ਪੜਚੋਲ ਕਰੋ

ਰਾਘਵ ਚੱਢਾ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂੂ ਨਾਲ ਮੀਟਿੰਗ ਕੀਤੀ। ਇਸ ਮੌਕੇ ਰਾਘਵ ਚੱਢਾ ਨੇ ਰਾਸ਼ਟਰਪਤੀ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਪ੍ਰਤੀਰੂਪ ਭੇਟ ਕੀਤਾ।

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਨਾਲ ਸਬੰਧਤ ਮੁੱਦਿਆਂ 'ਤੇ ਚਰਚਾ ਕੀਤੀ।

ਦੇਸ਼ ਦੇ ਸਰਵਉੱਚ ਸੰਵਧਿਾਨਕ ਅਹੁਦੇ 'ਤੇ ਕਾਬਜ਼ ਰਾਸ਼ਟਰਪਤੀ ਮੁਰਮੂ ਨਾਲ ਸੰਸਦ ਮੈਂਬਰ ਰਾਘਵ ਚੱਢਾ ਦੀ ਇਹ ਪਹਿਲੀ ਸ਼ਿਸ਼ਟਾਚਾਰੀ ਮੁਲਾਕਾਤ ਸੀ। ਸੰਸਦ ਮੈਂਬਰ ਨੇ ਰਾਸ਼ਟਰਪਤੀ ਮੁਰਮੂ ਨੂੰ ਸ੍ਰੀ ਰਿਦਰ ਸਾਹਿ ਦਾ ਪ੍ਰਤੀਰੂਪ ਭੇਟ ਕੀਤਾ ਅਤੇ ਪੰਜਾਬ ਦੇ ਲੋਕਾਂ ਦੇ ਵੱਲੋਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਿੱਤੀਆਂਮੀਟਿੰਗ ਦੌਰਾਨ ਰਾਘਵ ਚੱਢਾ ਨੇ ਰਾਸ਼ਟਰਪਤੀ ਨਾਲ ਸਮਾਜ ਦੇ ਕਮਜ਼ੋਰ ਵਰਗਾਂ ਨਾਲ ਜੁੜੇ ਮੁੱਦਿਆਂ ਸਮੇਤ ਪੰਜਾਬ ਦੇ ਵਿਕਾਸ ਅਤੇ ਲੋਕ ਭਲਾਈ ਦੇ ਮੁੱਦਿਆਂ 'ਤੇ ਚਰਚਾ ਕੀਤੀ।

ਰਾਘਵ ਚੱਢਾ ਨੇ ਇੱਕ ਟਵੀਟ ਵਿੱਚ ਕਿਹਾ, “ਭਾਰਤ ਦੇ ਮਾਣਯੋਗ ਰਾਸ਼ਟਰਪਤੀ, ਸ੍ਰੀਮਤੀ ਦ੍ਰੋਪਦੀ ਮੁਰਮੂ ਜੀ ਨੂੰ ਅੱਜ ਨਵੀਂ ਦਿੱਲੀ ਵਿੱਚ ਮਿਲ ਕੇ ਸ਼ੁਭਕਾਮਨਾਵਾਂ ਦੇਣ ਦਾ ਮਾਣ ਹਾਸਲ ਹੋਇਆ।"

ਜ਼ਿਕਰ ਕਰ ਦਈਏ ਕਿ ਦ੍ਰੋਪਦੀ ਮੁਰਮੂ ਨੇ 25 ਜੁਲਾਈ ਨੂੰ ਭਾਰਤ ਦੇ 15ਵੇਂ ਰਾਸ਼ਟਰਪਤੀ ਵਜੋਂ ਹਲਫ਼ ਲਿਆ ਸੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Delhi Mayor Office Threat : ਦਿੱਲੀ ਦੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਜਾਂਚ 'ਚ ਜੁਟੀਆਂ ਸੁਰੱਖਿਆ ਏਜੰਸੀਆਂ 
Delhi Mayor Office Threat : ਦਿੱਲੀ ਦੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਜਾਂਚ 'ਚ ਜੁਟੀਆਂ ਸੁਰੱਖਿਆ ਏਜੰਸੀਆਂ 
Milk Price Hike: ਆਮ ਜਨਤਾ ਨੂੰ ਵੱਡਾ ਝਟਕਾ, ਮਹਿੰਗਾ ਹੋਇਆ ਦੁੱਧ; ਜਾਣੋ ਪੰਜਾਬ ਸਣੇ ਹੋਰ ਸੂਬਿਆਂ 'ਚ ਕਿੰਨੇ ਵਧੇ ਰੇਟ?
ਆਮ ਜਨਤਾ ਨੂੰ ਵੱਡਾ ਝਟਕਾ, ਮਹਿੰਗਾ ਹੋਇਆ ਦੁੱਧ; ਜਾਣੋ ਪੰਜਾਬ ਸਣੇ ਹੋਰ ਸੂਬਿਆਂ 'ਚ ਕਿੰਨੇ ਵਧੇ ਰੇਟ?
Weather Update: ਪੰਜਾਬ ਸਣੇ ਕਈ ਸੂਬਿਆਂ 'ਚ ਮੀਂਹ-ਗਰਜ ਅਤੇ ਤੇਜ਼ ਤੂਫ਼ਾਨ ਦਾ ਅਲਰਟ, 1 ਅਤੇ 2 ਅਪ੍ਰੈਲ ਨੂੰ ਵਰ੍ਹੇਗੀ ਬਾਰਿਸ਼; ਇਨ੍ਹਾਂ ਜ਼ਿਲ੍ਹਿਆਂ 'ਚ... 
ਪੰਜਾਬ ਸਣੇ ਕਈ ਸੂਬਿਆਂ 'ਚ ਮੀਂਹ-ਗਰਜ ਅਤੇ ਤੇਜ਼ ਤੂਫ਼ਾਨ ਦਾ ਅਲਰਟ, 1 ਅਤੇ 2 ਅਪ੍ਰੈਲ ਨੂੰ ਵਰ੍ਹੇਗੀ ਬਾਰਿਸ਼; ਇਨ੍ਹਾਂ ਜ਼ਿਲ੍ਹਿਆਂ 'ਚ... 
Big Blast: ਵੱਡੀ ਖਬਰ, RTO ਦਫ਼ਤਰ ਨੇੜੇ ਜ਼ੋਰਦਾਰ ਧਮਾਕਾ; ਦਹਿਲਿਆ ਪੂਰਾ ਇਲਾਕਾ: ਜਾਣੋ ਕਿਵੇਂ ਵਾਪਰਿਆ ਹਾਦਸਾ?
Big Blast: ਵੱਡੀ ਖਬਰ, RTO ਦਫ਼ਤਰ ਨੇੜੇ ਜ਼ੋਰਦਾਰ ਧਮਾਕਾ; ਦਹਿਲਿਆ ਪੂਰਾ ਇਲਾਕਾ: ਜਾਣੋ ਕਿਵੇਂ ਵਾਪਰਿਆ ਹਾਦਸਾ?

ਵੀਡੀਓਜ਼

ਸੁਖਬੀਰ ਬਾਦਲ ‘ਤੇ ਭੜਕੇ CM ਮਾਨ! ਤਿੱਖੇ ਸ਼ਬਦਾਂ ‘ਚ ਕੀਤਾ ਹਮਲਾ
ਖੇਤਾਂ ‘ਚ ਲੱਗੇ ਖੰਭਿਆਂ ‘ਤੇ CM ਮਾਨ ਦਾ ਵੱਡਾ ਬਿਆਨ! ਕੀ ਕਿਹਾ ਸੁਣੋ
ਹੁਣ AI ਨਾਲ ਚੱਲੇਗੀ ਪੰਜਾਬ ਪੁਲਿਸ! CM ਮਾਨ ਦਾ ਨਵਾਂ ਪਲਾਨ
ਹਰ ਕਿਸੇ ਨੂੰ ਨਹੀਂ ਮਿਲੇਗੀ ਗੱਡੀ! CM ਮਾਨ ਨੇ ਬਣਾਇਆ ਨਵਾਂ ਨਿਯਮ
ਕੀ SSF ਬਣੀ ਦੇਸ਼ ਦੀ ਸਭ ਤੋਂ ਵਧੀਆ ਫੋਰਸ? CM ਮਾਨ ਦਾ ਵੱਡਾ ਦਾਅਵਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh BJP Office Blast : ਚੰਡੀਗੜ੍ਹ 'ਚ BJP ਦਫ਼ਤਰ ਦੇ ਬਾਹਰ ਬਲਾਸਟ , ਮੱਚਿਆ ਹੜਕੰਪ ,ਗੱਡੀ ਦੇ ਟੁੱਟੇ ਸ਼ੀਸ਼ੇ ,ਪੜ੍ਹੋ ਪੂਰੀ ਖ਼ਬਰ 
Chandigarh BJP Office Blast : ਚੰਡੀਗੜ੍ਹ 'ਚ BJP ਦਫ਼ਤਰ ਦੇ ਬਾਹਰ ਬਲਾਸਟ , ਮੱਚਿਆ ਹੜਕੰਪ ,ਗੱਡੀ ਦੇ ਟੁੱਟੇ ਸ਼ੀਸ਼ੇ ,ਪੜ੍ਹੋ ਪੂਰੀ ਖ਼ਬਰ 
SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ 'ਤੇ ਨਵਾਂ ਟੈਕਸ ਲਗਾਉਣ ਦਾ ਕੀਤਾ ਵਿਰੋਧ
SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ 'ਤੇ ਨਵਾਂ ਟੈਕਸ ਲਗਾਉਣ ਦਾ ਕੀਤਾ ਵਿਰੋਧ
DM Gagandeep Singh Case : ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜਿਆ ,ਪੜ੍ਹੋ ਪੂਰੀ ਖ਼ਬਰ 
DM Gagandeep Singh Case : ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜਿਆ ,ਪੜ੍ਹੋ ਪੂਰੀ ਖ਼ਬਰ 
Halwara Airport ਤੋਂ 15 ਮਈ ਤੋਂ ਸ਼ੁਰੂ ਹੋਣਗੀਆਂ ਉਡਾਣਾਂ , ਫਲਾਈਟ ਦੀ ਬੁਕਿੰਗ ਸ਼ੁਰੂ ,ਜਾਣੋ ਪੂਰੀ ਜਾਣਕਾਰੀ 
Halwara Airport ਤੋਂ 15 ਮਈ ਤੋਂ ਸ਼ੁਰੂ ਹੋਣਗੀਆਂ ਉਡਾਣਾਂ , ਫਲਾਈਟ ਦੀ ਬੁਕਿੰਗ ਸ਼ੁਰੂ ,ਜਾਣੋ ਪੂਰੀ ਜਾਣਕਾਰੀ 
Sangrur 'ਚ ਬੱਚਿਆਂ ਦਾ ਝਗੜਾ ਸੁਲਝਾਉਣ ਗਏ ਇੱਕ ਵਿਅਕਤੀ ਦੀ ਕਿਰਚ ਮਾਰ ਕੇ ਕੀਤੀ ਹੱਤਿਆ, ਭਤੀਜਾ ਜ਼ਖਮੀ
Sangrur 'ਚ ਬੱਚਿਆਂ ਦਾ ਝਗੜਾ ਸੁਲਝਾਉਣ ਗਏ ਇੱਕ ਵਿਅਕਤੀ ਦੀ ਕਿਰਚ ਮਾਰ ਕੇ ਕੀਤੀ ਹੱਤਿਆ, ਭਤੀਜਾ ਜ਼ਖਮੀ
Delhi Mayor Office Threat : ਦਿੱਲੀ ਦੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਜਾਂਚ 'ਚ ਜੁਟੀਆਂ ਸੁਰੱਖਿਆ ਏਜੰਸੀਆਂ 
Delhi Mayor Office Threat : ਦਿੱਲੀ ਦੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਜਾਂਚ 'ਚ ਜੁਟੀਆਂ ਸੁਰੱਖਿਆ ਏਜੰਸੀਆਂ 
Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਸੂਬੇ 'ਚ ਅਚਾਨਕ ਹੋਇਆ 65 IAS ਅਧਿਕਾਰੀਆਂ ਦਾ ਤਬਾਦਲਾ...
Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਸੂਬੇ 'ਚ ਅਚਾਨਕ ਹੋਇਆ 65 IAS ਅਧਿਕਾਰੀਆਂ ਦਾ ਤਬਾਦਲਾ...
Chandigarh BJP ਦਫ਼ਤਰ ਬਾਹਰ ਹੋਏ ਧਮਾਕੇ ਨੂੰ ਲੈ ਕੇ ਸੁਨੀਲ ਜਾਖੜ ਨੇ ਚੁੱਕੇ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਸਵਾਲ ,ਪੜ੍ਹੋ ਕੀ ਕਿਹਾ
Chandigarh BJP ਦਫ਼ਤਰ ਬਾਹਰ ਹੋਏ ਧਮਾਕੇ ਨੂੰ ਲੈ ਕੇ ਸੁਨੀਲ ਜਾਖੜ ਨੇ ਚੁੱਕੇ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਸਵਾਲ ,ਪੜ੍ਹੋ ਕੀ ਕਿਹਾ
Embed widget