ਪੜਚੋਲ ਕਰੋ

'ਆਪ' ਉਮੀਦਵਾਰ ਨੂੰ ਚੋਣ ਪ੍ਰਚਾਰ ਦੌਰਾਨ ਵੋਟਾਂ ਨਾਲੋਂ ਵੱਧ ਆ ਰਹੇ ਰਿਸ਼ਤੇ

ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦੀ ਤਲਖੀ ਤੋਂ ਇਲਾਵਾ ਕੁਝ ਮਜ਼ੇਦਾਰ ਗੱਲਾਂ ਵੀ ਸਾਹਮਣੇ ਆ ਰਹੀਆਂ ਹਨ। ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਹਲਕੇ ਤੋਂ ਆਪਣੇ ਨੌਜਵਾਨ ਚਿਹਰੇ ਰਾਘਵ ਚੱਢਾ ‘ਤੇ ਦਾਅ ਲਾਇਆ ਹੈ। ਰਾਘਵ ਚੱਢਾ ਨੂੰ ਚੋਣ ਪ੍ਰਚਾਰ ਦੌਰਾਨ ਵਿਆਹ ਦੀਆਂ ਪੇਸ਼ਕਸ਼ਾਂ ਮਿਲ ਰਹੀਆਂ ਹਨ। ਮਹਿਲਾ ਪ੍ਰਸ਼ੰਸਕ ਰਾਘਵ ਚੱਢਾ ਨੂੰ ਆਪਣੇ ਵਿਧਾਇਕ ਨਾਲੋਂ ਵੱਧ ਲਾੜੇ ਵਜੋਂ ਵੇਖਣਾ ਚਾਹੁੰਦੀਆਂ ਹਨ।

ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦੀ ਤਲਖੀ ਤੋਂ ਇਲਾਵਾ ਕੁਝ ਮਜ਼ੇਦਾਰ ਗੱਲਾਂ ਵੀ ਸਾਹਮਣੇ ਆ ਰਹੀਆਂ ਹਨ। ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਹਲਕੇ ਤੋਂ ਆਪਣੇ ਨੌਜਵਾਨ ਚਿਹਰੇ ਰਾਘਵ ਚੱਢਾ ‘ਤੇ ਦਾਅ ਲਾਇਆ ਹੈ। ਰਾਘਵ ਚੱਢਾ ਨੂੰ ਚੋਣ ਪ੍ਰਚਾਰ ਦੌਰਾਨ ਵਿਆਹ ਦੀਆਂ ਪੇਸ਼ਕਸ਼ਾਂ ਮਿਲ ਰਹੀਆਂ ਹਨ। ਮਹਿਲਾ ਪ੍ਰਸ਼ੰਸਕ ਰਾਘਵ ਚੱਢਾ ਨੂੰ ਆਪਣੇ ਵਿਧਾਇਕ ਨਾਲੋਂ ਵੱਧ ਲਾੜੇ ਵਜੋਂ ਵੇਖਣਾ ਚਾਹੁੰਦੀਆਂ ਹਨ। ਪੇਸ਼ੇ ਤੋਂ ਇੱਕ ਚਾਰਟਰਡ ਅਕਾਉਂਟੈਂਟ, ਰਾਘਵ ਚੱਢਾ 31 ਸਾਲਾਂ ਦਾ ਹੈ। ਚੱਢਾ ਦੀ ਟੀਮ ਅਨੁਸਾਰ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਸਰਗਰਮੀ ਵਧਣ ਦੇ ਨਾਲ ਵਿਆਹ ਦੇ ਪ੍ਰਸਤਾਵਾਂ ਦੀ ਗਿਣਤੀ ਵੀ ਵਧੀ ਹੈ। ਪਿਛਲੇ 15 ਦਿਨਾਂ ਵਿੱਚ, 12 ਲੋਕਾਂ ਨੇ ਵਿਆਹ ਦੇ ਪ੍ਰਸਤਾਵ ਸੋਸ਼ਲ ਮੀਡੀਆ 'ਤੇ ਉਨ੍ਹਾਂ ਸਾਹਮਣੇ ਰੱਖੇ ਹਨ। ਚੱਢਾ ਦੇ ਸੋਸ਼ਲ ਮੀਡੀਆ ਮੈਨੇਜਰ ਨੇ ਦੱਸਿਆ ਕਿ “ਹਾਲ ਹੀ ਵਿੱਚ ਇੱਕ ਔਰਤ ਨੇ ਉਸ ਨੂੰ ਟਵਿੱਟਰ ਉੱਤੇ ਟੈਗ ਕਰਕੇ ਵਿਆਹ ਦਾ ਪ੍ਰਸਤਾਵ ਰੱਖਿਆ ਸੀ। ਚੱਢਾ ਨੇ ਉਸ ਨੂੰ ਉੱਤਰ ਦਿੱਤਾ ਕਿ, “ਫਿਲਹਾਲ ਆਰਥਿਕਤਾ ਚੰਗੀ ਹਾਲਤ ਵਿੱਚ ਨਹੀਂ, ਇਸ ਲਈ ਵਿਆਹ ਕਰਨ ਦਾ ਇਹ ਸਹੀ ਸਮਾਂ ਨਹੀਂ।” ਉਨ੍ਹਾਂ ਕਿਹਾ ਕਿ ਚੱਢਾ ਨੂੰ ਇੰਸਟਾਗ੍ਰਾਮ ‘ਤੇ ਵੀ ਮਹਿਲਾ ਪ੍ਰਸ਼ੰਸਕਾਂ ਵੱਲੋਂ ਬਹੁਤ ਸਾਰੇ ਸੰਦੇਸ਼ ਆ ਰਹੇ ਹਨ। ਚੱਢਾ ਦੀ ਟੀਮ ਦੇ ਇੱਕ ਹੋਰ ਮੈਂਬਰ ਨੇ ਦੱਸਿਆ ਕਿ ਉਸ ਨੂੰ ਅਜਿਹੇ ਪ੍ਰਸਤਾਵ ਸਿਰਫ ਸੋਸ਼ਲ ਮੀਡੀਆ ਤੇ ਹੀ ਨਹੀਂ ਬਲਕਿ ਆਮ ਸਭਾਵਾਂ ਵਿੱਚ ਵੀ ਮਿਲ ਰਹੇ ਹਨ। ਉਹ ਹਾਲ ਹੀ ਵਿੱਚ ਇੱਕ ਸਕੂਲ ਦੀ ਮੀਟਿੰਗ ਵਿੱਚ ਗਿਆ ਸੀ, ਜਿੱਥੇ ਇੱਕ ਅਧਿਆਪਕ ਨੇ ਕਿਹਾ ਕਿ, ਜੇ ਮੇਰੀ ਇੱਕ ਧੀ ਹੁੰਦੀ, ਤਾਂ ਮੈਂ ਉਸ ਦਾ ਵਿਆਹ ਤੁਹਾਡੇ ਨਾਲ ਕਰਵਾ ਦੇਣਾ ਸੀ।

