ਪੜਚੋਲ ਕਰੋ

Raghav chadha on ED: 'ਆਪ' ਸੰਸਦ ਰਾਘਵ ਚੱਢਾ ਨੇ ਭਾਜਪਾ 'ਤੇ ਸਾਧਿਆ ਨਿਸ਼ਾਨਾ, ਕਿਹਾ - '...ਫਿਰ ਈਡੀ ਨਾਮ ਦਾ ਮਹਿਮਾਨ ਆਵੇਗਾ'…’

Raghav chadha: 'ਆਪ' ਸੰਸਦ ਮੈਂਬਰ ਰਾਘਵ ਚੱਢਾ ਨੇ ਮੰਗਲਵਾਰ (10 ਅਕਤੂਬਰ) ਨੂੰ ਕਿਹਾ ਕਿ ਜਦੋਂ ਤੋਂ INDIA ਦਾ ਗੱਠਜੋੜ ਬਣਿਆ ਹੈ, ਉਦੋਂ ਤੋਂ ਈਡੀ ਜ਼ਿਆਦਾ ਐਕਟਿਵ ਹੋ ਕੇ ਕਾਰਵਾਈ ਕਰ ਰਹੀ ਹੈ।

Raghav Chadha On ED: ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਾਨਤੁੱਲਾ ਖਾਨ ਦੇ ਟਿਕਾਣਿਆਂ 'ਤੇ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਦੀ ਛਾਪੇਮਾਰੀ ਅਤੇ ਸ਼ਰਾਬ ਨੀਤੀ ਮਾਮਲੇ 'ਚ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਸ਼ਬਦੀ ਜੰਗ ਜਾਰੀ ਹੈ। ਇਸ ਦੌਰਾਨ 'ਆਪ' ਸੰਸਦ ਰਾਘਵ ਚੱਢਾ ਨੇ ਪ੍ਰੈੱਸ ਕਾਨਫਰੰਸ 'ਚ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਗੈਰ-ਭਾਜਪਾ ਸ਼ਾਸਤ ਸੂਬਿਆਂ ਵਿੱਚ ਕੇਂਦਰੀ ਏਜੰਸੀਆਂ ਸਰਗਰਮ ਹਨ। ਜੋ ਵੀ ਭਾਜਪਾ ਦਾ ਖਿਲਾਫ ਬੋਲੇਗਾ, ਉਸ ਦੇ ਘਰ ਈਡੀ ਦੇ ਮਹਿਮਾਨ ਆਵੇਗਾ। ਈਡੀ ਬਦਲੇ ਲੈਣ ਦੀ ਭਾਵਨਾ ਨਾਲ ਕਾਰਵਾਈ ਕਰ ਰਹੀ ਹੈ।

'INDIA ਗਠਜੋੜ ਦਾ ਡਰ'

ਉਨ੍ਹਾਂ ਕਿਹਾ, '' INDIA ਗਠਜੋੜ ਦੇ ਗਠਨ ਤੋਂ ਬਾਅਦ ਏਜੰਸੀ ਜ਼ਿਆਦਾ ਸਰਗਰਮੀ ਨਾਲ ਕਾਰਵਾਈ ਕਰ ਰਹੀ ਹੈ। ਕਦੇ ਤਾਮਿਲਨਾਡੂ ਵਿੱਚ ਡੀਐਮਕੇ ਨੇਤਾਵਾਂ, ਪੱਛਮੀ ਬੰਗਾਲ ਵਿੱਚ ਟੀਐਮਸੀ ਨੇਤਾਵਾਂ ਅਤੇ ਕਦੇ ਕਾਂਗਰਸ ਦੇ ਨੇਤਾਵਾਂ ‘ਤੇ ਛਾਪੇ ਮਾਰੇ ਜਾ ਰਹੇ ਹਨ। ਉਨ੍ਹਾਂ ਨੂੰ 'ਆਪ' ਆਗੂਆਂ ਨਾਲ ਜ਼ਿਆਦਾ ਪਿਆਰ ਹੈ। INDIA ਗਠਜੋੜ ਦੇ ਡਰ ਕਾਰਨ ਇਹ ਕਾਰਵਾਈ ਕੀਤੀ ਜਾ ਰਹੀ ਹੈ।

ਰਾਘਵ ਚੱਢਾ ਨੇ ਦਾਅਵਾ ਕੀਤਾ, "2004-14 ਦਰਮਿਆਨ ਈਡੀ ਨੇ ਸਿਰਫ਼ 112 ਥਾਵਾਂ 'ਤੇ ਛਾਪੇਮਾਰੀ ਕੀਤੀ ਸੀ ਪਰ ਪਿਛਲੇ 9 ਸਾਲਾਂ 'ਚ ਇਸੇ ਈਡੀ ਨੇ 3100 ਥਾਵਾਂ 'ਤੇ ਛਾਪੇ ਮਾਰੇ ਹਨ।" ਸੀਬੀਆਈ ਅਤੇ ਈਡੀ ਨੇ ਪਿਛਲੇ ਕੁਝ ਸਾਲਾਂ ਵਿੱਚ ਸਿਆਸਤਦਾਨਾਂ ਖ਼ਿਲਾਫ਼ ਜਿਹੜੇ ਕੇਸ ਦਰਜ ਕੀਤੇ ਹਨ, ਉਨ੍ਹਾਂ ਵਿੱਚੋਂ 95 ਫ਼ੀਸਦੀ ਵਿਰੋਧੀ ਧਿਰ ਦੇ ਹਨ। ਇਹ ਯਕੀਨੀ ਬਣਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ ਕਿ ਕੋਈ ਵੀ ਭਾਜਪਾ ਵਿਰੁੱਧ ਆਵਾਜ਼ ਨਾ ਚੁੱਕੇ।

ਇਹ ਵੀ ਪੜ੍ਹੋ: Akali Dal Protest: ਐਸਵਾਈਐਲ 'ਤੇ ਅਕਾਲੀ ਦਲ ਦਾ ਐਕਸ਼ਨ ਮੋਡ, ਕੋਰ ਕਮੇਟੀ ਦੀ ਮੀਟਿੰਗ ਮਗਰੋਂ ਸੀਐਮ ਮਾਨ ਦੇ ਘਰ ਵੱਲ ਹੱਲਾ ਬੋਲ

ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ, ''ਅੱਜ ਜੇਕਰ ਕੋਈ ਨੇਤਾ ਇਨ੍ਹਾਂ ਮਾਮਲਿਆਂ ਤੋਂ ਮੁਕਤ ਹੋਣਾ ਚਾਹੁੰਦਾ ਹੈ ਤਾਂ ਉਹ ਭਾਜਪਾ ਜਾਂ ਐਨਡੀਏ 'ਚ ਸ਼ਾਮਲ ਹੋ ਸਕਦਾ ਹੈ। ਜੋ ਭਾਜਪਾ 'ਚ ਸ਼ਾਮਲ ਹੋਵੇਗਾ, ਉਸ ਨੂੰ ਇਨਾਮ ਮਿਲੇਗਾ ਅਤੇ ਜੋ ਭਾਜਪਾ ਦੇ ਖਿਲਾਫ ਆਵਾਜ਼ ਬੁਲੰਦ ਕਰੇਗਾ, ਉਸ ਦੇ ਖਿਲਾਫ ਈਡੀ ਨਾਂ ਦਾ ਮਹਿਮਾਨ ਆਵੇਗਾ।

ਉਨ੍ਹਾਂ ਨੇ ਕਿਹਾ, “ਸਤੇਂਦਰ ਜੈਨ ਵਿਰੁੱਧ ਕਾਰਵਾਈ ਕੀਤੀ ਗਈ ਸੀ ਪਰ ਉਸ ਵਿਰੁੱਧ ਕੁਝ ਨਹੀਂ ਮਿਲਿਆ। ਮਨੀਸ਼ ਸਿਸੋਦੀਆ 'ਤੇ ਝੂਠੇ ਇਲਜ਼ਾਮ ਲਗਾਏ ਗਏ ਸਨ, ਪਰ ਉਨ੍ਹਾਂ ਦੇ ਖਿਲਾਫ ਕੁਝ ਨਹੀਂ ਮਿਲਿਆ। ਅੱਜ ਸੰਜੇ ਸਿੰਘ ਨੂੰ ਭਾਜਪਾ ਦਾ ਵਿਰੋਧ ਕਰਨ ਦੀ ਸਜ਼ਾ ਦਿੱਤੀ ਜਾ ਰਹੀ ਹੈ।

ਅਮਾਨਤੁੱਲਾ ਖਾਨ 'ਤੇ ਬਿਆਨ
'ਆਪ' ਸਾਂਸਦ ਨੇ ਕਿਹਾ, ''ਅੱਜ ਸਵੇਰ ਤੋਂ ਸਾਡੇ ਪ੍ਰਸਿੱਧ ਵਿਧਾਇਕ ਅਮਾਨਤੁੱਲਾ ਖਾਨ ਦੇ ਘਰ 'ਤੇ ਈਡੀ ਦੀ ਛਾਪੇਮਾਰੀ ਹੈ। ਏਸੀਬੀ ਨੇ ਉਨ੍ਹਾਂ ਨੂੰ ਸਤੰਬਰ ਵਿੱਚ ਉਸੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ ਜਿਸ ’ਤੇ ਛਾਪੇਮਾਰੀ ਹੋ ਰਹੀ ਹੈ। ਉਨ੍ਹਾਂ ਨੇ ਇਸ ਨੂੰ ਅਦਾਲਤ 'ਚ ਚੁਣੌਤੀ ਦਿੱਤੀ ਅਤੇ 28 ਸਤੰਬਰ ਨੂੰ ਜ਼ਮਾਨਤ ਦਿੰਦੇ ਹੋਏ ਅਦਾਲਤ ਨੇ ਏ.ਸੀ.ਬੀ. ਨੂੰ ਕੋਸਦਿਆਂ ਹੋਏ ਕਿਹਾ ਕਿ ਅਮਾਨਤੁੱਲਾ ਖਾਨ ਨੂੰ ਗਲਤ ਮਾਮਲੇ 'ਚ ਫਸਾਇਆ ਗਿਆ ਹੈ।

ਇਹ ਵੀ ਪੜ੍ਹੋ: SYL ਮੁੱਦੇ 'ਤੇ ਚੰਡੀਗੜ੍ਹ 'ਚ ਅਕਾਲੀ ਦਲ ਦਾ ਪ੍ਰਦਰਸ਼ਨ, ਪੁਲਿਸ ਵੱਲੋਂ ਪਾਣੀ ਦੀਆਂ ਬੁਝਾੜਾਂ, ਲੱਥੀਆਂ ਪੱਗਾਂ

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget