ਪੜਚੋਲ ਕਰੋ

ਰਾਹੁਲ ਗਾਂਧੀ ਨੇ ਹੈਲੀਕਾਪਟਰ ਠੀਕ ਕਰਨ ‘ਚ ਕੀਤੀ ਪਾਈਲਟ ਦੀ ਮਦਦ, ਵੀਡੀਓ ਖੂਬ ਵਾਇਰਲ

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਰਾਹੁਲ ਗਾਂਧੀ ਹੈਲੀਕਾਪਟਰ ਠੀਕ ਕਰਨ ‘ਚ ਪਾਈਲਟ ਦੀ ਮਦਦ ਕਰਦੇ ਨਜ਼ਰ ਆ ਰਹੇ ਹਨ।

ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਰਾਹੁਲ ਗਾਂਧੀ ਹੈਲੀਕਾਪਟਰ ਠੀਕ ਕਰਨ ‘ਚ ਪਾਈਲਟ ਦੀ ਮਦਦ ਕਰਦੇ ਨਜ਼ਰ ਆ ਰਹੇ ਹਨ। ਰਾਹੁਲ ਗਾਂਧੀ ਨੇ ਇਸ ਘਟਨਾ ਦੀ ਤਸਵੀਰ ਨੂੰ ਆਪਣੇ ਇੰਸਟਾਗ੍ਰਾਮ ‘ਤੇ ਵੀ ਸ਼ੇਅਰ ਕੀਤਾ ਹੈ ਅਤੇ ਕੈਪਸ਼ਨ ਲਿਖੀਆ ਹੈ ‘ਚੰਗਾ ਟੀਮਵਰਕ”। ਬੀਤੇ ਦਿਨੀਂ ਰਾਹੁਲ ਗਾਂਧੀ ਛੇਵੇਂ ਗੇੜ ਦੀ ਚੋਣਾਂ ਦੇ ਪ੍ਰਚਾਰ ਦੇ ਆਖਰੀ ਦਿਨ ਹਿਮਾਚਲ ਪ੍ਰਦੇਸ਼ ਦੇ ਊਨਾ ਗਏ ਸੀ। ਜਿੱਥੇ ਸਲੋਹ ਗ੍ਰਾਉਂਡ ‘ਚ ਖੜ੍ਹੇ ਉਨ੍ਹਾਂ ਦੇ ਹੈਲੀਕਾਪਟਰ ‘ਚ ਕੁਝ ਖਰਾਬੀ ਆ ਗਈ। ਇਸ ਤੋਂ ਬਾਅਦ ਰਾਹੁਲ ਗਾਂਧੀ ਖੁਦ ਪਾਈਲਟ ਕੋਲ ਗਏ ਅਤੇ ਦਰਵਾਜਾ ਫੜ੍ਹ ਉਨ੍ਹਾਂ ਨੇ ਪਾਈਲਟ ਦੀ ਹੈਲੀਕਾਪਟਰ ਮੁਰਮੰਤ ‘ਚ ਮਦਦ ਕੀਤੀ।
ਹੈਲੀਕਾਪਟਰ ਦੇ ਦਰਵਾਜੇ ਦੀ ਰਬਰ ਨਿਕਲ ਗਈ ਸੀ ਜਿਸ ਕਰਕੇ ਇਹ ਬੰਦ ਨਹੀ ਹੋ ਰਿਹਾ ਸੀ। ਇਸ ਦੌਰਾਨ ਰਾਹੁਲ ਗਾਂਧੀ ਦੀ ਟੀਮ ਵੀ ਉੱਥੇ ਹੀ ਮੌਜੂਦ ਸੀ। ਜਿਨ੍ਹਾਂ ਇਸ ਪੂਰੇ ਮੌਕੇ ਨੂੰ ਫੇਸਬੁਕ ‘ਤੇ ਲਾਈਵ ਕਰ ਦਿੱਤਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget