ਪੜਚੋਲ ਕਰੋ

ਰਾਹੁਲ ਕਿਉਂ ਲੜ ਰਹੇ ਵਾਇਨਾਡ ਸੀਟ ਤੋਂ ਚੋਣ? ਨਾਮਜ਼ਦਗੀ ਭਰਕੇ ਕੀਤਾ ਖੁਲਾਸਾ

ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕੇਰਲ ਦੇ ਵਾਇਨਾਡ ਸੀਟ ਤੋਂ ਨਾਮਜ਼ਦਗੀ ਦਾਖਲ ਕੀਤੀ। ਉਨ੍ਹਾਂ ਨਾਲ ਭੈਣ ਪ੍ਰਿਅੰਕਾ ਗਾਂਧੀ ਵੀ ਮੌਜੂਦ ਸੀ। ਨਾਮਜ਼ਦਗੀ ਭਰਨ ਤੋਂ ਬਾਅਦ ਰਾਹੁਲ ਨੇ ਪ੍ਰਿਅੰਕਾ ਗਾਂਧੀ ਨਾਲ ਰੋਡ ਸ਼ੋਅ ‘ਚ ਹਿੱਸਾ ਲਿਆ। ਰੋਡ ਸ਼ੋਅ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਨੇ ਇਸ ਸੀਟ ‘ਤੇ ਲੜਨ ਦੀ ਆਪਣੀ ਵਜ੍ਹਾ ਦੱਸੀ। ਇਸ ਦੇ ਨਾਲ ਹੀ ਰਾਹੁਲ ਨੇ ਇੱਕ ਵਰ ਫੇਰ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਰਾਹੁਲ ਨੇ ਕਿਹਾ, “ਮੈਂ ਕੇਰਲ ਸਿਰਫ ਇਹ ਸੁਨੇਹਾ ਦੇਣ ਆਇਆ ਹਾਂ ਕਿ ਪੂਰਬ ਤੋਂ ਪੱਛਮ ਤੇ ਉੱਤਰ ਤੋਂ ਦੱਖਣ ਤਕ ਭਾਰਤ ਇੱਕ ਹੀ ਦੇਸ਼ ਹੈ। ਜਿਵੇਂ ਨਰੇਂਦਰ ਮੋਦੀ ਤੇ ਆਰਐਸਐਸ ਕੰਮ ਕਰ ਰਹੇ ਹਨ, ਲੋਕਾਂ ਨੂੰ ਲੱਗ ਰਿਹਾ ਹੈ ਕਿ ਉਨ੍ਹਾਂ ਦੇ ਸੱਭਿਆਚਾਰ ਤੇ ਭਾਸ਼ਾ ‘ਤੇ ਹਮਲਾ ਹੋ ਰਿਹਾ ਹੈ। ਮੈਂ ਉੱਤਰੀ ਭਾਰਤ ਦੇ ਵੀ ਨਾਲ ਹਾਂ ਤੇ ਦੱਖਣੀ ਭਾਰਤ ਦੇ ਵੀ ਨਾਲ ਹਾਂ।” ਜਦੋਂ ਕਾਂਗਰਸ ਪ੍ਰਧਾਨ ਤੋਂ ਪੁੱਛਿਆ ਗਿਆ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਭਾਜਪਾ ਉਨ੍ਹਾਂ ਦੇ ਵਾਇਨਾਡ ਤੋਂ ਚੋਣ ਲੜਣ ‘ਤੇ ਤਨਜ਼ ਕਰ ਰਹੇ ਹਨ ਤਾਂ ਉਨ੍ਹਾਂ ਕਿਹਾ ਕਿ ਮੇਰੇ ਲਈ ਮੋਦੀ ਜਾਂ ਯੋਗੀ ਕੋਈ ਮਾਇਨੇ ਨਹੀਂ ਰੱਖਦੇ। ਮੇਰੇ ਲਈ ਕਿਸਾਨ ਤੇ ਬੇਰੁਜ਼ਗਾਰੀ ਮੁੱਦਾ ਹੈ। ਰਾਹੁਲ ਕਿਉਂ ਲੜ ਰਹੇ ਵਾਇਨਾਡ ਸੀਟ ਤੋਂ ਚੋਣ? ਨਾਮਜ਼ਦਗੀ ਭਰਕੇ ਕੀਤਾ ਖੁਲਾਸਾ ਇਸ ਦੌਰਾਨ ਰਾਹੁਲ ਖੱਬੇਪੱਖੀ ਸੱਤਾਧਾਰੀਆਂ ਦੇ ਗਠਬੰਧਨ ‘ਤੇ ਕੁਝ ਵੀ ਬਿਆਨਬਾਜ਼ੀ ਕਰਨ ਤੋਂ ਬਚਦੇ ਨਜ਼ਰ ਆਏ। ਵਾਇਨਾਡ ਸੀਟ ‘ਤੇ ਰਾਹੁਲ ਦਾ ਮੁਕਾਬਲਾ ਐਲਡੀਐਫ ਦੇ ਉਮੀਦਵਾਰ ਪੀਪੀ ਸੁਨੀਰ ਤੇ ਐਨਡੀਏ ਉਮੀਦਵਾਰ ਭਾਰਤ ਧਰਮ ਸੈਨਾ ਦੇ ਪ੍ਰਧਾਨ ਤੁਸ਼ਾਰ ਵੇਲਾਪੱਲੀ ਨਾਲ ਹੈ।

ਟਾਪ ਹੈਡਲਾਈਨ

ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

Embed widget