਿਹਾ ਕਿ ਜਹਾਜ਼ਾਂ ਦੇ ਏਅਰਬੇਸ ਤੇ ਲੈਂਡ ਕਰਨ ਤੋਂ ਬਾਅਦ ਉਨ੍ਹਾਂ 'ਤੇ ਪਾਣੀ ਦੀਆਂ ਬੋਛਾੜਾਂ ਕੀਤੀਆਂ ਜਾਣਗੀਆਂ। ਪ੍ਰਸ਼ਾਸਨ ਨੇ ਆਸਪਾਸ ਦੇ ਇਲਾਕਿਆਂ 'ਚ ਪੰਛੀਆਂ ਨੂੰ ਦਾਣਾ ਪਾਉਣ ਅਤੇ ਕੂੜਾ ਡੰਪ ਕਰਨ 'ਤੇ ਵੀ ਰੋਕ ਲਾ ਦਿੱਤੀ ਗਈ ਹੈ। ਆਖਿਰ ਕਦੋਂ ਰੁਕੇਗਾ ਕੋਰੋਨਾ ਵਾਇਰਸ? ਦੁਨੀਆਂ ਭਰ 'ਚ ਇਕ ਕਰੋੜ 66 ਲੱਖ ਤੋਂ ਵੱਧ ਕੁੱਲ ਮਾਮਲੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ
ਰਾਹੁਲ ਗਾਂਧੀ ਨੇ ਲੋਕ ਸਭਾ 'ਚ ਕਿਹਾ ਕਿ ਗੋਲੀ ਚਲਾਉਣ ਦਾ ਹੁਕਮ ਅਮਿਤ ਸ਼ਾਹ ਨੇ ਦਿੱਤਾ, ਰਿਜਿਜੂ ਨੇ ਕਿਹਾ, 'ਮਾਫੀ ਮੰਗੋ, ਨਹੀਂ ਤਾਂ...'
ਰਾਹੁਲ ਗਾਂਧੀ ਨੇ ਲੋਕ ਸਭਾ 'ਚ ਕਿਹਾ ਕਿ ਗੋਲੀ ਚਲਾਉਣ ਦਾ ਹੁਕਮ ਅਮਿਤ ਸ਼ਾਹ ਨੇ ਦਿੱਤਾ, ਰਿਜਿਜੂ ਨੇ ਕਿਹਾ, 'ਮਾਫੀ ਮੰਗੋ, ਨਹੀਂ ਤਾਂ...'
ਰਾਖਵਾਂਕਰਨ ਹਟਾਉਣ ਦੀ ਮੁਹਿੰਮ 'ਤੇ ਅਠਾਵਲੇ ਦਾ ਵੱਡਾ ਬਿਆਨ, ਕਿਹਾ- NDA ਸਰਕਾਰ ਨਹੀਂ ਕਰਦੀ ਸਮਰਥਨ
ਰਾਖਵਾਂਕਰਨ ਹਟਾਉਣ ਦੀ ਮੁਹਿੰਮ 'ਤੇ ਅਠਾਵਲੇ ਦਾ ਵੱਡਾ ਬਿਆਨ, ਕਿਹਾ- NDA ਸਰਕਾਰ ਨਹੀਂ ਕਰਦੀ ਸਮਰਥਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Embed widget