ਪੜਚੋਲ ਕਰੋ

ਤਿੰਨ ਸੂਬਿਆਂ ਦੇ ਸੀਐਮ ਨਾਂ ਅੱਜ ਐਲਾਨ ਸਕਦੇ ਨੇ ਰਾਹੁਲ, ਸਚਿਨ-ਅਸ਼ੋਕ ਪਹੁੰਚੇ ਦਿੱਲੀ

ਨਵੀਂ ਦਿੱਲੀ: ਰਾਜਸਥਾਨ, ਮੱਧ-ਪ੍ਰਦੇਸ਼ ਅਤੇ ਛੱਤੀਸਗੜ੍ਹ ‘ਚ ਮੁੱਖਮੰਤਰੀ ਦੇ ਨਾਂ ਦਾ ਐਲਾਨ ਵੀਰਵਾਰ ਨੂੰ ਹੋ ਸਕਦਾ ਹੈ। ਬੁਧਵਾਰ ਨੂੰ ਤਿੰਨਾਂ ਸੂਬਿਆਂ ‘ਚ ਕਾਂਗਰਸ ਵਿਧਾਇਕਾਂ ਦੀ ਬੈਠਕ ਹੋਈ, ਪਰ ਕਿਸੇ ਮੁੱਖਮੰਤਰੀ ਦੇ ਨਾਂਅ ‘ਤੇ ਸਹਿਮਤੀ ਨਹੀਂ ਹੋ ਸਕੀ। ਹੁਣ ਇਸ ਦਾ ਫੈਸਲਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਕਰਨਗੇ। ਕਿਹਾ ਜਾ ਰਿਹਾ ਹੈ ਕਿ ਰਾਹੁਲ ਵੀਰਵਾਰ ਸ਼ਾਮ ਤਕ ਮੁੱਖਮੰਤਰੀਆਂ ਦੇ ਨਾਂਅ ਦਾ ਐਲਾਨ ਕਰ ਦੇਣਗੇ। ਉਧਰ ਰਾਹੁਲ ਨੂੰ ਮਿਲਣ ਲਈ ਅਸ਼ੋਕ ਗੋਹਲੋਤ ਅਤੇ ਸਚਿਨ ਪਾਇਲਟ ਦਿੱਲੀ ਪਹੁੰਚ ਚੁੱਕੇ ਹਨ। ਇਨ੍ਹਾਂ ਤੋਂ ਇਲਾਬਾ ਏਕੇ ਐਂਟਨੀ (ਐਮਪੀ ਸੁਪਰਵਾਇਜ਼ਰ) ਅਤੇ ਮੱਲੀਕਾਰਜੁਨ (ਛੱਤੀਸਗੜ੍ਹ ਸੁਪਰਵਾਇਜ਼ਰ) ਵੀ ਦਿੱਲੀ ਆ ਚੁੱਕੇ ਹਨ, ਜੋ ਰਾਹੁਲ ਨੂੰ ਰਿਪੋਰਟ ਸੌਂਪਣਗੇ। ਹੁਣ ਜਾਣੋ ਕਿਹੜੇ ਸੂਬੇ ‘ਚ ਕੌਣ ਹੈ ਦਾਅਵੇਦਾਰ: ਮੱਧ-ਪ੍ਰਦੇਸ਼: ਐਂਟਨੀ ਨੇ ਬੁਧਵਾਰ ਨੂੰ ਵਿਧਾਇਕ ਦਲ ਦੀ ਬੈਠਕ ‘ਚ ਕਮਲਨਾਥ, ਜਿਯੋਤੀਰਾਦਿਤੀਆ ਸਿੰਧਿਆ ਅਤੇ ਦਿਗਵਿਜੈ ਖਮੇ ਦੇ ਵਿਧਾਇਕਾਂ ਨਾਲ ਵੱਖ-ਵੱਖ ਚਰਚਾ ਕੀਤੀ। ਜਿਸ ਤੋਂ ਬਾਅਦ ਮੁੱਖਮੰਤਰੀ ਨਾਂਅ ਤੈਅ ਨਹੀਂ ਹੋ ਸਕਿਆ। ਖ਼ਬਰਾਂ ਨੇ ਕਿ ਮੱਧ-ਪ੍ਰਦੇਸ਼ ‘ਚ ਮੁੱਖਮੰਤਰੀ ਅਹੂਦੇ ਲਈ ਕਮਲਨਾਥ ਅਤੇ ਜਿਯੋਤੀਰਾਦਿਤੀਆ ਸਿੰਧੀਆ ਦੇ ਨਾਂਅ ਦਾ ਐਲਾਨ ਹੋ ਸਕਦਾ ਹੈ। ਰਾਜਸਥਾਨ: ਬੁਧਵਾਰ ਨੂੰ ਰਾਜਸਥਾਨ ‘ਚ ਵੀ ਵਿਧਾਇਕ ਦਲ ਦੀ ਬੈਠਕ ਹੋਈ। ਕਰੀਭ 8 ਘੰਟੇ ਦੀ ਮਹਿਨਤ ਤੋਂ ਬਾਅਦ ਵੀ ਕੋਈ ਨਤੀਜਾ ਨਹੀਂ ਨਿਕਲੀਆ। ਰਾਜਸਥਾਨ ਸੂਬੇ ‘ਚ ਅਸ਼ੋਕ ਗਹਿਲੋਤ ਅਤੇ ਸਚਿਨ ਪਾਇਲਟ ਮੁੱਖਮੰਤਰੀ ਪੱਦ ਦੇ ਮੁਖ ਦਾਅਵੇਦਾਰ ਹਨ। ਛੱਤੀਸਗੜ੍ਹ: ਗੱਲ ਜੇਕਰ ਛੱਤੀਸਗੜ੍ਹ ਦੀ ਕੀਤੀ ਜਾਵੇ ਤਾਂ ਇੱਥੇ ਦੇ ਵਿਧਾਇਕ ਮੀਟਿੰਗ ‘ਚ ਡਾਕਰਟ ਚਰਣਦਾਸ ਮਹੰਤ ਨੇ ਇਸ ਦਾ ਫੈਸਲਾ ਰਾਹੁਲ ਗਾਂਧੀ ਵੱਲੋਂ ਲਏ ਜਾਣ ਦਾ ਪ੍ਰਸਤਾਵ ਰੱਖਿਆ, ਜਿਸ ਨੂੰ ਸਭ ਨੇ ਮੰਨ ਲਿਆ। ਹੁਣ ਸੂਬੇ ‘ਚ ਸੀਐਮ ਅਹੂਦੇ ਲਈ ਭੂਪੇਸ਼ ਬਘੇਲ ਅਤੇ ਟੀਐਸ ਸਿੰਘਦੇਵ ਦੇ ਨਾਂਅ ਸਾਹਮਣੇ ਆਏ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

Guruprub|Sikh| ਗੁਰੂਪੁਰਬ ਮੌਕੇ ਸਿੱਖਾਂ ਲਈ PM ਮੋਦੀ ਦਾ ਖ਼ਾਸ ਤੋਹਫ਼ਾ! | Narinder Modi |Gurupurb | ਦਸ਼ਮੇਸ਼ ਪਿਤਾ ਦੇ ਗੁਰੂਪੁਰਬ ਮੌਕੇ , CM ਮਾਨ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ | Bhagwant Maan |Chandigarh Building Collapses | ਚੰਡੀਗੜ੍ਹ Sector 17 'ਚ ਬੁਹਮੰਜ਼ਿਲਾ ਬਿਲਡਿੰਗ ਸੈਕਿੰਡਾਂ 'ਚ ਢਹਿ ਢੇਰੀ |PRTC Strike | ਸਾਵਧਾਨ ਪੰਜਾਬ 'ਚ ਨਹੀਂ ਚੱਲਣਗੀਆਂ ਬੱਸਾਂ!PRTC ਮੁਲਜ਼ਮਾਂ ਨੇ ਦਿੱਤੀ ਜਾਣਕਾਰੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ

Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ

ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ

Embed widget