ਪੜਚੋਲ ਕਰੋ

Rahul Gandhi Defamation Case: 'ਮੋਦੀ ਸਰਨੇਮ' ਮਾਮਲੇ 'ਚ ਰਾਹੁਲ ਗਾਂਧੀ ਨੂੰ ਵੱਡਾ ਝਟਕਾ, ਪਟੀਸ਼ਨ ਹੋਈ ਖਾਰਜ

Rahul Gandhi Defamation Case: ਮੋਦੀ ਸਰਨੇਮ ਦੇ ਮਾਮਲੇ 'ਚ ਰਾਹੁਲ ਗਾਂਧੀ ਨੂੰ ਸੂਰਤ ਦੀ ਅਦਾਲਤ ਤੋਂ ਝਟਕਾ ਦਿੱਤਾ ਹੈ। ਅਦਾਲਤ ਨੇ ਸਜ਼ਾ ਖ਼ਿਲਾਫ਼ ਰਾਹੁਲ ਗਾਂਧੀ ਦੀ ਅਰਜ਼ੀ ਰੱਦ ਕਰ ਦਿੱਤੀ ਹੈ।

Rahul Gandhi Defamation Case: ਕਾਂਗਰਸ ਨੇਤਾ ਰਾਹੁਲ ਗਾਂਧੀ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਸੂਰਤ ਹਾਈ ਕੋਰਟ ਨੇ ਮੋਦੀ ਸਰਨੇਮ ਨੂੰ ਲੈ ਕੇ ਦਿੱਤੇ ਬਿਆਨ 'ਤੇ ਮਾਣਹਾਨੀ ਦੇ ਇੱਕ ਮਾਮਲੇ 'ਚ ਦੋਸ਼ੀ ਠਹਿਰਾਏ ਗਏ ਰਾਹੁਲ ਗਾਂਧੀ ਨੂੰ ਕੋਈ ਰਾਹਤ ਨਹੀਂ ਦਿੱਤੀ ਹੈ।

ਇਸ ਮਾਮਲੇ ਦੀ ਸੁਣਵਾਈ ਤੋਂ ਬਾਅਦ ਜੱਜ ਰੌਬਿਨ ਮੋਘੇਰਾ ਨੇ ਵੀਰਵਾਰ (20 ਅਪ੍ਰੈਲ) ਨੂੰ ਇਹ ਫੈਸਲਾ ਸੁਣਾਇਆ ਹੈ। ਜਿਸ ਮੁਤਾਬਕ ਉਨ੍ਹਾਂ ਨੇ ਰਾਹੁਲ ਗਾਂਧੀ ਨੂੰ 2 ਸਾਲ ਦੀ ਸਜ਼ਾ 'ਚ ਕੋਈ ਰਾਹਤ ਨਹੀਂ ਦਿੱਤੀ ਹੈ। ਹੁਣ ਰਾਹੁਲ ਗਾਂਧੀ ਨੂੰ ਆਪਣਾ ਪੱਖ ਰੱਖ ਕੇ ਗੁਜਰਾਤ ਹਾਈ ਕੋਰਟ ਜਾਣਾ ਪਵੇਗਾ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਇਸ ਬਾਰੇ ਕਿਹਾ ਹੈ, ਕਾਨੂੰਨ ਦੇ ਤਹਿਤ ਅਜੇ ਵੀ ਸਾਡੇ ਕੋਲ ਜੋ ਵੀ ਵਿਕਲਪ ਉਪਲਬਧ ਹਨ, ਅਸੀਂ ਉਨ੍ਹਾਂ ਸਾਰੇ ਵਿਕਲਪਾਂ ਦੀ ਵਰਤੋਂ ਕਰਾਂਗੇ।

ਕੀ ਹੈ ਮੋਦੀ ਸਰਨੇਮ ਦਾ ਸਾਰਾ ਮਾਮਲਾ?
2019 'ਚ ਕਰਨਾਟਕ 'ਚ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪੀਐੱਮ ਮੋਦੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਸੀ, 'ਚੋਰਾਂ ਦਾ ਸਰਨੇਮ ਮੋਦੀ ਹੈ, ਕਿਉਂ ਸਾਰੇ ਚੋਰਾਂ ਦਾ ਸਰਨੇਮ ਮੋਦੀ ਹੈ, ਚਾਹੇ ਲਲਿਤ ਮੋਦੀ ਹੋਵੇ ਜਾਂ ਨੀਰਵ ਮੋਦੀ, ਨਰਿੰਦਰ ਮੋਦੀ'। ਇਸ ਨੂੰ ਲੈ ਕੇ ਗੁਜਰਾਤ ਦੇ ਇਕ ਵਿਧਾਇਕ ਨੇ ਉਨ੍ਹਾਂ 'ਤੇ ਅਪਰਾਧਿਕ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ।

ਰਾਹੁਲ ਗਾਂਧੀ ਨੂੰ ਇਸ ਮਾਮਲੇ ਵਿੱਚ 23 ਮਾਰਚ ਨੂੰ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਦੋ ਸਾਲ ਦੀ ਸਜ਼ਾ ਸੁਣਾਈ ਗਈ ਸੀ, ਹਾਲਾਂਕਿ ਅਦਾਲਤ ਨੇ ਤੁਰੰਤ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਸੀ। ਹਾਲਾਂਕਿ ਸਜ਼ਾ ਸੁਣਾਏ ਜਾਣ ਦੇ ਦੂਜੇ ਦਿਨ ਹੀ ਲੋਕ ਪ੍ਰਤੀਨਿਧਤਾ ਕਾਨੂੰਨ ਤਹਿਤ ਰਾਹੁਲ ਗਾਂਧੀ ਦੀ ਸੰਸਦ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਸੀ। ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕਰਨ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਦੇਸ਼ ਭਰ ਵਿੱਚ ਅੰਦੋਲਨ ਕੀਤਾ।

ਰਾਹੁਲ ਗਾਂਧੀ ਦੀ ਮੈਂਬਰਸ਼ਿਪ ਰੱਦ ਹੋਣ ਤੋਂ ਬਾਅਦ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ 2004 ਤੋਂ ਆਪਣੀ ਸਰਕਾਰੀ ਰਿਹਾਇਸ਼ ਖਾਲੀ ਕਰਨ ਦਾ ਨੋਟਿਸ ਦਿੱਤਾ ਗਿਆ ਸੀ। ਇਸ ਤੋਂ ਬਾਅਦ ਰਾਹੁਲ ਗਾਂਧੀ ਵੀ ਆਪਣਾ ਘਰ ਖਾਲੀ ਕਰਕੇ ਆਪਣੀ ਮਾਂ ਸੋਨੀਆ ਗਾਂਧੀ ਦੇ ਘਰ ਰਹਿਣ ਲਈ ਚਲੇ ਗਏ। ਕਾਂਗਰਸ ਨੇ ਕਿਹਾ, ਰਾਹੁਲ ਨੂੰ ਇਹ ਸਜ਼ਾ ਅਡਾਨੀ ਮਾਮਲੇ 'ਤੇ ਸਰਕਾਰ ਨੂੰ ਘੇਰਨ ਲਈ ਦਿੱਤੀ ਗਈ ਹੈ।

ਰਾਹੁਲ ਗਾਂਧੀ ਨੇ ਕਿਹਾ, ਮੋਦੀ ਸਰਕਾਰ ਉਨ੍ਹਾਂ ਨੂੰ ਜਿੰਨਾ ਚਾਹੇ ਤਸੀਹੇ ਦੇ ਸਕਦੀ ਹੈ, ਪਰ ਉਹ ਮੋਦੀ-ਅਡਾਨੀ ਸਬੰਧਾਂ 'ਤੇ ਬੋਲਣਾ ਬੰਦ ਨਹੀਂ ਕਰਨਗੇ। ਉਨ੍ਹਾਂ ਕਿਹਾ- ਅਡਾਨੀ ਨੂੰ ਜਵਾਬ ਦੇਣਾ ਹੋਵੇਗਾ ਕਿ ਉਨ੍ਹਾਂ ਦੀ ਕੰਪਨੀ 'ਚ ਲਗਾਏ ਗਏ 20 ਹਜ਼ਾਰ ਕਰੋੜ ਰੁਪਏ ਕਿਸ ਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget