ਪੜਚੋਲ ਕਰੋ

ਰਾਹੁਲ ਵੱਲੋਂ ਦਲਿਤਾਂ ਨੂੰ ਨਾਲ ਲੈ ਕੇ ਮੋਦੀ ਨੂੰ ਘੇਰਨ ਦੀ ਰਣਨੀਤੀ

  ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅੱਜ ਦਿੱਲੀ ਦੇ ਜੰਤਰ-ਮੰਤਰ ’ਤੇ ਦਲਿਤ ਸੰਗਠਨਾਂ ਦੇ ਪ੍ਰਦਰਸ਼ਨ ਵਿੱਚ ਪੁੱਜੇ। ਇਸ ਮੌਕੇ ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ, ਬੀਜੇਪੀ ਤੇ ਆਰਐਸਐਸ ਚਾਹੁੰਦੇ ਹਨ ਕਿ ਚਾਹੇ ਸਿੱਖਿਆ ਹੋਵੇ, ਚਾਹੇ ਪ੍ਰਗਤੀ, ਕਿਸੇ ਖੇਤਰ ਵਿੱਚ ਦਲਿਤਾਂ ਦੀ ਥਾਂ ਨਹੀਂ ਹੋਣੀ ਚਾਹੀਦੀ। ਰਾਹੁਲ ਨੇ ਕਿਹਾ ਕਿ ਜਿਨ੍ਹਾਂ-ਜਿਨ੍ਹਾਂ ਸੂਬਿਆਂ ਵਿੱਚ ਬੀਜੇਪੀ ਦੀ ਸਰਕਾਰ ਹੈ, ਉੱਥੇ ਦਲਿਤਾਂ ਨੂੰ ਦਬਾਇਆ ਤੇ ਕੁਚਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੋਦੀ ਦਲਿਤ ਵਿਰੋਧੀ ਹੈ ਤੇ 2019 ਵਿੱਚ ਸਭ ਮਿਲ ਕੇ ਮੋਦੀ ਨੂੰ ਹਰਾਉਣਗੇ। SC-ST ਅੱਤਿਆਚਾਰ ਵਿਰੋਧੀ ਕਾਨੂੰਨ ਨੂੰ ਸੰਵਿਧਾਨ ਦੀ 9ਵੀਂ ਸੂਚੀ ’ਚ ਸ਼ਾਮਲ ਕੀਤੇ ਜਾਣ ਸਬੰਧੀ ਪ੍ਰਦਰਸ਼ਨ ਕਰ ਰਹੇ ਦਲਿਤਾਂ ਨੇ ਬੰਦ ਦਾ ਸੱਦਾ ਦਿੱਤਾ ਸੀ, ਜਿਸ ਵਿੱਚ ਰਾਹੁਲ ਗਾਂਧੀ ਤੋਂ ਇਲਾਵਾ ਲੈਫਟ ਲੀਡਰ ਸੀਤਾਰਾਮ ਯੇਚੁਰੀ ਤੇ ਸੁਧਾਕਰ ਰੈੱਡੀ ਸਣੇ ਹੋਰ ਕਈ ਨੇਤਾ ਪੁੱਜੇ ਸਨ। ਪੀਐਮ ਮੋਦੀ ’ਤੇ ਨਿਸ਼ਾਨਾ ਸਾਧਦਿਆਂ ਰਾਹੁਲ ਨੇ ਕਿਹਾ ਸੀ ਕਿ ਜਦੋਂ ਮੋਦੀ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਕਿਤਾਬ ਵਿੱਚ ਲਿਖਿਆ ਸੀ ਕਿ ਦਲਿਤਾਂ ਨੂੰ ਸਫਾਈ ਕਰਨ ਵਿੱਚ ਆਨੰਦ ਮਿਲਦਾ ਹੈ। ਉਨ੍ਹਾਂ ਦੀ ਸੋਚ ਹੈ ਕਿ ਦੇਸ਼ ਦੇ ਭਵਿੱਖ ਵਿੱਚ ਦਲਿਤਾਂ ਦੀ ਕੋਈ ਥਾਂ ਨਹੀਂ ਹੋਣੀ ਚਾਹੀਦੀ। ਰਾਹੁਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਐਟਰੋਸਿਟੀ ਐਕਟ ਲੈ ਕੇ ਆਏ, ਜਿਸ ਨੂੰ ਮੋਦੀ ਨੇ ਰੱਦ ਹੋਣ ਦਿੱਤਾ ਤੇ ਖਤਮ ਕਰ ਦਿੱਤਾ। ਜਿਸ ਜੱਜ ਨੇ ਇਸ ਕਾਨੂੰਨ ਨੂੰ ਰੱਦ ਕੀਤਾ, ਮੋਦੀ ਸਰਕਾਰ ਨੇ ਉਸ ਜੱਜ ਨੂੰ ਇਨਾਮ ਤੇ ਤਰੱਕੀ ਦਿੱਤੀ। ਉਨ੍ਹਾਂ ਕਿਹਾ ਕਿ ਐਟਰੋਸਿਟੀ ਐਕਟ ਕਾਂਗਰਸ ਪਾਰਟੀ ਲਿਆਈ ਸੀ ਤੇ ਉਹ ਇਸ ਕਾਨੂੰਨ ਦੀ ਰੱਖਿਆ ਕਰਨਗੇ।
  ਮੋਦੀ ਦੀ ਸੋਚ ਦਲਿਤ ਵਿਰੋਧੀ: ਰਾਹੁਲ
ਪੀਐਮ ਮੋਦੀ ਬਾਰੇ ਤਿੱਖੇ ਸ਼ਬਦ ਬੋਲਦਿਆਂ ਰਾਹੁਲ ਨੇ ਕਿਹਾ ਕਿ ਜਿੱਥੇ ਵੀ ਬੀਜੇਪੀ ਦੀ ਸਰਕਾਰ ਹੈ, ਉੱਥੇ ਦਲਿਤਾਂ ਨੂੰ ਮਾਰਿਆ ਜਾਂਦਾ ਹੈ ਤੇ ਉਹ ਅਜਿਹੀ ਸਰਕਾਰ ਨਹੀਂ ਚਾਹੁੰਦੇ। ਉਨ੍ਹਾਂ ਕਿਹਾ ਕਿ ਮੋਦੀ ਦੀ ਸੋਚ ਦਲਿਤ ਵਿਰੋਧੀ ਹੈ। ਉਨ੍ਹਾਂ ਦੇ ਦਿਲ, ਦਿਮਾਗ ਤੇ ਮਨ ਵਿੱਚ ਦਲਿਤਾਂ ਲਈ ਕੋਈ ਥਾਂ ਨਹੀਂ ਹੈ। ਉਹ ਦਲਿਤਾਂ ਨੂੰ ਦਬਾਉਣਾ ਤੇ ਕੁਚਲਣਾ ਚਾਹੁੰਦੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ

Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?

Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ

Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

ABP Premium

ਵੀਡੀਓਜ਼

Rata Tata ਆਪਣੇ ਪਿੱਛੇ ਛੱਡ ਗਏ ਕਿੰਨੀ ਜਾਇਦਾਦ, ਕੌਣ ਬਣੇਗਾ ਉਨ੍ਹਾਂ ਦਾ ਉੱਤਰਾਧਿਕਾਰੀ?ਦਿਲਜੀਤ ਦੋਸਾਂਝ ਨੇ ਲਾਈਵ ਸ਼ੋਅ 'ਚ ਰਤਨ ਟਾਟਾ ਨੂੰ ਦਿੱਤੀ ਸ਼ਰਧਾਂਜਲੀFaridkot | ਪਿੰਡ ਹਰੀ ਨੌ ਚ ਸਿੱਖ ਨੌਜਵਾਨ ਦਾ ਗੋਲੀਆਂ ਮਾਰ ਕੇ ਕ.ਤ.ਲਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Ratan Tata Education: ਕਿੰਨੇ ਪੜ੍ਹੇ-ਲਿਖੇ ਸਨ ਰਤਨ ਟਾਟਾ, ਇਨ੍ਹਾਂ ਡਿਗਰੀਆਂ ਦੇ ਗਿਆਨ ਅਤੇ ਮਿਹਨਤ ਨਾਲ ਬਣੇ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ

'ਜਨਾਬ! ਮੇਰੀ ਪਤਨੀ ਆਪਣੇ ਬੁਆਏਫ੍ਰੈਂਡ ਨਾਲ ਹੋਟਲ ਵਿੱਚ ਹੈ'... ਪੁਲਸ ਨੇ ਮਾਰਿਆ ਛਾਪਾ ਤਾਂ ਮਿਲੀਆਂ ਕਈ ਵਿਆਹੀਆਂ ਕੁੜੀਆਂ

Embed widget