ਟਾਪ ਹੈਡਲਾਈਨ

ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Raja Raghuvanshi Murder Case : ਸੋਨਮ ਮੁੜ ਜੇਲ੍ਹ ਜਾਵੇਗੀ, ਸੁਪਰੀਮ ਕੋਰਟ ਨੇ ਕਿਹਾ – 'ਆਰੋਪੀ ਜ਼ਮਾਨਤ ਦੀ ਹੱਕਦਾਰ ਨਹੀਂ'
Raja Raghuvanshi Murder Case : ਸੋਨਮ ਮੁੜ ਜੇਲ੍ਹ ਜਾਵੇਗੀ, ਸੁਪਰੀਮ ਕੋਰਟ ਨੇ ਕਿਹਾ – 'ਆਰੋਪੀ ਜ਼ਮਾਨਤ ਦੀ ਹੱਕਦਾਰ ਨਹੀਂ'
Police Transfer: ਵੱਡਾ ਪ੍ਰਸ਼ਾਸਨਿਕ ਫੇਰਬਦਲ, 11 ਅਫਸਰਾਂ ਦੇ ਅਚਾਨਕ ਤਬਾਦਲੇ; ਜਾਣੋ ਕਿਸਨੂੰ ਕਿੱਥੇ ਮਿਲੀ ਕਿਹੜੀ ਜ਼ਿੰਮੇਵਾਰੀ...?
ਵੱਡਾ ਪ੍ਰਸ਼ਾਸਨਿਕ ਫੇਰਬਦਲ, 11 ਅਫਸਰਾਂ ਦੇ ਅਚਾਨਕ ਤਬਾਦਲੇ; ਜਾਣੋ ਕਿਸਨੂੰ ਕਿੱਥੇ ਮਿਲੀ ਕਿਹੜੀ ਜ਼ਿੰਮੇਵਾਰੀ...?
Train News : ਅੱਜ ਤੋਂ 7 ਅਗਸਤ ਤੱਕ ਕਈ ਟ੍ਰੇਨਾਂ ਹੋਣਗੀਆਂ ਪ੍ਰਭਾਵਿਤ, ਜਾਣੋ ਕਿਨ੍ਹਾਂ ਨੇ ਬਦਲੇ ਰੂਟ!
Train News : ਅੱਜ ਤੋਂ 7 ਅਗਸਤ ਤੱਕ ਕਈ ਟ੍ਰੇਨਾਂ ਹੋਣਗੀਆਂ ਪ੍ਰਭਾਵਿਤ, ਜਾਣੋ ਕਿਨ੍ਹਾਂ ਨੇ ਬਦਲੇ ਰੂਟ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Embed widget