ਪੜਚੋਲ ਕਰੋ

ਚਿਦੰਬਰਮ 'ਤੇ ਸ਼ਿਕੰਜੇ ਮਗਰੋਂ ਰਾਹੁਲ ਦਾ ਮੋਦੀ ਸਰਕਾਰ 'ਤੇ ਵੱਡਾ ਇਲਜ਼ਾਮ

ਆਈਐਨਐਕਸ ਮੀਡੀਆ ਮਾਮਲੇ ‘ਚ ਸਾਬਕਾ ਵਿੱਤ ਮੰਤਰ ਪੀ ਚਿਦੰਬਰਮ ‘ਤੇ ਕਾਰਵਾਈ ਨੂੰ ਲੈ ਕੇ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਮੁੱਢਲੀ ਜ਼ਮਾਨਤ ਅਰਜ਼ੀ ਖਾਰਜ ਹੋਣ ਤੋਂ ਬਾਅਦ ਸੀਬੀਆਈ ਅਧਿਕਾਰੀ ਮੰਗਲਵਾਰ ਨੂੰ ਚਿਦੰਬਰਮ ਦੇ ਦਿੱਲੀ ਸਥਿਤ ਨਿਵਾਸ ਪਹੁੰਚੇ।

ਨਵੀਂ ਦਿੱਲੀ: ਆਈਐਨਐਕਸ ਮੀਡੀਆ ਮਾਮਲੇ ‘ਚ ਸਾਬਕਾ ਵਿੱਤ ਮੰਤਰ ਪੀ ਚਿਦੰਬਰਮ ‘ਤੇ ਕਾਰਵਾਈ ਨੂੰ ਲੈ ਕੇ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਨਰੇਂਦਰ ਮੋਦੀ ਦੀ ਸਰਕਾਰ ਚਿਦੰਬਰਮ ਦਾ ਨਾਂ ਖ਼ਰਾਬ ਕਰਨ ਲਈ ਈਡੀ, ਸੀਬੀਆਈ ਤੇ ਬਗੈਰ ਰੀਡ ਦੀ ਹੱਡੀ ਵਾਲੇ ਮੀਡੀਆ ਦਾ ਇਸਤੇਮਾਲ ਕਰ ਰਹੀ ਹੈ। ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ, “ਮੋਦੀ ਸਰਕਾਰ ਈਡੀ, ਸੀਬੀਆਈ ਤੇ ਬਗੈਰ ਰੀਡ ਦੀ ਹੱਡੀ ਵਾਲੇ ਮੀਡੀਆ ਦੀਆਂ ਕੁਝ ਧਿਰਾਂ ਦਾ ਇਸਤੇਮਾਲ ਕਰ ਰਹੀ ਹੈ ਤਾਂ ਜੋ ਚਿਦੰਬਰਮ ਦਾ ਅਕਸ ਖ਼ਰਾਬ ਕੀਤਾ ਜਾ ਸਕੇ। ਮੈਂ ਸੱਤਾ ਦੇ ਇਸ ਸ਼ਰਮਨਾਕ ਵਤੀਰੇ ਦੀ ਕੜੀ ਨਿੰਦਾ ਕਰਦਾ ਹਾਂ”। ਆਈਐਨਐਕਸ ਮੀਡੀਆ ਮਾਮਲੇ ‘ਚ ਦਿੱਲੀ ਹਾਈਕੋਰਟ ਨੇ ਮੁੱਢਲੀ ਜ਼ਮਾਨਤ ਅਰਜ਼ੀ ਖਾਰਜ ਹੋਣ ਤੋਂ ਬਾਅਦ ਸੀਬੀਆਈ ਅਧਿਕਾਰੀ ਮੰਗਲਵਾਰ ਨੂੰ ਚਿਦੰਬਰਮ ਦੇ ਦਿੱਲੀ ਸਥਿਤ ਨਿਵਾਸ ਪਹੁੰਚੇ। ਉੱਥੇ ਉਨ੍ਹਾਂ ਦੀ ਮੁਲਾਕਾਤ ਨਹੀਂ ਹੋ ਸਕਦੀ। ਇਸ ਦੇ ਨਾਲ ਹੀ ਸੁਪਰੀਮ ਕੋਰਟ ‘ਚ ਬੁੱਧਵਾਰ ਸਵੇਰੇ ਉਨ੍ਹਾਂ ਦੀ ਅਰਜ਼ੀ ‘ਤੇ ਸੁਣਵਾਈ ਹੋਣ ਤੋਂ ਪਹਿਲਾਂ ਕੋਈ ਜ਼ੋਰ-ਜ਼ਬਰਦਸਤੀ ਨਾ ਕਰਨ ਦੀ ਅਪੀਲ ਕੀਤੀ। ਸੀਬੀਆਈ ਦੀ ਟੀਮ ਬੁੱਧਵਾਰ ਦੀ ਸਵੇਰ ਇੱਕ ਵਾਰ ਫੇਰ ਚਿਦੰਬਰਮ ਦੇ ਨਿਵਾਸ ਪਹੁੰਚੀ ਸੀ। ਈਡੀ ਨੇ ਉਨ੍ਹਾਂ ਖਿਲਾਫ ਲੁੱਕਆਉਟ ਨੋਟਿਸ ਕਾਰੀ ਕੀਤਾ ਹੈ। 

ਟਾਪ ਹੈਡਲਾਈਨ

Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget