ਪੜਚੋਲ ਕਰੋ

ਰਾਹੁਲ ਗਾਂਧੀ 'ਤੇ ਦਰਜ ਕੇਸਾਂ ਤੇ ਸੰਪੱਤੀ ਦੇ ਵੇਰਵੇ, ਮਾਂ ਤੋਂ ਵੀ ਲਿਆ ਕਰਜ਼ਾ

ਰਾਹੁਲ ਗਾਂਧੀ ਕੋਲ 5,80,58,799 ਕਰੋੜ ਰੁਪਏ ਦੀ ਚੱਲ ਅਤੇ 10,08,18,284 ਕਰੋੜ ਰੁਪਏ ਦੀ ਅਚੱਲ ਸੰਪਤੀ ਹੈ। ਹਲਫਨਾਮੇ ‘ਚ ਰਾਹੁਲ ਨੇ ਦੱਸਿਆ ਕਿ ਉਸ ਕੋਲ ਕੋਈ ਕਾਰ ਨਹੀ ਹੈ ਨਾਲ ਹੀ ਉਸ ‘ਤੇ ਬਾਕੀ ਬੈਂਕਾਂ ਅਤੇ ਆਰਥਿਖ ਸੰਸਥਾਨਾਂ ਦਾ 72 ਲੱਖ ਰੁਪਏ ਦਾ ਲੋਨ ਹੈ।

ਨਵੀਂ ਦਿੱਲੀ: ਬੀਤੇ ਦਿਨੀਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਸ ‘ਚ ਉਨ੍ਹਾਂ ਨੇ ਆਪਣੀ ਚੱਲ-ਅਚੱਲ ਸੰਪਤੀ ਦਾ ਬਿਓਰਾ ਦਿੱਤਾ ਹੈ। ਨਾਮਜ਼ਦਗੀ ਪੱਤਰ ਮੁਤਾਬਕ ਪਿਛਲੇ ਪੰਜ ਸਾਲਾ ‘ਚ ਰਾਹੁਲ ਦੀ ਜਾਇਦਾਦ 9.4 ਕਰੋੜ ਰੁਪਏ ਤੋਂ 15.88 ਕਰੋੜ ਰੁਪਏ ਹੋ ਗਈ ਹੈ। ਯਾਨੀ ਉਸ ਦੀ ਜਾਈਦਾਦ ‘ਚ ਕੁਲ 6.48 ਕਰੋੜ ਰੁਪਏ ਦਾ ਇਜ਼ਾਫਾ ਹੋਇਆ ਹੈ। ਇਸ ‘ਚ ਖਾਸ ਗੱਲ ਹੈ ਕਿ ਰਾਹੁਲ ਨੇ ਪੰਜ ਲੱਖ ਰੁਪਏ ਦਾ ਲੋਨ ਆਪਣੀ ਮਾਂ ਸੋਨੀਆ ਗਾਂਧੀ ਤੋਂ ਵੀ ਲਿਆ ਹੋਇਆ ਹੈ। ਹਲਫਨਾਮੇ ਮੁਤਾਬਕ ਰਾਹੁਲ ਗਾਂਧੀ ਕੋਲ 5,80,58,799 ਕਰੋੜ ਰੁਪਏ ਦੀ ਚੱਲ ਅਤੇ 10,08,18,284 ਕਰੋੜ ਰੁਪਏ ਦੀ ਅਚੱਲ ਸੰਪਤੀ ਹੈ। ਹਲਫਨਾਮੇ ‘ਚ ਰਾਹੁਲ ਨੇ ਦੱਸਿਆ ਕਿ ਉਸ ਕੋਲ ਕੋਈ ਕਾਰ ਨਹੀ ਹੈ  ਨਾਲ ਹੀ ਉਸ ‘ਤੇ ਬਾਕੀ ਬੈਂਕਾਂ ਅਤੇ ਆਰਥਿਖ ਸੰਸਥਾਨਾਂ ਦਾ 72 ਲੱਖ ਰੁਪਏ ਦਾ ਲੋਨ ਹੈ। ਰਾਹੁਲ ਗਾਂਧੀ 'ਤੇ ਦਰਜ ਕੇਸਾਂ ਤੇ ਸੰਪੱਤੀ ਦੇ ਵੇਰਵੇ, ਮਾਂ ਤੋਂ ਵੀ ਲਿਆ ਕਰਜ਼ਾ ਜੇਕਰ ਰਾਹੁਲ ਖਿਲਾਫ ਚਲ ਰਹੇ ਮਾਮਲਿਆਂ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਨਾਂਅ ਪੰਜ ਮਾਮਲਿਆਂ ‘ਚ ਦਰਜ ਹੈ। ਇਨ੍ਹਾਂ ‘ਚ 2 ਕੇਸ ਮਹਾਰਾਸ਼ਟਰ ‘ਚ ਦਰਜ ਹਨ ਅਤੇ ਝਾਰਖੰਡ, ਅਸਮ, ਅਤੇ ਨਵੀਂ ਦਿੱਲੀ ‘ਚ ਇੱਕ-ਇੱਕ ਕੇਸ ਦਰਜ ਹੈ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਭਾਜਪਾ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਔਰਤਾਂ ਦੇ ਖਾਤਿਆਂ 'ਚ ਆਉਣਗੇ 3000 ਰੁਪਏ, ਸ਼ੁਰੂ ਹੋਈ ਪ੍ਰਕਿਰਿਆ; ਜਾਣੋ ਸਰਕਾਰ ਕਿਉਂ ਦੇ ਰਹੀ ਪੈਸਾ?
ਔਰਤਾਂ ਦੇ ਖਾਤਿਆਂ 'ਚ ਆਉਣਗੇ 3000 ਰੁਪਏ, ਸ਼ੁਰੂ ਹੋਈ ਪ੍ਰਕਿਰਿਆ; ਜਾਣੋ ਸਰਕਾਰ ਕਿਉਂ ਦੇ ਰਹੀ ਪੈਸਾ?
ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget