ਪੜਚੋਲ ਕਰੋ

ਰਾਹੁਲ ਗਾਂਧੀ ਵੱਲੋਂ ਮੋਦੀ ਨੂੰ 15 ਮਿੰਟ ਦੀ ਵੰਗਾਰ

  ਅੰਬੀਕਾਪੁਰ: ਛੱਤੀਸਗੜ੍ਹ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਜ਼ੋਰਾਂ ’ਤੇ ਚੱਲ ਰਿਹਾ ਹੈ। ਸਿਆਸੀ ਦਲ ਇੱਕ-ਦੂਜੇ ਉੱਤੇ ਹਮਲਾ ਕਰਨ ਦਾ ਕੋਈ ਮੌਕਾ ਨਹੀਂ ਛੱਡ ਰਹੇ। ਅੰਬੀਕਾਪੁਰ ਵਿੱਚ ਚੋਣ ਸਭਾ ਦੌਰਾਨ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਰਾਫੇਲ ਜਹਾਜ਼ ਸਬੰਧੀ ਬਹਿਸ ਕਰਨ ਲਈ ਖੁੱਲ੍ਹਾ ਚੈਲੰਜ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਪੀਐਮ ਮੋਦੀ ਕੋਲੋਂ ਰਾਫੇਲ ਸੌਦੇ ਵਿੱਚ ਹੋਏ ਕਥਿਤ ਘਪਲੇ ਸਬੰਧੀ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਨਹੀਂ ਦਿੱਤੇ ਜਾਣਗੇ। ਰਾਹੁਲ ਗਾਂਧੀ ਨੇ ਕਿਹਾ ਕਿ ਉਹ ਮੋਦੀ ਨੂੰ ਕਿਤੇ ਵੀ ਮੰਚ ’ਤੇ ਆਉਣ ਦੀ ਚੁਣੌਤੀ ਦਿੰਦੇ ਹਨ। ਮੋਦੀ ਕਿਤੇ ਵੀ ਸਿਰਫ 15 ਮਿੰਟ ਲਈ ਬਹਿਸ ਕਰ ਲੈਣ। ਰਾਹੁਲ ਮੋਦੀ ਨਾਲ ਅਨਿਲ ਅੰਬਾਨੀ, ਐਚਏਐਲ, ਫਰਾਂਸੀਸੀ ਰਾਸ਼ਟਰਪਤੀ ਦੇ ਬਿਆਨ ਤੇ ਜਹਾਜ਼ ਦੀ ਕੀਮਤ ਬਾਰੇ ਗੱਲ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਰੱਖਿਆ ਮੰਤਰੀ ਨੇ ਸਪਸ਼ਟ ਰੂਪ ਨਾਲ ਕਿਹਾ ਹੈ ਕਿ ਪ੍ਰਧਾਨ ਮੰਤਰੀ ਨੇ ਘਪਲਾ ਕੀਤਾ ਹੈ। ਪੀਐਮ ਨੇ ਕਿਸੇ ਪ੍ਰਕਿਰਿਆ ਦਾ ਪਾਲਣ ਨਹੀਂ ਕੀਤਾ। ਸੀਬੀਆਈ ਨਿਰਦੇਸ਼ਕ ਨੂੰ 2 ਵਜੇ ਹਟਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਉਨ੍ਹਾਂ ਦੇ ਸਵਾਲਾਂ ਦਾ ਜਵਾਬ ਨਹੀਂ ਦੇ ਸਕਣਗੇ। ਆਪਣੇ ਦਾਅਵੇ ਨੂੰ ਦੁਹਰਾਉਂਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਪੀਐਮ ਨੇ ਨੋਟਬੰਦੀ ਅਭਿਆਨ ਤੋਂ ਸਿਰਫ ਕੁਝ ਵਪਾਰੀਆਂ ਦੇ ਦੋਸਤਾਂ ਨੂੰ ਹੀ ਫਾਇਦਾ ਪਹੁੰਚਾਇਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਜੇ ਸੱਤਾ ਵਿੱਚ ਆਈ ਤਾਂ ਸਰਕਾਰੀ ਨੌਕਰੀਆਂ ਦੀਆਂ ਖ਼ਾਲੀ ਆਸਾਮੀਆਂ ਨੂੰ ਭਰਿਆ ਜਾਏਗਾ ਤੇ ਇਨ੍ਹਾਂ ਨੌਕਰੀਆਂ ਦੀ ਆਊਟਸੋਰਸਿੰਗ ਵੀ ਰੋਕ ਦਿੱਤੀ ਜਾਏਗੀ। ਯਾਦ ਰਹੇ ਕਿ 12 ਨਵੰਬਰ ਨੂੰ ਛੱਤੀਸਗੜ੍ਹ ਵਿੱਚ ਪਹਿਲੇ ਗੇੜ ਦੀਆਂ ਚੋਣਾਂ ਹੋ ਚੁੱਕੀਆਂ ਹਨ। 20 ਨਵੰਬਰ ਨੂੰ ਦੂਜੇ ਗੇੜ ਦੀਆਂ ਚੋਣਾਂ ਹੋਣਗੀਆਂ। ਵੋਟਾਂ ਦੀ ਗਿਣਤੀ 11 ਦਸੰਬਰ ਨੂੰ ਹੋਏਗੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

LPG Cylinder booking : WhatsApp, ਐਪ ਜਾਂ ਕਾਲ ਕਰਕੇ ਘਰ ਬੈਠੇ ਬੁੱਕ ਕਰੋ LPG ਸਿਲੰਡਰ , ਲੰਬੀ ਲਾਈਨ ਤੋਂ ਮਿਲੇਗਾ ਛੁਟਕਾਰਾ
LPG Cylinder booking : WhatsApp, ਐਪ ਜਾਂ ਕਾਲ ਕਰਕੇ ਘਰ ਬੈਠੇ ਬੁੱਕ ਕਰੋ LPG ਸਿਲੰਡਰ , ਲੰਬੀ ਲਾਈਨ ਤੋਂ ਮਿਲੇਗਾ ਛੁਟਕਾਰਾ
Police Officers Transfers: ਵੱਡਾ ਫੇਰਬਦਲ, ਤਬਾਦਲਿਆਂ ਦਾ ਸਿਲਸਿਲਾ ਜਾਰੀ; ਹੁਣ 19 ਸੀਨੀਅਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ...
ਵੱਡਾ ਫੇਰਬਦਲ, ਤਬਾਦਲਿਆਂ ਦਾ ਸਿਲਸਿਲਾ ਜਾਰੀ; ਹੁਣ 19 ਸੀਨੀਅਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ...
Big News: ਵੱਡੀ ਖਬਰ, ਸਰਕਾਰ ਵੱਲੋਂ ਸਖ਼ਤ ਪ੍ਰਸ਼ਾਸਨਿਕ ਫੈਸਲਾ; ਕੈਬਨਿਟ ਰੈਂਕ ਕੀਤੇ ਖ਼ਤਮ, ਤਨਖਾਹਾਂ 'ਚ 20% ਕਟੌਤੀ; ਅਧਿਕਾਰੀਆਂ ਵਿਚਾਲੇ ਮੱਚਿਆ ਹਾਹਾਕਾਰ... 
ਵੱਡੀ ਖਬਰ, ਸਰਕਾਰ ਵੱਲੋਂ ਸਖ਼ਤ ਪ੍ਰਸ਼ਾਸਨਿਕ ਫੈਸਲਾ; ਕੈਬਨਿਟ ਰੈਂਕ ਕੀਤੇ ਖ਼ਤਮ, ਤਨਖਾਹਾਂ 'ਚ 20% ਕਟੌਤੀ; ਅਧਿਕਾਰੀਆਂ ਵਿਚਾਲੇ ਮੱਚਿਆ ਹਾਹਾਕਾਰ... 
Jharkhand News : ਜਾਦੂ-ਟੂਣੇ ਦੇ ਸ਼ੱਕ ’ਚ ਆਦਿਵਾਸੀ ਜੋੜੇ ਅਤੇ ਨਾਬਾਲਗ ਬੇਟੇ ਦੀ ਕੁਹਾੜੀ ਨਾਲ ਹੱਤਿਆ , 3 ਗ੍ਰਿਫ਼ਤਾਰ
Jharkhand News : ਜਾਦੂ-ਟੂਣੇ ਦੇ ਸ਼ੱਕ ’ਚ ਆਦਿਵਾਸੀ ਜੋੜੇ ਅਤੇ ਨਾਬਾਲਗ ਬੇਟੇ ਦੀ ਕੁਹਾੜੀ ਨਾਲ ਹੱਤਿਆ , 3 ਗ੍ਰਿਫ਼ਤਾਰ

ਵੀਡੀਓਜ਼

ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ
ਅਕਾਲੀਆਂ ਨੇ CM ਮਾਨ ਨੂੰ ਘੇਰਿਆ! ਸੁਣ ਕੇ ਹਰ ਕੋਈ ਰਹਿ ਗਿਆ ਹੈਰਾਨ
ਮਜੀਠੀਆ ਨੇ CM ਮਾਨ ਨੂੰ ਦਿੱਤੀ ਚੇਤਾਵਨੀ! ਸਿਆਸਤ ‘ਚ ਮਚੀ ਹਲਚਲ
ਪੰਜਾਬ ਦੀ ਲੁੱਟ ‘ਤੇ ਮਜੀਠੀਆ ਭੜਕੇ! ਮਾਨ ਸਰਕਾਰ ਨੂੰ ਘੇਰਿਆ
Karan Aujla Chandigarh Show ਮੇਰੀ ਮਿਹਨਤ ਦਾ ਅੱਜ ਮੁੱਲ ਪਿਆ! ਮੇਰਾ ਚਾਚਾ ਵੀ ਵੇਖਣ ਆ ਗਿਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਸਰਕਾਰ ਵੱਲੋਂ ਸਖ਼ਤ ਪ੍ਰਸ਼ਾਸਨਿਕ ਫੈਸਲਾ; ਕੈਬਨਿਟ ਰੈਂਕ ਕੀਤੇ ਖ਼ਤਮ, ਤਨਖਾਹਾਂ 'ਚ 20% ਕਟੌਤੀ; ਅਧਿਕਾਰੀਆਂ ਵਿਚਾਲੇ ਮੱਚਿਆ ਹਾਹਾਕਾਰ... 
ਵੱਡੀ ਖਬਰ, ਸਰਕਾਰ ਵੱਲੋਂ ਸਖ਼ਤ ਪ੍ਰਸ਼ਾਸਨਿਕ ਫੈਸਲਾ; ਕੈਬਨਿਟ ਰੈਂਕ ਕੀਤੇ ਖ਼ਤਮ, ਤਨਖਾਹਾਂ 'ਚ 20% ਕਟੌਤੀ; ਅਧਿਕਾਰੀਆਂ ਵਿਚਾਲੇ ਮੱਚਿਆ ਹਾਹਾਕਾਰ... 
Man Accidentally Shoots Himself: ਰੀਲ ਬਣਾਉਣ ਦੇ ਚੱਕਰ 'ਚ ਦਰਦਨਾਕ ਮੌਤ, ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ; ਬੋਲਿਆ- ਵੀਡੀਓ ਬਣਾਓ: ਫਿਰ ਦਿਲ ਨੂੰ ਵਿੰਨ੍ਹ... 
ਰੀਲ ਬਣਾਉਣ ਦੇ ਚੱਕਰ 'ਚ ਦਰਦਨਾਕ ਮੌਤ, ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ; ਬੋਲਿਆ- ਵੀਡੀਓ ਬਣਾਓ: ਫਿਰ ਦਿਲ ਨੂੰ ਵਿੰਨ੍ਹ... 
Social Media Influencer Attack: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਭਰਾ 'ਤੇ ਭਿਆਨਕ ਹਮਲਾ, ਬਦਮਾਸ਼ਾਂ ਨੇ ਹਾਈਵੇ 'ਤੇ ਗੱਡੀ ਰੋਕ ਕੀਤੀ ਕੁੱਟਮਾਰ, ਫਿਰ...
ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਭਰਾ 'ਤੇ ਭਿਆਨਕ ਹਮਲਾ, ਬਦਮਾਸ਼ਾਂ ਨੇ ਹਾਈਵੇ 'ਤੇ ਗੱਡੀ ਰੋਕ ਕੀਤੀ ਕੁੱਟਮਾਰ, ਫਿਰ...
ਪੰਜਾਬ 'ਚ ਸਾਬਕਾ ਕਾਂਗਰਸੀ MLA ਨੂੰ 2 ਸਾਲ ਦੀ ਸਜ਼ਾ, ਲੱਗੇ ਸਨ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਪੰਜਾਬ 'ਚ ਸਾਬਕਾ ਕਾਂਗਰਸੀ MLA ਨੂੰ 2 ਸਾਲ ਦੀ ਸਜ਼ਾ, ਲੱਗੇ ਸਨ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਪੰਜਾਬ 'ਚ 2 ਦਿਨ ਦੀ ਰਹੇਗੀ ਹੜਤਾਲ, DC ਦਫਤਰਾਂ 'ਚ ਕੰਮਕਾਜ ਰਹੇਗਾ ਠੱਪ; ਜਾਣੋ ਪੂਰਾ ਮਾਮਲਾ
ਪੰਜਾਬ 'ਚ 2 ਦਿਨ ਦੀ ਰਹੇਗੀ ਹੜਤਾਲ, DC ਦਫਤਰਾਂ 'ਚ ਕੰਮਕਾਜ ਰਹੇਗਾ ਠੱਪ; ਜਾਣੋ ਪੂਰਾ ਮਾਮਲਾ
ਪਾਕਿਸਤਾਨ ਨੇ ਅਫਗਾਨਿਸਤਾਨ 'ਤੇ ਕੀਤੇ ਹਵਾਈ ਹਮਲੇ! ਹਸਪਤਾਲ ਅਤੇ ਰਿਹਾਇਸ਼ੀ ਇਲਾਕਿਆਂ 'ਚ ਸੁੱਟੇ ਬੰਬ, ਹੋਈਆਂ 400 ਮੌਤਾਂ
ਪਾਕਿਸਤਾਨ ਨੇ ਅਫਗਾਨਿਸਤਾਨ 'ਤੇ ਕੀਤੇ ਹਵਾਈ ਹਮਲੇ! ਹਸਪਤਾਲ ਅਤੇ ਰਿਹਾਇਸ਼ੀ ਇਲਾਕਿਆਂ 'ਚ ਸੁੱਟੇ ਬੰਬ, ਹੋਈਆਂ 400 ਮੌਤਾਂ
1.5 ਲੱਖ ਦੇ ਬਜਟ 'ਚ ਲੱਭ ਰਹੇ ਹੋ ਸ਼ਾਨਦਾਰ ਬਾਈਕ? ਤਾਂ ਇਹ ਆਪਸ਼ਨਸ ਤੁਹਾਡੇ ਲਈ ਰਹਿਣਗੇ ਸ਼ਾਨਦਾਰ
1.5 ਲੱਖ ਦੇ ਬਜਟ 'ਚ ਲੱਭ ਰਹੇ ਹੋ ਸ਼ਾਨਦਾਰ ਬਾਈਕ? ਤਾਂ ਇਹ ਆਪਸ਼ਨਸ ਤੁਹਾਡੇ ਲਈ ਰਹਿਣਗੇ ਸ਼ਾਨਦਾਰ
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਮਾਰਚ 2026
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਮਾਰਚ 2026
Embed widget