ਪੜਚੋਲ ਕਰੋ

Parliament session 2022: ਰਾਘਵ ਚੱਢਾ ਨੇ ਸੰਸਦ 'ਚ ਚੁੱਕਿਆ ਬੇਅਦਬੀ ਦਾ ਮੁੱਦਾ, ਕਿਹਾ ਕਾਨੂੰਨ 'ਚ ਹੋਵੇ ਸੋਧ ਤੇ ਦੋਸ਼ੀਆਂ ਨੂੰ ਮਿਲਣ ਸਖ਼ਤ ਸਜ਼ਾਵਾਂ

ਰਾਘਵ ਚੱਢਾ ਨੇ ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਵਿੱਚ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਕਾਨੂੰਨ 'ਚ ਸੋਧ 'ਤੇ ਚਰਚਾ ਲਈ ਰਾਜ ਸਭਾ 'ਚ ਨਿਯਮ 267 ਤਹਿਤ ਸਸਪੈਂਸ਼ਨ ਆਫ ਬਿਜਨਸ ਨੋਟਿਸ ਜਾਰੀ ਕੀਤਾ ।

Punjab Sacrilege Incidents: ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਪੰਜਾਬ ਵਿੱਚ ਬੇਅਦਬੀ ਦੀਆਂ ਵੱਧ ਰਹੀਆਂ ਘਟਨਾਵਾਂ ਨੂੰ ਲੈ ਕੇ ਸੰਸਦ ਵਿੱਚ ਇਹ ਮੁੱਦਾ ਚੁੱਕਿਆ ਹੈ। ਸ਼ੁੱਕਰਵਾਰ ਨੂੰ ਰਾਘਵ ਚੱਢਾ ਨੇ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ, ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਨੇ ਕਾਨੂੰਨਾਂ ਵਿੱਚ ਸੋਧਾਂ 'ਤੇ ਚਰਚਾ ਕਰਨ ਲਈ ਰਾਜ ਸਭਾ ਵਿੱਚ ਨਿਯਮ 267 ਦੇ ਤਹਿਤ ਸਸਪੈਂਸ਼ਨ ਆਫ ਬਿਜਨਸ ਦਾ ਨੋਟਿਸ ਜਾਰੀ ਕੀਤਾ ਹੈ।

ਸੰਸਦ ਮੈਂਬਰ ਨੇ ਇੱਕ ਪੱਤਰ ਜਾਰੀ ਕਰਦਿਆਂ ਕਿਹਾ, "ਸਦਨ ਨੂੰ ਬੇਅਦਬੀ ਦੇ ਵਧਦੇ ਮਾਮਲਿਆਂ 'ਤੇ ਚਰਚਾ ਕਰਨ ਲਈ ਨਿਯਮ 29 ਦੇ ਤਹਿਤ ਸੂਚੀਬੱਧ ਕਾਰੋਬਾਰ ਨੂੰ ਮੁਅੱਤਲ ਕਰਨਾ ਚਾਹੀਦਾ ਹੈ। ਇਹ ਇੱਕ ਅਜਿਹਾ ਮੁੱਦਾ ਹੈ ਜਿਸ ਨਾਲ ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਵਿੱਚ ਗੁੱਸਾ ਅਤੇ ਰੋਸ ਹੈ। ਸਾਡੇ ਲਈ ਇਹ ਸਾਡਾ ਮੁੱਦਾ ਹੈ। ਗੁਰੂ ਸਾਹਿਬਾਨ ਦੇ ਸਤਿਕਾਰ ਤੋਂ ਵੱਡਾ ਕੁਝ ਨਹੀਂ, ਅਸੀਂ ਸੀਸ ਕਟਾ ਸਕਦੇ ਹਾਂ, ਆਪਣੀ ਜਾਨ ਦੇ ਸਕਦੇ ਹਾਂ, ਪਰ ਗੁਰੂ ਸਾਹਿਬਾਨ ਦਾ ਅਪਮਾਨ, ਗੁਰੂ ਸਾਹਿਬਾਨ ਦੀ ਬਾਣੀ ਦੀ ਬੇਅਦਬੀ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੇ।

ਭਗਵਦ ਗੀਤਾ ਅਤੇ ਕੁਰਾਨ ਦੀ ਬੇਅਦਬੀ ਦੀਆਂ ਘਟਨਾਵਾਂ ਵੀ ਸਾਹਮਣੇ ਆ ਰਹੀਆਂ ਹਨ।

ਉਨ੍ਹਾਂ ਆਪਣੇ ਪੱਤਰ ਵਿੱਚ ਲਿਖਿਆ ਕਿ ਪਿਛਲੇ ਕੁਝ ਸਾਲਾਂ ਵਿੱਚ ਪੰਜਾਬ ਵਿੱਚ ਸਮਾਜ ਵਿਰੋਧੀ ਲੋਕਾਂ ਵੱਲੋਂ ਗੁਰੂ ਸਾਹਿਬ ਦੀ ਬੇਅਦਬੀ ਦੀਆਂ ਕਈ ਕੋਸ਼ਿਸ਼ਾਂ ਹੋਈਆਂ ਹਨ, ਜਿਸ ਵਿੱਚ 2015 ਵਿੱਚ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਲੁਧਿਆਣਾ ਵਿੱਚ ਪਵਿੱਤਰ ਸ੍ਰੀਮਦ ਭਾਗਵਤ ਗੀਤਾ ਦੀ ਬੇਅਦਬੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਭਗਵਤ ਗੀਤਾ, ਪਵਿੱਤਰ ਬਾਈਬਲ ਅਤੇ ਕੁਰਾਨ ਦੀ ਬੇਅਦਬੀ ਦੀਆਂ ਘਟਨਾਵਾਂ ਵੀ ਸਾਹਮਣੇ ਆ ਰਹੀਆਂ ਹਨ।

ਅਪਰਾਧ ਲਈ ਸਜ਼ਾ ਤੈਅ ਕਰਨ ਦੀ ਕੀਤੀ ਗਈ ਮੰਗ

ਆਈਪੀਸੀ ਦੀ ਧਾਰਾ 295 ਅਤੇ 295ਏ ਵਿੱਚ ਇਸ ਅਪਰਾਧ ਲਈ ਨਿਰਧਾਰਤ ਸਜ਼ਾ ਇੰਨੀ ਘੱਟ ਹੈ ਕਿ ਇਸ ਘਿਨਾਉਣੇ ਅਪਰਾਧ ਨੂੰ ਕਰਨ ਵਾਲਿਆਂ ਦੇ ਹੌਂਸਲੇ ਬਹੁਤ ਉੱਚੇ ਹੋ ਗਏ ਹਨ। ਕਾਨੂੰਨ ਵਿੱਚ ਸੋਧ ਦੀ ਫੌਰੀ ਲੋੜ ਹੈ, ਤਾਂ ਜੋ ਬੇਅਦਬੀ ਕਰਨ ਵਾਲਿਆਂ ਨੂੰ ਉਮਰ ਕੈਦ ਜਾਂ ਇਸ ਤੋਂ ਵੀ ਸਖ਼ਤ ਸਜ਼ਾ ਦਿੱਤੀ ਜਾ ਸਕੇ। ਸੰਸਦ ਮੈਂਬਰ ਨੇ ਕਿਹਾ ਕਿ ਇਸ ਸਦਨ ਨੂੰ ਭਾਰਤੀ ਪੈਨਲ ਕੋਡ 'ਚ ਸੋਧ 'ਤੇ ਵਿਚਾਰ ਕਰਨਾ ਚਾਹੀਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

Punjab Haryana Highcourt | jobs | ਸੱਸਾਂ ਲਈ ਖ਼ੁਸ਼ਖ਼ਬਰੀ ਨੂੰਹਾਂ ਦੇਣਗੀਆਂ ਅੱਧੀ ਤਨਖ਼ਾਹ ਕੋਰਟ ਦਾ ਵੱਡਾ ਫ਼ੈਸਲਾ!Dr Manmohan Singh|ਪਹਿਲੇ ਸਿੱਖ PM ਨੂੰ ਰਾਜ ਘਾਟ 'ਤੇ ਕਿਉਂ ਨਹੀਂ ਦਿੱਤੀ ਜਗ੍ਹਾ,ਸਿੱਖਾਂ ਨਾਲ ਮਤਰੇਇਆਂ ਵਰਗਾ ਵਰਤਾਓ!DGP Punjab | Amritsar | Terriest Arrested | ਅੰਮ੍ਰਿਤਸਰ 'ਚ 2 ਅੱਤਵਾਦੀ ਗ੍ਰਿਫ਼ਤਾਰਥਾਣੇ 'ਤੇ ਸੁੱਟਿਆ ਸੀ ਬੰਬNavjot Sidhu | Dr Manmohan Singh | ਡਾ ਮਨਮੋਹਨ ਸਿੰਘ ਨੂੰ ਲੈਕੇ ਵਿਵਾਦ ਨਵਜੋਤ ਸਿੱਧੂ ਵੀ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget