ਪੜਚੋਲ ਕਰੋ

ਪੰਜਾਬ ਪਹੁੰਚ ਰਾਹੁਲ ਗਾਂਧੀ ਨੇ ਲਾਏ ਮੋਦੀ ਨੂੰ ਰਗੜੇ, ਵਾਅਦਿਆਂ ਦੀ ਝੜੀ

ਰਾਹੁਲ ਗਾਂਧੀ ਨੇ 1984 ਦੰਗਿਆਂ ਸਬੰਧੀ ਸੈਮ ਪਿਤ੍ਰੋਦਾ ਦੇ ਵਿਵਾਦਤ ਬਿਆਨ ਬਾਰੇ ਕਿਹਾ ਕਿ ਸੈਮ ਦੀ ਟਿੱਪਣੀ ਗਲਤ ਸੀ। ਪਿਤ੍ਰੋਦਾ ਨੂੰ ਅਜਿਹੀ ਟਿੱਪਣੀ ਲਈ ਸ਼ਰਮ ਆਉਣੀ ਚਾਹੀਦੀ ਹੈ ਤੇ ਉਨ੍ਹਾਂ ਨੂੰ ਇਸ ਲਈ ਮੁਆਫ਼ੀ ਵੀ ਮੰਗਣੀ ਚਾਹੀਦੀ ਹੈ।

ਖੰਨਾ: ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਉਮੀਦਵਾਰ ਡਾ. ਅਮਰ ਸਿੰਘ ਦੇ ਪ੍ਰਚਾਰ ਲਈ ਖੰਨਾ ਪਹੁੰਚੇ। ਇਸ ਦੌਰਾਨ ਰਾਹੁਲ ਗਾਂਧੀ ਨੇ 1984 ਦੰਗਿਆਂ ਸਬੰਧੀ ਸੈਮ ਪਿਤ੍ਰੋਦਾ ਦੇ ਵਿਵਾਦਤ ਬਿਆਨ ਬਾਰੇ ਕਿਹਾ ਕਿ ਸੈਮ ਦੀ ਟਿੱਪਣੀ ਗਲਤ ਸੀ। ਪਿਤ੍ਰੋਦਾ ਨੂੰ ਅਜਿਹੀ ਟਿੱਪਣੀ ਲਈ ਸ਼ਰਮ ਆਉਣੀ ਚਾਹੀਦੀ ਹੈ ਤੇ ਉਨ੍ਹਾਂ ਨੂੰ ਇਸ ਲਈ ਮੁਆਫ਼ੀ ਵੀ ਮੰਗਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਪਿਤ੍ਰੋਦਾ ਨੂੰ ਫੋਨ ਕਰਕੇ ਦੇਸ਼ ਤੋਂ ਮੁਆਫ਼ੀ ਮੰਗਣ ਲਈ ਕਿਹਾ ਹੈ। ਇਸ ਤੋਂ ਇਲਾਵਾ ਪੀਐਮ ਮੋਦੀ 'ਤੇ ਨਿਸ਼ਾਨਾ ਲਾਉਂਦਿਆਂ ਰਾਹੁਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਿਰਫ ਅਮੀਰਾਂ ਨੂੰ ਫਾਇਦਾ ਪਹੁੰਚਾਇਆ ਹੈ। ਗ਼ਰੀਬਾਂ ਲਈ ਕੁਝ ਨਹੀਂ ਕੀਤਾ। ਮੋਦੀ ਦਾ ਗ਼ਰੀਬਾਂ ਦੇ ਖ਼ਾਤੇ ਵਿੱਚ 15-15 ਲੱਖ ਰੁਪਏ ਭੇਜਣ ਦਾ ਦਾਅਵਾ ਵੀ ਝੂਠਾ ਸਾਬਤ ਹੋਇਆ ਹੈ। ਮੋਦੀ ਸਰਕਾਰ ਨੇ ਨੋਟਬੰਦੀ ਤੇ ਗੱਬਰ ਸਿੰਘ ਟੈਕਸ ਲਾ ਕੇ ਸਭ ਤੋਂ ਵੱਡੀ ਗਲਤੀ ਕੀਤੀ। ਰਾਹੁਲ ਨੇ ਕਿਹਾ ਕਿ ਨੋਟਬੰਦੀ ਜੇ ਕਾਲੇ ਧਨ ਖਿਲਾਫ ਲੜਾਈ ਸੀ ਤਾਂ ਗਰੀਬ ਲੋਕ ਲਾਈਨਾਂ ਵਿੱਚ ਖੜ੍ਹੇ ਕਿਉਂ ਦਿਖਾਈ ਦਿੱਤੇ। ਰਾਹੁਲ ਨੇ ਕਿਹਾ ਕਿ ਲੋਕਾਂ ਨੂੰ ਗ਼ਰੀਬੀ ਦੇ ਪੱਧਰ ਤੋਂ ਉੱਚਾ ਚੁੱਕਣ ਲਈ ਉਨ੍ਹਾਂ ਅਰਥਸ਼ਾਸਤਰੀ ਬੁਲਾਏ ਤੇ ਨਿਆਂ ਸਕੀਮ ਬਣਾਈ। ਉਨ੍ਹਾਂ ਕਿਹਾ ਕਿ ਮੋਦੀ ਨੇ ਲੱਖਾਂ ਕਰੋੜ ਰੁਪਏ ਅਡਾਨੀ ਤੇ ਅੰਬਾਨੀ ਵਰਗੇ ਕਾਰੋਬਾਰੀਆਂ ਨੂੰ ਦੇ ਦਿੱਤੇ ਪਰ ਕਾਂਗਰਸ ਸਰਕਾਰ ਗਰੀਬਾਂ ਦੇ ਖ਼ਾਤਿਆਂ ਵਿੱਚ ਪੈਸੇ ਪਾਏਗੀ। ਉਨ੍ਹਾਂ ਦੱਸਿਆ ਕਿ ਕਾਂਗਰਸ ਨੇ ਫੈਸਲਾ ਕੀਤਾ ਹੈ ਕਿ 5 ਕਰੋੜ ਮਹਿਲਾਵਾਂ ਦੇ ਖ਼ਾਤੇ ਵਿੱਚ ਨਿਆਂ ਯੋਜਨਾ ਤਹਿਤ ਲੱਖਾਂ ਕਰੋੜ ਰੁਪਏ ਪਾਏ ਜਾਣਗੇ। ਰਾਹੁਲ ਨੇ ਕਿਹਾ ਕਿ ਪੰਜਾਬ ਹਰੀ ਕ੍ਰਾਂਤੀ ਦਾ ਕੇਂਦਰ ਰਿਹਾ ਹੈ। ਜਿੱਥੇ ਵੀ ਕਾਂਗਰਸ ਸਰਕਾਰ ਬਣੀ, ਉੱਥੇ ਕਿਸਾਨਾਂ ਦਾ ਕਰਜ਼ਾ ਮੁਆਫ਼ ਹੋਇਆ ਹੈ। ਜੋ ਵਾਅਦਾ ਕੀਤਾ, ਉਸ ਨੂੰ ਪੂਰਾ ਕੀਤਾ ਗਿਆ ਪਰ ਮੋਦੀ ਨੇ ਤਾਂ ਫਸਲਾਂ ਦਾ ਸਹੀ ਮੁੱਲ ਵੀ ਨਾ ਪਾਇਆ।

ਟਾਪ ਹੈਡਲਾਈਨ

IED Blast : ਨਾਗਾਲੈਂਡ 'ਚ ਵੱਡਾ ਧਮਾਕਾ ! ਅਸਾਮ ਰਾਈਫਲਜ਼ ਦੇ ਕਾਫਲੇ ਕੋਲ IED ਧਮਾਕਾ, ਇੱਕ ਜਵਾਨ ਸ਼ਹੀਦ, 4 ਜ਼ਖ਼ਮੀ
IED Blast : ਨਾਗਾਲੈਂਡ 'ਚ ਵੱਡਾ ਧਮਾਕਾ ! ਅਸਾਮ ਰਾਈਫਲਜ਼ ਦੇ ਕਾਫਲੇ ਕੋਲ IED ਧਮਾਕਾ, ਇੱਕ ਜਵਾਨ ਸ਼ਹੀਦ, 4 ਜ਼ਖ਼ਮੀ
SAD News: ਸਿਆਸੀ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦਾ ਦੇਹਾਂਤ; CM ਨੇ ਜਤਾਇਆ ਦੁੱਖ...
SAD News: ਸਿਆਸੀ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦਾ ਦੇਹਾਂਤ; CM ਨੇ ਜਤਾਇਆ ਦੁੱਖ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ
 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
Head Coach Resign: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
Punjab News: ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
Gold Silver Price Crash: ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Embed widget