ਪੜਚੋਲ ਕਰੋ

ਅਰੁਣਾਚਲ 'ਚ ਚੀਨ ਦੇ ਪਿੰਡ ਵਸਾਉਣ ਦੀ ਖ਼ਬਰ ‘ਤੇ ਭੜਕੇ ਰਾਹੁਲ ਗਾਂਧੀ, ਮੋਦੀ ਨੂੰ ਇਹ ਵਾਅਦਾ ਕਰਵਾਇਆ ਯਾਦ

ਦਾਅਵੇ ਮੁਤਾਬਕ ਚੀਨ ਨੇ ਅਰੁਣਾਚਲ ਪ੍ਰਦੇਸ਼ ਵਿੱਚ ਐਲਏਸੀ ਦੇ ਸਾਢੇ ਚਾਰ ਕਿਲੋਮੀਟਰ ਅੰਦਰ ਇੱਕ ਸਾਲ ਅੰਦਰ ਸੌ ਘਰਾਂ ਦਾ ਇੱਕ ਪਿੰਡ ਵਸਾ ਲਿਆ ਹੈ। ਇੱਕ ਇੰਗਲਿਸ਼ ਚੈਨਲ ਨੇ ਇਸ ਦੀਆਂ ਤਸਵੀਰਾਂ ਵੀ ਪ੍ਰਕਾਸ਼ਤ ਕੀਤੀਆਂ ਹਨ। ਇਸ ਵਿੱਚ ਇੱਕ ਫੋਟੋ ਅਗਸਤ 2019 ਦੀ ਹੈ ਤੇ ਦੂਜੀ ਫੋਟੋ ਨਵੰਬਰ 2020 ਦੀ ਹੈ।

ਨਵੀਂ ਦਿੱਲੀ: ਕਾਂਗਰਸ ਨੇਤਾ ਰਾਹੁਲ ਗਾਂਧੀ (Rahul Gandhi) ਨੇ ਸਰਹੱਦੀ ਸੁਰੱਖਿਆ ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) 'ਤੇ ਨਿਸ਼ਾਨਾ ਸਾਧਿਆ ਹੈ। ਅਰੁਣਾਚਲ ਪ੍ਰਦੇਸ਼ (ARUNACHAL PRADESH) ਵਿੱਚ ਇੱਕ ਪਿੰਡ ਬਣਾਉਣ ਦੀ ਖ਼ਬਰ ਸਾਂਝੀ ਕਰਦਿਆਂ ਰਾਹੁਲ ਗਾਂਧੀ ਨੇ ਟਵਿੱਟਰ ‘ਤੇ ਲਿਖਿਆ ਕਿ ਉਨ੍ਹਾਂ ਦੇ ਵਾਅਦੇ ਨੂੰ ਯਾਦ ਰੱਖੋ, ਮੈਂ ਦੇਸ਼ ਨੂੰ ਝੁਕਣ ਨਹੀਂ ਦਿਆਂਗਾ। ਦੱਸ ਦਈਏ ਕਿ ਰਾਹੁਲ ਗਾਂਧੀ ਹਰ ਦਿਨ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਮੋਦੀ ਸਰਕਾਰ (Modi Government) ਦਾ ਘਿਰਾਓ ਕਰਦੇ ਹਨ। ਰਾਹੁਲ ਗਾਂਧੀ ਵੀ ਕਿਸਾਨਾਂ ਦੇ ਮੁੱਦੇ 'ਤੇ ਦਿੱਲੀ ਵਿੱਚ ਪ੍ਰੈੱਸ ਕਾਨਫਰੰਸ ਕਰਨ ਜਾ ਰਹੇ ਹਨ। ਰਾਹੁਲ ਗਾਂਧੀ ਤੋਂ ਪਹਿਲਾਂ ਕਾਂਗਰਸ ਦੇ ਨੇਤਾ ਪੀ ਚਿਦੰਬਰਮ ਨੇ ਵੀ ਸੋਮਵਾਰ ਨੂੰ ਅਰੁਣਾਚਲ ਪ੍ਰਦੇਸ਼ ਦੇ ਵਿਵਾਦਤ ਖੇਤਰ ਵਿੱਚ ਚੀਨ ਦੇ ਸੌ ਘਰ ਬਣਾਉਣ ਦੀ ਖ਼ਬਰ 'ਤੇ ਸਰਕਾਰ ਤੋਂ ਜਵਾਬ ਮੰਗਿਆ। ਚਿਦੰਬਰਮ ਨੇ ਕਿਹਾ ਕਿ ਜੇ ਭਾਜਪਾ ਸੰਸਦ ਮੈਂਬਰ ਦੇ ਦਾਅਵੇ ਸੱਚ ਹਨ ਤਾਂ ਕੀ ਸਰਕਾਰ ਚੀਨ ਨੂੰ ਕਲੀਨ ਚਿੱਟ ਦੇ ਕੇ ਪਿਛਲੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਵੇਗੀ? ਅਹਿਮ ਗੱਲ ਇਹ ਹੈ ਕਿ ਚੀਨ ਭਾਰਤ ਦੇ ਅਰੁਣਾਚਲ ਪ੍ਰਦੇਸ਼ ਨੂੰ ਆਪਣਾ ਖੇਤਰ ਮੰਨਦਾ ਹੈ।
ਜਾਣੋ ਪੂਰਾ ਮਾਮਲਾ ਦਾਅਵੇ ਮੁਤਾਬਕ ਚੀਨ ਨੇ ਅਰੁਣਾਚਲ ਪ੍ਰਦੇਸ਼ ਵਿੱਚ ਐਲਏਸੀ ਦੇ ਸਾਢੇ ਚਾਰ ਕਿਲੋਮੀਟਰ ਦੇ ਅੰਦਰ ਇੱਕ ਸਾਲ ਅੰਦਰ ਸੌ ਘਰਾਂ ਦਾ ਇੱਕ ਪਿੰਡ ਬਸਾ ਲਿਆ ਹੈ। ਇੱਕ ਇੰਗਲਿਸ਼ ਚੈਨਲ ਨੇ ਇਸ ਦੀਆਂ ਤਸਵੀਰਾਂ ਵੀ ਪ੍ਰਕਾਸ਼ਤ ਕੀਤੀਆਂ ਹਨ। ਇਸ ਵਿਚ ਇੱਕ ਫੋਟੋ ਅਗਸਤ 2019 ਦੀ ਹੈ ਤੇ ਦੂਜੀ ਫੋਟੋ ਨਵੰਬਰ 2020 ਦੀ ਹੈ। ਪਹਿਲੀ ਤਸਵੀਰ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਇੱਕ ਥਾਂ ਪੂਰੀ ਤਰ੍ਹਾਂ ਖਾਲੀ ਹੈ, ਜਦੋਂ ਕਿ ਨਵੰਬਰ 2020 ਵਿਚ ਉਸ ਥਾਂ 'ਤੇ ਕੁਝ ਢਾਂਚੇ ਦਿਖਾਈ ਦਿੱਤੇ, ਜਿਨ੍ਹਾਂ ਨੂੰ ਚੀਨ ਦਾ ਸੈਟਲਡ ਪਿੰਡ ਦੱਸਿਆ ਜਾ ਰਿਹਾ ਹੈ। ਦੱਸ ਦਈਏ ਕਿ ਐਲਏਸੀ ਨਾਲ ਲੱਗਿਆ ਇਹ ਖੇਤਰ ਲੰਮੇ ਸਮੇਂ ਤੋਂ ਭਾਰਤ ਅਤੇ ਚੀਨ ਵਿਚਾਲੇ ਵਿਵਾਦ ਦਾ ਵਿਸ਼ਾ ਰਿਹਾ ਹੈ। ਇਹ ਵੀ ਪੜ੍ਹੋPetrol Diesel Price: ਪੈਟਰੋਲ-ਡੀਜ਼ਲ ਦੀ ਕੀਮਤਾਂ 'ਚ ਫਿਰ ਲੱਗੀ ਅੱਗ, ਜਾਣੋ ਆਪਣੇ ਸ਼ਹਿਰ ਦੀਆਂ ਕੀਮਤਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget