ਪੜਚੋਲ ਕਰੋ

ਚੋਣਾਂ ਤੋਂ ਪਹਿਲਾਂ ਗੋਆ ਦੀ ਸੈਰ ’ਤੇ ਨਿਕਲੇ ਗਾਂਧੀ ਮਾਂ-ਪੁੱਤ, ਰੈਸਟੋਰੈਂਟ ’ਚ ਖਿਚਵਾਈਆਂ ਸੈਲਫੀਆਂ

ਚੰਡੀਗੜ੍ਹ: ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਉਨ੍ਹਾਂ ਦੀ ਮਾਂ ਸੋਨੀਆ ਗਾਂਧੀ ਤਿੰਨ ਦਿਨਾਂ ਦੇ ਨਿੱਜੀ ਦੌਰੇ ’ਤੇ ਗੋਆ ਪੁੱਜੇ ਹੋਏ ਹਨ। ਇਸ ਦੌਰਾਨ ਦੋਵੇਂ ਜਣਿਆਂ ਨੇ ਗੋਆ ਦੇ ਮਸ਼ਹੂਰ ‘ਫਿਸ਼ਰਮੈਨਸ ਰੈਫ’ ਰੇਸਤਰਾਂ ਵਿੱਚ ਖਾਣੇ ਦਾ ਆਨੰਦ ਮਾਣਿਆ। ਰਾਹੁਲ ਤੇ ਸੋਨੀਆ ਗਾਂਧੀ ਨੂੰ ਅਚਾਨਕ ਰੇਸਤਰਾਂ ਵਿੱਚ ਵੇਖ ਕੇ ਬਾਕੀ ਗਾਹਕ ਹੈਰਾਨ ਰਹਿ ਗਏ। ਇਸ ਦੌਰਾਨ ਰਾਹੁਲ ਗਾਂਧੀ ਨੇ ਰੇਸਤਰਾਂ ਵਿੱਚ ਮੌਜੂਦ ਕੁਝ ਲੋਕਾਂ ਨਾਲ ਫੋਟੋਆਂ ਵੀ ਖਿਚਵਾਈਆਂ। ਗੋਆ ਦੀ ਰਹਿਣ ਵਾਲੀ ਡੈਂਟਿਸਟ ਰਚਨਾ ਫਰਨਾਂਡਿਸ ਨੇ ਦੱਸਿਆ ਕਿ ਰਾਹੁਲ ਤੇ ਸੋਨੀਆ ਬਗੈਰ ਕਿਸੇ ਸੁਰੱਖਿਆ ਦੇ ਰੇਸਤਰਾਂ ਵਿੱਚ ਖਾਣਾ ਖਾ ਰਹੇ ਸੀ। ਜਦੋਂ ਉਸ ਨੇ ਰਾਹੁਲ ਨੂੰ ਉਸ ਨਾਲ ਫੋਟੋ ਖਿਚਵਾਉਣ ਲਈ ਕਿਹਾ ਤਾਂ ਰਾਹੁਲ ਨੇ ਜਵਾਬ ਦਿੱਤਾ ਕਿ ਬਿੱਲ ਭਰਨ ਬਾਅਦ ਫੋਟੋ ਖਿਚਵਾਵਾਂਗੇ। ਇਸ ਪਿੱਛੋਂ ਰਾਹੁਲ ਨੇ ਖਾਣੇ ਦਾ ਬਿੱਲ ਭਰਿਆ ਤੇ ਰਚਨਾ ਨਾਲ ਫੋਟੋ ਖਿਚਵਾਈ। ਰਚਨਾ ਨੇ ਕਿਹਾ ਕਿ ਰਾਹੁਲ ਗਾਂਧੀ ਸਿਆਸਤ ਦੀ ਬੁਰੀ ਦੁਨੀਆ ਵਿੱਚ ਬੇਹੱਦ ਚੰਗੇ ਇਨਸਾਨ ਹਨ।
View this post on Instagram

Awed by his charm and modesty ???? #rahulgandhi

A post shared by Rachna Fernandes (@rachna_the_dentist_fernandes) on

ਜ਼ਿਕਰਯੋਗ ਹੈ ਕਿ ਪਿਛਲੇ ਦੋ ਸਾਲਾਂ ਵਿੱਚ ਸੋਨੀਆ ਗਾਂਧੀ ਚੌਥੀ ਵਾਰ ਛੁੱਟੀਆਂ ਮਨਾਉਣ ਲਈ ਗੋਆ ਪੁੱਜੇ ਹਨ ਜਦਕਿ ਰਾਹੁਲ ਗਾਂਧੀ 2017 ਵਿੱਚ ਨਵੇਂ ਸਾਲ ਦੇ ਜਸ਼ਨ ਦੌਰਾਨ ਆਪਣੀ ਮਾਂ ਨਾਲ ਗੋਆ ਪੁੱਜੇ ਸੀ। ਕਾਂਗਰਸ ਵੱਲੋਂ ਦੱਸਿਆ ਗਿਆ ਹੈ ਕਿ ਇਸ ਛੁੱਟੀਆਂ ਦੌਰਾਨ ਦੋਵੇਂ ਜਣੇ ਪਾਰਟੀ ਦੇ ਕਿਸੇ ਅਧਿਕਾਰੀ ਨਾਲ ਕਿਸੇ ਤਰ੍ਹਾਂ ਦੀ ਬੈਠਕ ਨਹੀਂ ਕਰਨਗੇ ਕਿਉਂਕਿ ਇਹ ਉਨ੍ਹਾਂ ਦਾ ਵਿਅਕਤੀਗਤ ਦੌਰਾ ਹੈ।

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget