ਪੜਚੋਲ ਕਰੋ

ਮਾਣਹਾਨੀ ਮਾਮਲੇ 'ਚ ਰਾਹੁਲ ਗਾਂਧੀ ਨੂੰ ਮਿਲੇਗੀ ਰਾਹਤ ਜਾਂ ਬਰਕਰਾਰ ਰਹੇਗੀ ਸਜ਼ਾ ? ਗੁਜਰਾਤ ਹਾਈ ਕੋਰਟ ਦਾ ਫੈਸਲਾ ਕੱਲ੍ਹ

Rahul Gandhi Defamation Case : ਮੋਦੀ ਸਰਨੇਮ ਨਾਲ ਜੁੜੇ ਮਾਣਹਾਨੀ ਕੇਸ ਵਿੱਚ ਸੁਣਾਈ ਗਈ ਸਜ਼ਾ ਖ਼ਿਲਾਫ਼ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਪਟੀਸ਼ਨ ’ਤੇ ਗੁਜਰਾਤ ਹਾਈ ਕੋਰਟ ਸ਼ੁੱਕਰਵਾਰ (7 ਜੁਲਾਈ) ਨੂੰ

Rahul Gandhi Defamation Case : ਮੋਦੀ ਸਰਨੇਮ ਨਾਲ ਜੁੜੇ ਮਾਣਹਾਨੀ ਕੇਸ ਵਿੱਚ ਸੁਣਾਈ ਗਈ ਸਜ਼ਾ ਖ਼ਿਲਾਫ਼ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਪਟੀਸ਼ਨ ’ਤੇ ਗੁਜਰਾਤ ਹਾਈ ਕੋਰਟ ਸ਼ੁੱਕਰਵਾਰ (7 ਜੁਲਾਈ) ਨੂੰ ਆਪਣਾ ਫ਼ੈਸਲਾ ਸੁਣਾਏਗੀ। ਸੂਰਤ ਦੀ ਅਦਾਲਤ ਨੇ ਉਸ ਨੂੰ ਦੋਸ਼ੀ ਠਹਿਰਾਇਆ ਅਤੇ 23 ਮਾਰਚ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਸੀ।
 
ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਯੋਗ ਕਰਾਰ ਦੇ ਦਿੱਤਾ ਗਿਆ ਸੀ। ਮੈਂਬਰਸ਼ਿਪ ਤੋਂ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਰਾਹੁਲ ਗਾਂਧੀ ਨੇ ਕੇਰਲ ਦੇ ਵਾਇਨਾਡ 'ਚ ਕਿਹਾ ਸੀ ਕਿ ਕੇਂਦਰ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦਾ ਕੰਮ ਕਰ ਰਹੀ ਹੈ, ਪਰ ਉਹ ਡਰਨ ਵਾਲੇ ਨਹੀਂ ਹਨ।
 
ਕੀ ਕਹਿ ਰਹੀ ਹੈ ਕਾਂਗਰਸ ਤੇ ਭਾਜਪਾ?

ਰਾਹੁਲ ਗਾਂਧੀ ਵੱਲੋਂ ਪੇਸ਼ ਹੋਏ ਅਭਿਸ਼ੇਕ ਮਨੂ ਸਿੰਘਵੀ ਨੇ ਅਪ੍ਰੈਲ 'ਚ ਗੁਜਰਾਤ ਹਾਈਕੋਰਟ 'ਚ ਸੁਣਵਾਈ ਦੌਰਾਨ ਕਿਹਾ ਸੀ ਕਿ ਮੋਧ ਅਤੇ ਤੇਲੀ ਸਮੇਤ ਕਈ ਲੋਕ ਗੁਜਰਾਤ 'ਚ ਮੋਦੀ ਸਰਨੇਮ ਲਿਖਦੇ ਹਨ। ਰਾਹੁਲ ਦੇ ਬਿਆਨ ਨੂੰ ਸਾਰਿਆਂ ਨਾਲ ਜੋੜਨਾ ਠੀਕ ਨਹੀਂ ਹੈ। ਪਟੀਸ਼ਨਕਰਤਾ ਦਾ ਕਹਿਣਾ ਹੈ ਕਿ ਦੇਸ਼ ਦੇ 13 ਕਰੋੜ ਲੋਕਾਂ ਦੀ ਬਦਨਾਮੀ ਹੋਈ ਹੈ। ਇਹ ਆਪਣੇ ਆਪ ਵਿੱਚ ਇੱਕ ਮਜ਼ਾਕ ਹੈ।
 
ਦੂਜੇ ਪਾਸੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਸਮੇਤ ਪਾਰਟੀ ਦੇ ਹੋਰ ਨੇਤਾਵਾਂ ਨੇ ਪੂਰੇ ਮਾਮਲੇ 'ਤੇ ਦਾਅਵਾ ਕੀਤਾ ਸੀ ਕਿ ਰਾਹੁਲ ਗਾਂਧੀ ਨੇ ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਦਾ ਅਪਮਾਨ ਕੀਤਾ ਹੈ। ਅਜਿਹੇ 'ਚ ਉਨ੍ਹਾਂ ਨੂੰ ਓਬੀਸੀ ਸਮਾਜ ਤੋਂ ਮੁਆਫੀ ਮੰਗਣੀ ਚਾਹੀਦੀ ਹੈ।

ਰਾਹੁਲ ਗਾਂਧੀ ਨੇ ਕੀ ਕਿਹਾ?

ਰਾਹੁਲ ਗਾਂਧੀ ਨੇ 2019 'ਚ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਕਰਨਾਟਕ ਵਿੱਚ ਆਪਣੇ ਭਾਸ਼ਣ ਵਿੱਚ ਕਥਿਤ ਤੌਰ 'ਤੇ ਕਿਹਾ ਸੀ ,ਸਾਰੇ ਚੋਰਾਂ ਦਾ ਉਪਨਾਮ ਮੋਦੀ ਕਿਉਂ ਹੈ ? ਇਸ ਨੂੰ ਲੈ ਕੇ ਭਾਜਪਾ ਨੇਤਾ ਪੂਰਨੇਸ਼ ਮੋਦੀ ਨੇ ਸੂਰਤ ਦੀ ਅਦਾਲਤ 'ਚ ਉਨ੍ਹਾਂ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਕਰਵਾਇਆ ਸੀ। ਉਨ੍ਹਾਂ ਕਿਹਾ ਸੀ ਕਿ ਅਜਿਹਾ ਕਹਿ ਕੇ ਰਾਹੁਲ ਗਾਂਧੀ ਨੇ ਮੋਦੀ ਸਰਨੇਮ ਵਾਲੇ ਲੋਕਾਂ ਨੂੰ ਬਦਨਾਮ ਕੀਤਾ ਹੈ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ :  ਮਾਣਹਾਨੀ ਮਾਮਲੇ 'ਚ ਰਾਹੁਲ ਗਾਂਧੀ ਨੂੰ ਮਿਲੇਗੀ ਰਾਹਤ ਜਾਂ ਬਰਕਰਾਰ ਰਹੇਗੀ ਸਜ਼ਾ ? ਗੁਜਰਾਤ ਹਾਈ ਕੋਰਟ ਦਾ ਫੈਸਲਾ ਕੱਲ੍ਹ

ਇਹ ਵੀ ਪੜ੍ਹੋ : ਮਹਿਲਾ ਅਧਿਆਪਕ ਨੂੰ ਕਲਾਸ ‘ਚ ਵਿਦਿਆਰਥੀਆਂ ਤੋਂ ‘ਪੰਜਾਬ ਸਰਕਾਰ ਖਿਲਾਫ਼ ਨਾਅਰੇ ਲਗਵਾਉਣੇ ਪਏ ਮਹਿੰਗੇ ,ਭੇਜਿਆ ਕਾਰਨ ਦੱਸੋ ਨੋਟਿਸ

 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ
ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ
ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ
ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ
ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ
ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ
ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ
ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ
ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ
ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ
ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ
ਪੰਜਾਬ 'ਚ ਮੀਂਹ ਅਤੇ ਤੂਫਾਨ ਦਾ ਅਲਰਟ, 2 ਜਨਵਰੀ ਤੱਕ ਪਵੇਗੀ ਸ਼ੀਤ ਲਹਿਰ, ਚੱਲਣਗੀਆਂ ਤੇਜ਼ ਹਵਾਵਾਂ, ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਮੀਂਹ ਅਤੇ ਤੂਫਾਨ ਦਾ ਅਲਰਟ, 2 ਜਨਵਰੀ ਤੱਕ ਪਵੇਗੀ ਸ਼ੀਤ ਲਹਿਰ, ਚੱਲਣਗੀਆਂ ਤੇਜ਼ ਹਵਾਵਾਂ, ਜਾਣੋ ਮੌਸਮ ਦਾ ਹਾਲ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024
ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ
ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Embed widget